Home - Ropar News - ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / By Dishant Mehta / March 6, 2025 ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਦੀ ਲੋੜ ਨਹੀਂ: ਹਿਮਾਂਸ਼ੂ ਜੈਨਰੂਪਨਗਰ, 5 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮੂਹ ਜਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਲਏ ਮਹੱਤਵਪੂਰਨ ਫੈਸਲੇ ਤਹਿਤ ਹੁਣ ਲਈ ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਲਈ ਜਾਣ ਦੀ ਲੋੜ ਨਹੀਂ ਪਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਕੋਈ ਵੀ ਸਰਟੀਫਿਕੇਟ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਜਾਂ ਪੈਨਸ਼ਨ ਆਦਿ ਅਪਲਾਈ ਕਰਨ ਵਿਅਕਤੀ/ਲਾਭਪਾਤਰੀ ਨੂੰ ਵਾਰ – ਵਾਰ ਸੇਵਾ ਕੇਂਦਰਾਂ ਵਿਚ ਚੱਕਰ ਲਗਾਉਣੇ ਪੈਂਦੇ ਸਨ, ਜਿਸ ਨਾਲ ਆਮ ਲੋਕਾਂ ਦੀ ਸਮੇਂ ਦੀ ਬਰਬਾਦੀ ਵੀ ਹੁੰਦੀ ਸੀ ਅਤੇ ਕਈ ਤਰ੍ਹਾਂ ਦੀ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ। ਜਿਸ ਤਹਿਤ ਸਰਪੰਚ/ਐਮ ਸੀ/ ਨੰਬਰਦਾਰ ਤੋਂ ਰਿਪੋਰਟਾਂ ਵੀ ਕਰਵਾਉਣੀਆਂ ਪੈਂਦੀਆਂ ਸਨ।ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲੇ ਸਦਕਾ ਹੁਣ ਕਿਸੇ ਵੀ ਨਾਗਰਿਕ ਨੂੰ ਕਿਸੇ ਦੀ ਰਿਪੋਰਟ ਕਰਵਾਉਣ ਦੀ ਲੋੜ ਨਹੀ ਹੈ। ਕੋਈ ਵੀ ਆਪਣਾ ਸਰਟੀਫਿਕੇਟ ਅਪਲਾਈ ਕਰਵਾਉਣ ਲਈ ਸਿਰਫ ਆਪਣੇ ਅਸਲ ਦਸਤਾਵੇਜ਼ ਲੈ ਜਾਕੇ ਸੇਵਾ ਕੇਂਦਰਾਂ ਰਾਹੀਂ ਸੇਵਾ ਪ੍ਰਾਪਤ ਕਰ ਸਕਦਾ ਹੈ ਅਤੇ ਹੁਣ ਸਬੰਧਿਤ ਸਰਪੰਚ/ਐਮੀ/ਨੰਬਰਦਾਰ ਦੀ ਰਿਪੋਰਟ ਆਨਲਾਈਨ ਹੀ ਕਰ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹਾ ਰੂਪਨਗਰ ਅਧੀਨ 23 ਸੇਵਾ ਕੇਂਦਰ ਚੱਲ ਰਹੇ ਹਨ ਜਿੱਥੇ ਜਿਲ੍ਹਾ ਵਾਸੀਆਂ ਨੂੰ ਮੁਕੰਮਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ ਅਤੇ ਜੇਕਰ ਕਿਸੇ ਨੂੰ ਕੋਈ ਸੇਵਾ ਪ੍ਰਾਪਤ ਕਰਨ ਸਬੰਧੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਰਕਾਰੀ ਸਕੀਮਾਂ ਦੇ ਲਾਭ ਅਤੇ ਸਰਟੀਫਿਕੇਟ ਆਦਿ ਅਪਲਾਈ ਕਰਨ ਲਈ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਵੀ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਜਿਸ ਉਪਰੰਤ ਸੇਵਾ ਕੇਂਦਰ ਦੇ ਕਰਮਚਾਰੀ ਵਲੋਂ ਲਾਭਪਾਤਰੀ ਦੇ ਘਰ ਪਹੁੰਚ ਕੇ ਸੇਵਾਵਾਂ ਮੁਹੱਈਆ ਕਰਵਆਈਆਂ ਜਾਂਦੀਆਂ ਹਨ।ਇਸ ਮੌਕੇ ਸੇਵਾ ਕੇਂਦਰ ਮੈਨੇਜਰ ਕਮਲਜੀਤ ਸਿੰਘ ਬੇਹਿਲੂ, ਡੀ ਆਈ ਟੀ ਐਮ ਮੋਨਿਕਾ ਅਤੇ ਸੇਵਾ ਕੇਂਦਰ ਮਾਸਟਰ ਟ੍ਰੇਨਰ ਅਮਨਦੀਪ ਸਿੰਘ ਮੌਜੂਦ ਸਨ।Avail services through 1076 helpline to apply for certificate from homeRopar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta