ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / By Dishant Mehta / November 18, 2024 Khedan Watan Punjab 2024 Khedan Watan Punjab 2024, In the under-17 sports competitions, Jalandhar got first place, Rupnagar got second place and Mansa and Ludhiana got third place. ਰੂਪਨਗਰ,17 ਨਵੰਬਰ: “ਖੇਡਾਂ ਵਤਨ ਪੰਜਾਬ ਦੀਆਂ 2024” ਸੀਜ਼ਨ-3 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਹੈਂਡਬਾਲ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਦੂਜੇ ਦਿਨ ਲੜਕੀਆ ਅੰਡਰ 17 ਦੇ ਖੇਡ ਮੁਕਾਬਲਿਆਂ ਵਿੱਚ ਜਲੰਧਰ ਨੇ ਪਹਿਲਾ ਸਥਾਨ, ਰੂਪਨਗਰ ਨੇ ਦੂਜਾ ਸਥਾਨ ਤੇ ਮਾਨਸਾ ਅਤੇ ਲੁਧਿਆਣਾ ਵੱਲੋ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਦੂਜੇ ਦਿਨ ਦੀ ਸ਼ੁਰੂਆਤ ਹੈਂਡਬਾਲ ਖੇਡ ਦੇ ਅੰਡਰ-14 ਸਾਲ ਲੜਕੀਆਂ ਦੀਆਂ ਜੇਤੂ ਟੀਮਾਂ ਨੂੰ ਸੁਪਰਡੈਂਟ ਦਫਤਰ ਡਾਇਰੈਕਟਰ ਸਪੋਰਟਸ ਪੰਜਾਬ ਸ਼੍ਰੀ ਦੀਪਕ ਸ਼ਰਮਾ ਅਤੇ ਸਾਬਕਾ ਡਿਪਟੀ ਡਾਇਰੈਕਟਰ ਸ. ਸੁਰਜੀਤ ਸਿੰਘ ਸੰਧੂ ਵੱਲੋਂ ਮੈਡਲ ਸੈਰਾਮਨੀ ਕੀਤੀ ਗਈ ਅਤੇ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਸ. ਜਗਜੀਵਨ ਸਿੰਘ, ਹੈਂਡਬਾਲ ਕੋਚ ਸ਼੍ਰੀ ਨੰਦ ਲਾਲ ਵਰਮਾ, ਫੁੱਟਬਾਲ ਕੋਚ ਸ. ਅਮਰਜੀਤ ਸਿੰਘ, ਐਥਲੈਟਿਕਸ ਕੋਚ ਸ. ਜਗਬੀਰ ਸਿੰਘ, ਐਥਲੈਟਿਕਸ ਕੋਚ ਸ. ਹਰਵਿੰਦਰ ਸਿੰਘ ਅਤੇ ਤੈਰਾਕੀ ਕੋਚ ਸ਼੍ਰੀ ਯਸ਼ਪਾਲ ਰਾਜੋਰੀਆਂ ਹਾਜ਼ਰ ਸਨ। 2024 Khedan Watan Punjab In the under-17 sports competitions, Jalandhar got first place, Rupnagar got second place and Mansa and Ludhiana got third place. Ropar Google News Related Related Posts PM E-VIDYA initiative is an educational television service : Chhavi Leave a Comment / Ropar News / By Dishant Mehta ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਨੇ ਸਰਕਾਰੀ ਸਕੂਲੀ ਬੱਸਾਂ ਦਾ ਕੀਤਾ ਨਿਰੀਖਣ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਐਨਸੀਸੀ ਕੈਡਿਟਾਂ ਨੇ ਭਾਰਤੀ ਜਲ ਸੈਨਾ ਦਿਵਸ ਮਨਾਇਆ Leave a Comment / Ropar News / By Dishant Mehta ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਸਕੂਲ ਦੀ ਕਬੱਡੀ ਟੀਮ ਨੇ ਰਾਜ ਪੱਧਰੀ ਟੂਰਨਾਮੈਂਟ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ( 2 ਦਸੰਬਰ 2024) Leave a Comment / Poems & Article, Ropar News / By Dishant Mehta ਰੂਪਨਗਰ ਦੇ ਸ਼ੂਟਰਾਂ ਨੇ 9 ਵਿਅਕਤੀਗਤ ਅਤੇ 6 ਟੀਮ ਮੈਡਲ ਜਿੱਤ ਕੇ ਰਾਜ ਪੱਧਰੀ ਖੇਡਾਂ ਸ਼ੂਟਿੰਗ ਵਿੱਚ ਆਪਣਾ ਲੋਹਾ ਮੰਨਵਾਇਆ Leave a Comment / Ropar News / By Dishant Mehta ਸਕੂਲ ਆਫ ਐਮੀਨੈਂਸ, ਅਮਲੋਹ ਦੇ ਵਿਦਿਆਰਥੀ ਅਨਿਰੁਧ ਸ਼ਰਮਾ ਨੇ ਰਾਸ਼ਟਰੀ ਪੱਧਰ ਤੇ ਨੈਸ਼ਨਲ ਰਨਰਅੱਪ ਦਾ ਖਿਤਾਬ ਜਿੱਤਿਆ Leave a Comment / Ropar News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ (ਲੜਕੇ) ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ Leave a Comment / Ropar News / By Dishant Mehta ਪਤੀ-ਪਤਨੀ: ਇੱਕ ਸਿੱਕੇ ਦੇ ਦੋ ਪਹਿਲੂ Leave a Comment / Poems & Article, Ropar News / By Dishant Mehta ਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। Leave a Comment / Ropar News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਸਾਲ (ਲੜਕੇ) ਹੋਈਆਂ ਆਰੰਭ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ Leave a Comment / Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 29 ਨਵੰਬਰ ਨੂੰ Leave a Comment / Ropar News / By Dishant Mehta
PM E-VIDYA initiative is an educational television service : Chhavi Leave a Comment / Ropar News / By Dishant Mehta
ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਨੇ ਸਰਕਾਰੀ ਸਕੂਲੀ ਬੱਸਾਂ ਦਾ ਕੀਤਾ ਨਿਰੀਖਣ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਐਨਸੀਸੀ ਕੈਡਿਟਾਂ ਨੇ ਭਾਰਤੀ ਜਲ ਸੈਨਾ ਦਿਵਸ ਮਨਾਇਆ Leave a Comment / Ropar News / By Dishant Mehta
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਸਕੂਲ ਦੀ ਕਬੱਡੀ ਟੀਮ ਨੇ ਰਾਜ ਪੱਧਰੀ ਟੂਰਨਾਮੈਂਟ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta
ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ( 2 ਦਸੰਬਰ 2024) Leave a Comment / Poems & Article, Ropar News / By Dishant Mehta
ਰੂਪਨਗਰ ਦੇ ਸ਼ੂਟਰਾਂ ਨੇ 9 ਵਿਅਕਤੀਗਤ ਅਤੇ 6 ਟੀਮ ਮੈਡਲ ਜਿੱਤ ਕੇ ਰਾਜ ਪੱਧਰੀ ਖੇਡਾਂ ਸ਼ੂਟਿੰਗ ਵਿੱਚ ਆਪਣਾ ਲੋਹਾ ਮੰਨਵਾਇਆ Leave a Comment / Ropar News / By Dishant Mehta
ਸਕੂਲ ਆਫ ਐਮੀਨੈਂਸ, ਅਮਲੋਹ ਦੇ ਵਿਦਿਆਰਥੀ ਅਨਿਰੁਧ ਸ਼ਰਮਾ ਨੇ ਰਾਸ਼ਟਰੀ ਪੱਧਰ ਤੇ ਨੈਸ਼ਨਲ ਰਨਰਅੱਪ ਦਾ ਖਿਤਾਬ ਜਿੱਤਿਆ Leave a Comment / Ropar News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ (ਲੜਕੇ) ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ Leave a Comment / Ropar News / By Dishant Mehta
ਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। Leave a Comment / Ropar News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਸਾਲ (ਲੜਕੇ) ਹੋਈਆਂ ਆਰੰਭ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ Leave a Comment / Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 29 ਨਵੰਬਰ ਨੂੰ Leave a Comment / Ropar News / By Dishant Mehta