Home - Ropar News - ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਹਿਲੇ ਦਿਨ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਹਿਲੇ ਦਿਨ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ Leave a Comment / By Dishant Mehta / September 17, 2024 Deputy Commissioner Himanshu Jain checked various offices on the first day ਰੂਪਨਗਰ, 16 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਪਹਿਲੇ ਦਿਨ ਹੀ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਦਫਤਰਾਂ ਦੀ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਉਨ੍ਹਾਂ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਇਸ ਜ਼ਿਲ੍ਹੇ ਦਾ ਚਾਰਜ ਸੰਭਾਲਿਆ ਸੀ। ਇਸ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੀ ਐਮ ਵਿੰਡੋ, ਰੁਜ਼ਗਾਰ ਤੇ ਆਮ ਆਦਮੀ ਕਲੀਨਿਕ ਸਮੇਤ ਵੱਖ ਵੱਖ ਵਿਭਾਗਾਂ ਦੀ ਚੈਕਿੰਗ ਕੀਤੀ ਅਤੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਹੇਠਲੇ ਦਫ਼ਤਰਾਂ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਡਿਊਟੀ ‘ਤੇ ਪਹੁੰਚਣ ਦੇ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ‘ਚ ਆਉਣ ਵਾਲੇ ਲੋਕਾਂ ਨੂੰ ਤਨਦੇਹੀ ਨਾਲ ਸੁਣਿਆ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਤੌਰ ‘ਤੇ ਹੱਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਖ਼ਤ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫ਼ਤਰਾਂ ‘ਚ ਪੁੱਜਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਦੀ ਅਚਨਚੇਤ ਚੈਕਿੰਗ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ। ਇਸ ਕਾਰਨ ਹਰ ਪ੍ਰਕਾਰ ਦੇ ਦਸਤਾਵੇਜ਼, ਫਾਈਲਾਂ ਅਤੇ ਹੋਰ ਕੰਮਾਂ ਨੂੰ ਅਪਡੇਟ ਰੱਖਿਆ ਜਾਵੇ। ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਗਈ ਹੈ ਅਤੇ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪ੍ਰਕਾਰ ਦੇ ਭ੍ਰਿਸ਼ਟ ਤੌਰ ਤਰੀਕੇ ਅਪਣਾਉਂਦਾ ਹੈ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਪੰਜਾਬ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਕਰਨ ਲਈ ਵਚਨਬੱਧ ਹੈ, ਇਸ ਲਈ ਕਿਸੇ ਵੀ ਕਿਸਮ ਦੀ ਆਉਣ ਵਾਲੀ ਸ਼ਿਕਾਇਤ ਨੂੰ ਆਮ ਨਾ ਸਮਝਿਆ ਜਾਵੇ, ਬਲਕਿ ਪੂਰੀ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਅਜਿਹੀ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੀ ਹਦਾਇਤ ਵੀ ਕੀਤੀ। Related Related Posts ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta