Home - Download - ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ Leave a Comment / By Dishant Mehta / January 25, 2025 15ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ15th National Voters Day District Level Event Celebrated at Government College Roparਰੂਪਨਗਰ, 25 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ 15ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਰੂਪਨਗਰ ਮਿਸ ਚੰਦਰਜਯੋਤੀ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਧੀਕ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਨੂੰ ਮਨਾਇਆ ਗਿਆ ਸੀ ਤੇ 25 ਜਨਵਰੀ 1950 ਨੂੰ ਹੀ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਵੋਟਰਾਂ ਨੂੰ ਲੋਕਤੰਤਰੀ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਹਰ ਸਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਪੂਰੇ ਦੇਸ਼ ’ਚ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹਤੱਤਾ ਤੋਂ ਜਾਣੂ ਕਰਾਉਣਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਦੇ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿੱਚ ਹਰ ਸ਼੍ਰੇਣੀ ਦੇ ਹਰੇਕ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ ਕਿਉਂਕਿ ਲੋਕਤੰਤਰ ਵਿੱਚ ਹਰ ਵੋਟ ਅਹਿਮ ਹੁੰਦੀ ਹੈ ਅਤੇ ਅਸੀ ਸਾਰੇ ਹਮੇਸ਼ਾ ਸੋਚ-ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰੀਏ। ਉਨ੍ਹਾਂ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਇੱਥੇ ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੀ ਨਹੀਂ, ਬਲਕਿ ਸਾਡੀ ਨੈਤਿਕ ਜਿਮੰਵਾਰੀ ਵੀ ਹੈ।ਇਸ ਸਮਾਗਮ ਦੀ ਅਗਵਾਈ ਚੋਣਕਾਰ ਰਜਿਸ਼ਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ ਵੱਲੋਂ ਕੀਤੀ ਗਈ। ਇਸ ਸਮਾਗਮ ਵਿੱਚ ਪ੍ਰਕਾਸ਼ ਮੈਮੋਰੀਅਲ ਡੀਫ ਐਂਡ ਹੈਡੀਕੈਪਡ ਚਿਲਡਰਨ ਵੈੱਲਫੇਅਰ ਸੈਂਟਰ ਰੂਪਨਗਰ ਵੱਲੋਂ ਵੱਖ-ਵੱਖ ਪ੍ਰਕਾਸ਼ਨਾਵਾਂ, ਆਈ.ਟੀ.ਆਈ. (ਲੜਕੀਆ) ਰੂਪਨਗਰ ਵੱਲੋਂ ਵੋਟਰ ਦਿਵਸ ਉੱਤੇ ਬਣਾਈ ਗਈ ਰੰਗੋਲੀ ਅਤੇ ਮਹਿੰਦੀ ਸਟਾਲਾ ਲਗਾਈਆ ਗਈਆ। ਇਸ ਤੋਂ ਇਲਾਵਾ ਸਮਾਗਮ ਵਿੱਚ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵੱਲੋਂ ਆਏ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ, ਜਿਸ ਵਿੱਚ ਉਨ੍ਹਾਂ ਦੁਆਰਾ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਲੋਕਾਂ ਨੂੰ ਵੋਟਾਂ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਭਾਸ਼ਣ ਅਤੇ ਕਵਿਤਾਵਾਂ ਸੁਣਾਈਆਂ ਗਈਆਂ ਤੇ ਪ੍ਰਕਾਸ਼ ਮੈਮੋਰੀਅਲ ਡੀਫ ਐਂਡ ਹੈਡੀਕੈਪਡ ਚਿਲਡਰਨ ਵੈੱਲਫੇਅਰ ਸੈਂਟਰ ਰੂਪਨਗਰ ਅਤੇ ਨਹਿਰੂ ਯੂਵਾ ਕੇਂਦਰ ਵੱਲੋਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਲਘੂ-ਨਾਟਕ ਪੇਸ਼ ਕੀਤੇ ਗਏ।ਇਸ ਉਪਰੰਤ ਮੁੱਖ ਮਹਿਮਾਨ ਜੀ ਵੱਲੋਂ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਸ਼੍ਰੀ ਗੁਰਇਕਬਾਲ ਸਿੰਘ ਤੇ ਹੋਰ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੈਸਟ ਈਆਰਓ, ਨੋਡਲ ਅਫ਼ਸਰ ਅਤੇ ਬੀਐਲਓਜ਼ ਤੇ ਇਸ ਤੋਂ ਇਲਾਵਾ ਹੋਰ ਪ੍ਰਤੀਯੋਗੀ, ਉਮੀਦਵਾਰ, ਸਹਾਇਕ ਨੋਡਲ ਅਫ਼ਸਰਾਂ ਆਦਿ ਨੂੰ ਵੀ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸ਼ਾਮਿਲ ਹੋਏ ਮਹਿਮਾਨਾਂ ਨੂੰ ਵੋਟਰ ਪ੍ਰਣ ਦਿਵਾਉਣ ਅਤੇ ਰਾਸ਼ਟਰੀ ਗਾਣ ਹੋਣ ਤੋਂ ਬਾਅਦ ਸਮਾਗਮ ਨੂੰ ਖਤਮ ਕੀਤਾ ਗਿਆ।ਇਸ ਮੌਕੇ ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਤਹਿਸੀਲਦਾਰ ਰੂਪਨਗਰ ਅੰਮ੍ਰਿਤਬੀਰ ਸਿੰਘ, ਨਾਇਬ ਤਹਿਸੀਲਦਾਰ ਕੁਲਦੀਪ ਸਿੰਘ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਮਾਸਟਰ ਟ੍ਰੇਨਰ ਦਿਨੇਸ਼ ਸੈਣੀ, ਸਰਕਾਰੀ ਕਾਲਜ ਤੋਂ ਪ੍ਰੋ ਨਿਰਮਲ ਬਰਾੜ, ਡਾ.ਜਤਿੰਦਰ ਕੁਮਾਰ, ਚੋਣ ਤਹਸੀਲਦਾਰ ਪਲਵਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।Ropar Google NewsCompetency Based study material for Class 6th to 8th under CEP Phase-2Competency Based study material for Class 11th and 12th under CEP Phase-2Competency Based study material for Class 9th and 10th under CEP Phase-2Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸਕੂਲਾਂ ਵਿੱਚ ਛੁੱਟੀ Leave a Comment / Download / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta
ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸਕੂਲਾਂ ਵਿੱਚ ਛੁੱਟੀ Leave a Comment / Download / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta