Home - Ropar News - ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / By Dishant Mehta / November 18, 2024 Khedan Watan Punjab 2024 Khedan Watan Punjab 2024, In the under-17 sports competitions, Jalandhar got first place, Rupnagar got second place and Mansa and Ludhiana got third place. ਰੂਪਨਗਰ,17 ਨਵੰਬਰ: “ਖੇਡਾਂ ਵਤਨ ਪੰਜਾਬ ਦੀਆਂ 2024” ਸੀਜ਼ਨ-3 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਹੈਂਡਬਾਲ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਦੂਜੇ ਦਿਨ ਲੜਕੀਆ ਅੰਡਰ 17 ਦੇ ਖੇਡ ਮੁਕਾਬਲਿਆਂ ਵਿੱਚ ਜਲੰਧਰ ਨੇ ਪਹਿਲਾ ਸਥਾਨ, ਰੂਪਨਗਰ ਨੇ ਦੂਜਾ ਸਥਾਨ ਤੇ ਮਾਨਸਾ ਅਤੇ ਲੁਧਿਆਣਾ ਵੱਲੋ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਦੂਜੇ ਦਿਨ ਦੀ ਸ਼ੁਰੂਆਤ ਹੈਂਡਬਾਲ ਖੇਡ ਦੇ ਅੰਡਰ-14 ਸਾਲ ਲੜਕੀਆਂ ਦੀਆਂ ਜੇਤੂ ਟੀਮਾਂ ਨੂੰ ਸੁਪਰਡੈਂਟ ਦਫਤਰ ਡਾਇਰੈਕਟਰ ਸਪੋਰਟਸ ਪੰਜਾਬ ਸ਼੍ਰੀ ਦੀਪਕ ਸ਼ਰਮਾ ਅਤੇ ਸਾਬਕਾ ਡਿਪਟੀ ਡਾਇਰੈਕਟਰ ਸ. ਸੁਰਜੀਤ ਸਿੰਘ ਸੰਧੂ ਵੱਲੋਂ ਮੈਡਲ ਸੈਰਾਮਨੀ ਕੀਤੀ ਗਈ ਅਤੇ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਸ. ਜਗਜੀਵਨ ਸਿੰਘ, ਹੈਂਡਬਾਲ ਕੋਚ ਸ਼੍ਰੀ ਨੰਦ ਲਾਲ ਵਰਮਾ, ਫੁੱਟਬਾਲ ਕੋਚ ਸ. ਅਮਰਜੀਤ ਸਿੰਘ, ਐਥਲੈਟਿਕਸ ਕੋਚ ਸ. ਜਗਬੀਰ ਸਿੰਘ, ਐਥਲੈਟਿਕਸ ਕੋਚ ਸ. ਹਰਵਿੰਦਰ ਸਿੰਘ ਅਤੇ ਤੈਰਾਕੀ ਕੋਚ ਸ਼੍ਰੀ ਯਸ਼ਪਾਲ ਰਾਜੋਰੀਆਂ ਹਾਜ਼ਰ ਸਨ। 2024 Khedan Watan Punjab In the under-17 sports competitions, Jalandhar got first place, Rupnagar got second place and Mansa and Ludhiana got third place. Ropar Google News Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta