Home - Ropar News - ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / By Dishant Mehta / July 18, 2025 2-week dairy training course for unemployed youth from July 21ਰੂਪਨਗਰ, 17 ਜੁਲਾਈ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬੇਰੋਜ਼ਗਾਰ ਨੌਜ਼ਵਾਨ ਲੜਕੇ/ਲੜਕੀਆਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 21 ਜੁਲਾਈ 2025 ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਦਿੱਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਸ. ਹਰਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਦੇ ਲਈ ਸਿਖਲਾਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਕੰਮਲੈਕਸ ਕਮਰਾ ਨੰਬਰ 206 ਵਿਖੇ 18 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।👉 Subscribe now for more updates!ਰੋਪੜ ਪੰਜਾਬੀ ਨਿਊਜ਼ Follow up on facebookDistrict Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta