Home - Ropar News - ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਹਿਲੇ ਦਿਨ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਹਿਲੇ ਦਿਨ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ Leave a Comment / By Dishant Mehta / September 17, 2024 Deputy Commissioner Himanshu Jain checked various offices on the first day ਰੂਪਨਗਰ, 16 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਪਹਿਲੇ ਦਿਨ ਹੀ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਦਫਤਰਾਂ ਦੀ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਉਨ੍ਹਾਂ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਇਸ ਜ਼ਿਲ੍ਹੇ ਦਾ ਚਾਰਜ ਸੰਭਾਲਿਆ ਸੀ। ਇਸ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੀ ਐਮ ਵਿੰਡੋ, ਰੁਜ਼ਗਾਰ ਤੇ ਆਮ ਆਦਮੀ ਕਲੀਨਿਕ ਸਮੇਤ ਵੱਖ ਵੱਖ ਵਿਭਾਗਾਂ ਦੀ ਚੈਕਿੰਗ ਕੀਤੀ ਅਤੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਹੇਠਲੇ ਦਫ਼ਤਰਾਂ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਡਿਊਟੀ ‘ਤੇ ਪਹੁੰਚਣ ਦੇ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ‘ਚ ਆਉਣ ਵਾਲੇ ਲੋਕਾਂ ਨੂੰ ਤਨਦੇਹੀ ਨਾਲ ਸੁਣਿਆ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਤੌਰ ‘ਤੇ ਹੱਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਖ਼ਤ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫ਼ਤਰਾਂ ‘ਚ ਪੁੱਜਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਦੀ ਅਚਨਚੇਤ ਚੈਕਿੰਗ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ। ਇਸ ਕਾਰਨ ਹਰ ਪ੍ਰਕਾਰ ਦੇ ਦਸਤਾਵੇਜ਼, ਫਾਈਲਾਂ ਅਤੇ ਹੋਰ ਕੰਮਾਂ ਨੂੰ ਅਪਡੇਟ ਰੱਖਿਆ ਜਾਵੇ। ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਗਈ ਹੈ ਅਤੇ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪ੍ਰਕਾਰ ਦੇ ਭ੍ਰਿਸ਼ਟ ਤੌਰ ਤਰੀਕੇ ਅਪਣਾਉਂਦਾ ਹੈ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਪੰਜਾਬ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਕਰਨ ਲਈ ਵਚਨਬੱਧ ਹੈ, ਇਸ ਲਈ ਕਿਸੇ ਵੀ ਕਿਸਮ ਦੀ ਆਉਣ ਵਾਲੀ ਸ਼ਿਕਾਇਤ ਨੂੰ ਆਮ ਨਾ ਸਮਝਿਆ ਜਾਵੇ, ਬਲਕਿ ਪੂਰੀ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਅਜਿਹੀ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੀ ਹਦਾਇਤ ਵੀ ਕੀਤੀ। Related Related Posts S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta