Home - Ropar News - ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / By Dishant Mehta / July 4, 2025 2-week dairy training course for unemployed youth from July 7 ਰੂਪਨਗਰ, 03 ਜੁਲਾਈ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬੇਰੋਜ਼ਗਾਰ ਨੌਜ਼ਵਾਨ ਲੜਕੇ/ਲੜਕੀਆਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 7 ਜੁਲਾਈ 2025 ਤੋਂ ਡੇਅਰੀ ਸਿਖਲਾਈ ਕੇਂਦਰ ਰੂਪਨਗਰ ਵਿਖੇ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਸ. ਹਰਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਦੇ ਲਈ ਸਿਖਲਾਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਕੰਮਲੈਕਸ ਕਮਰਾ ਨੰਬਰ 206 ਵਿਖੇ 4 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਰੋਪੜ ਪੰਜਾਬੀ ਨਿਊਜ਼ Follow up on facebook Related Related Posts Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta