Home - Download - ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ Leave a Comment / By Dishant Mehta / January 25, 2025 15ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ15th National Voters Day District Level Event Celebrated at Government College Roparਰੂਪਨਗਰ, 25 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ 15ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਰੂਪਨਗਰ ਮਿਸ ਚੰਦਰਜਯੋਤੀ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਧੀਕ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਨੂੰ ਮਨਾਇਆ ਗਿਆ ਸੀ ਤੇ 25 ਜਨਵਰੀ 1950 ਨੂੰ ਹੀ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਵੋਟਰਾਂ ਨੂੰ ਲੋਕਤੰਤਰੀ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਹਰ ਸਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਪੂਰੇ ਦੇਸ਼ ’ਚ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹਤੱਤਾ ਤੋਂ ਜਾਣੂ ਕਰਾਉਣਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਦੇ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿੱਚ ਹਰ ਸ਼੍ਰੇਣੀ ਦੇ ਹਰੇਕ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ ਕਿਉਂਕਿ ਲੋਕਤੰਤਰ ਵਿੱਚ ਹਰ ਵੋਟ ਅਹਿਮ ਹੁੰਦੀ ਹੈ ਅਤੇ ਅਸੀ ਸਾਰੇ ਹਮੇਸ਼ਾ ਸੋਚ-ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰੀਏ। ਉਨ੍ਹਾਂ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਇੱਥੇ ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੀ ਨਹੀਂ, ਬਲਕਿ ਸਾਡੀ ਨੈਤਿਕ ਜਿਮੰਵਾਰੀ ਵੀ ਹੈ।ਇਸ ਸਮਾਗਮ ਦੀ ਅਗਵਾਈ ਚੋਣਕਾਰ ਰਜਿਸ਼ਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ ਵੱਲੋਂ ਕੀਤੀ ਗਈ। ਇਸ ਸਮਾਗਮ ਵਿੱਚ ਪ੍ਰਕਾਸ਼ ਮੈਮੋਰੀਅਲ ਡੀਫ ਐਂਡ ਹੈਡੀਕੈਪਡ ਚਿਲਡਰਨ ਵੈੱਲਫੇਅਰ ਸੈਂਟਰ ਰੂਪਨਗਰ ਵੱਲੋਂ ਵੱਖ-ਵੱਖ ਪ੍ਰਕਾਸ਼ਨਾਵਾਂ, ਆਈ.ਟੀ.ਆਈ. (ਲੜਕੀਆ) ਰੂਪਨਗਰ ਵੱਲੋਂ ਵੋਟਰ ਦਿਵਸ ਉੱਤੇ ਬਣਾਈ ਗਈ ਰੰਗੋਲੀ ਅਤੇ ਮਹਿੰਦੀ ਸਟਾਲਾ ਲਗਾਈਆ ਗਈਆ। ਇਸ ਤੋਂ ਇਲਾਵਾ ਸਮਾਗਮ ਵਿੱਚ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵੱਲੋਂ ਆਏ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ, ਜਿਸ ਵਿੱਚ ਉਨ੍ਹਾਂ ਦੁਆਰਾ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਲੋਕਾਂ ਨੂੰ ਵੋਟਾਂ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਭਾਸ਼ਣ ਅਤੇ ਕਵਿਤਾਵਾਂ ਸੁਣਾਈਆਂ ਗਈਆਂ ਤੇ ਪ੍ਰਕਾਸ਼ ਮੈਮੋਰੀਅਲ ਡੀਫ ਐਂਡ ਹੈਡੀਕੈਪਡ ਚਿਲਡਰਨ ਵੈੱਲਫੇਅਰ ਸੈਂਟਰ ਰੂਪਨਗਰ ਅਤੇ ਨਹਿਰੂ ਯੂਵਾ ਕੇਂਦਰ ਵੱਲੋਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਲਘੂ-ਨਾਟਕ ਪੇਸ਼ ਕੀਤੇ ਗਏ।ਇਸ ਉਪਰੰਤ ਮੁੱਖ ਮਹਿਮਾਨ ਜੀ ਵੱਲੋਂ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਸ਼੍ਰੀ ਗੁਰਇਕਬਾਲ ਸਿੰਘ ਤੇ ਹੋਰ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੈਸਟ ਈਆਰਓ, ਨੋਡਲ ਅਫ਼ਸਰ ਅਤੇ ਬੀਐਲਓਜ਼ ਤੇ ਇਸ ਤੋਂ ਇਲਾਵਾ ਹੋਰ ਪ੍ਰਤੀਯੋਗੀ, ਉਮੀਦਵਾਰ, ਸਹਾਇਕ ਨੋਡਲ ਅਫ਼ਸਰਾਂ ਆਦਿ ਨੂੰ ਵੀ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸ਼ਾਮਿਲ ਹੋਏ ਮਹਿਮਾਨਾਂ ਨੂੰ ਵੋਟਰ ਪ੍ਰਣ ਦਿਵਾਉਣ ਅਤੇ ਰਾਸ਼ਟਰੀ ਗਾਣ ਹੋਣ ਤੋਂ ਬਾਅਦ ਸਮਾਗਮ ਨੂੰ ਖਤਮ ਕੀਤਾ ਗਿਆ।ਇਸ ਮੌਕੇ ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਤਹਿਸੀਲਦਾਰ ਰੂਪਨਗਰ ਅੰਮ੍ਰਿਤਬੀਰ ਸਿੰਘ, ਨਾਇਬ ਤਹਿਸੀਲਦਾਰ ਕੁਲਦੀਪ ਸਿੰਘ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਮਾਸਟਰ ਟ੍ਰੇਨਰ ਦਿਨੇਸ਼ ਸੈਣੀ, ਸਰਕਾਰੀ ਕਾਲਜ ਤੋਂ ਪ੍ਰੋ ਨਿਰਮਲ ਬਰਾੜ, ਡਾ.ਜਤਿੰਦਰ ਕੁਮਾਰ, ਚੋਣ ਤਹਸੀਲਦਾਰ ਪਲਵਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।Ropar Google NewsCompetency Based study material for Class 6th to 8th under CEP Phase-2Competency Based study material for Class 11th and 12th under CEP Phase-2Competency Based study material for Class 9th and 10th under CEP Phase-2Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਨੇ ਸਕਾਊਟ ਅਤੇ ਗਾਇਡ ਕੈਂਪ ਨੂੰ ਕੀਤਾ ਭੱਕੂ ਮਾਜਰਾ ਵਿਜ਼ਟ Leave a Comment / Ropar News / By Dishant Mehta PSEB Class 12 Results 2026: Rupnagar Students Make District Proud, Says DEO Prem Kumar Mittal Leave a Comment / Ropar News / By Dishant Mehta Rupnagar District Excels in PSEB Class 10 Results 2026 Leave a Comment / Ropar News / By Dishant Mehta Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta Punjab School Education Board to Declare Class 10 and 12 Results Leave a Comment / Ropar News / By Dishant Mehta “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta
ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਨੇ ਸਕਾਊਟ ਅਤੇ ਗਾਇਡ ਕੈਂਪ ਨੂੰ ਕੀਤਾ ਭੱਕੂ ਮਾਜਰਾ ਵਿਜ਼ਟ Leave a Comment / Ropar News / By Dishant Mehta
PSEB Class 12 Results 2026: Rupnagar Students Make District Proud, Says DEO Prem Kumar Mittal Leave a Comment / Ropar News / By Dishant Mehta
Rupnagar District Excels in PSEB Class 10 Results 2026 Leave a Comment / Ropar News / By Dishant Mehta
Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta
Punjab School Education Board to Declare Class 10 and 12 Results Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta