Home - Ropar News - ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / By Dishant Mehta / March 6, 2025 ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਦੀ ਲੋੜ ਨਹੀਂ: ਹਿਮਾਂਸ਼ੂ ਜੈਨਰੂਪਨਗਰ, 5 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮੂਹ ਜਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਲਏ ਮਹੱਤਵਪੂਰਨ ਫੈਸਲੇ ਤਹਿਤ ਹੁਣ ਲਈ ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਲਈ ਜਾਣ ਦੀ ਲੋੜ ਨਹੀਂ ਪਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਕੋਈ ਵੀ ਸਰਟੀਫਿਕੇਟ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਜਾਂ ਪੈਨਸ਼ਨ ਆਦਿ ਅਪਲਾਈ ਕਰਨ ਵਿਅਕਤੀ/ਲਾਭਪਾਤਰੀ ਨੂੰ ਵਾਰ – ਵਾਰ ਸੇਵਾ ਕੇਂਦਰਾਂ ਵਿਚ ਚੱਕਰ ਲਗਾਉਣੇ ਪੈਂਦੇ ਸਨ, ਜਿਸ ਨਾਲ ਆਮ ਲੋਕਾਂ ਦੀ ਸਮੇਂ ਦੀ ਬਰਬਾਦੀ ਵੀ ਹੁੰਦੀ ਸੀ ਅਤੇ ਕਈ ਤਰ੍ਹਾਂ ਦੀ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ। ਜਿਸ ਤਹਿਤ ਸਰਪੰਚ/ਐਮ ਸੀ/ ਨੰਬਰਦਾਰ ਤੋਂ ਰਿਪੋਰਟਾਂ ਵੀ ਕਰਵਾਉਣੀਆਂ ਪੈਂਦੀਆਂ ਸਨ।ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲੇ ਸਦਕਾ ਹੁਣ ਕਿਸੇ ਵੀ ਨਾਗਰਿਕ ਨੂੰ ਕਿਸੇ ਦੀ ਰਿਪੋਰਟ ਕਰਵਾਉਣ ਦੀ ਲੋੜ ਨਹੀ ਹੈ। ਕੋਈ ਵੀ ਆਪਣਾ ਸਰਟੀਫਿਕੇਟ ਅਪਲਾਈ ਕਰਵਾਉਣ ਲਈ ਸਿਰਫ ਆਪਣੇ ਅਸਲ ਦਸਤਾਵੇਜ਼ ਲੈ ਜਾਕੇ ਸੇਵਾ ਕੇਂਦਰਾਂ ਰਾਹੀਂ ਸੇਵਾ ਪ੍ਰਾਪਤ ਕਰ ਸਕਦਾ ਹੈ ਅਤੇ ਹੁਣ ਸਬੰਧਿਤ ਸਰਪੰਚ/ਐਮੀ/ਨੰਬਰਦਾਰ ਦੀ ਰਿਪੋਰਟ ਆਨਲਾਈਨ ਹੀ ਕਰ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹਾ ਰੂਪਨਗਰ ਅਧੀਨ 23 ਸੇਵਾ ਕੇਂਦਰ ਚੱਲ ਰਹੇ ਹਨ ਜਿੱਥੇ ਜਿਲ੍ਹਾ ਵਾਸੀਆਂ ਨੂੰ ਮੁਕੰਮਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ ਅਤੇ ਜੇਕਰ ਕਿਸੇ ਨੂੰ ਕੋਈ ਸੇਵਾ ਪ੍ਰਾਪਤ ਕਰਨ ਸਬੰਧੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਰਕਾਰੀ ਸਕੀਮਾਂ ਦੇ ਲਾਭ ਅਤੇ ਸਰਟੀਫਿਕੇਟ ਆਦਿ ਅਪਲਾਈ ਕਰਨ ਲਈ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਵੀ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਜਿਸ ਉਪਰੰਤ ਸੇਵਾ ਕੇਂਦਰ ਦੇ ਕਰਮਚਾਰੀ ਵਲੋਂ ਲਾਭਪਾਤਰੀ ਦੇ ਘਰ ਪਹੁੰਚ ਕੇ ਸੇਵਾਵਾਂ ਮੁਹੱਈਆ ਕਰਵਆਈਆਂ ਜਾਂਦੀਆਂ ਹਨ।ਇਸ ਮੌਕੇ ਸੇਵਾ ਕੇਂਦਰ ਮੈਨੇਜਰ ਕਮਲਜੀਤ ਸਿੰਘ ਬੇਹਿਲੂ, ਡੀ ਆਈ ਟੀ ਐਮ ਮੋਨਿਕਾ ਅਤੇ ਸੇਵਾ ਕੇਂਦਰ ਮਾਸਟਰ ਟ੍ਰੇਨਰ ਅਮਨਦੀਪ ਸਿੰਘ ਮੌਜੂਦ ਸਨ।Avail services through 1076 helpline to apply for certificate from homeRopar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta
ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta
Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta