Home - Ropar News - “ਇਕ ਪੇੜ ਮਾਂ ਕੇ ਨਾਮ 2” – Environment Education Program ਹੇਠ 450 ਅਧਿਆਪਕਾਂ ਦੀ ਭਾਗੀਦਾਰੀ ਨਾਲ ਵਰਕਸ਼ਾਪ “ਇਕ ਪੇੜ ਮਾਂ ਕੇ ਨਾਮ 2” – Environment Education Program ਹੇਠ 450 ਅਧਿਆਪਕਾਂ ਦੀ ਭਾਗੀਦਾਰੀ ਨਾਲ ਵਰਕਸ਼ਾਪ Leave a Comment / By Dishant Mehta / July 12, 2025 Workshop with the participation of 450 teachers under the Environment Education Program ਰੂਪਨਗਰ, 11 ਜੁਲਾਈ: ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਜੀ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੂਪਨਗਰ ਵਿਖੇ ਵਾਤਾਵਰਣ ਬਚਾਅ ਸਬੰਧੀ ਵਿਸ਼ੇਸ਼ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਦੌਰਾਨ ਸ੍ਰੀ ਮਿੱਤਲ ਜੀ ਨੇ ਰੁੱਖ ਲਗਾ ਕੇ “ਇਕ ਪੇੜ ਮਾਂ ਕੇ ਨਾਮ 2” ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਵਾਤਾਵਰਣ ਸੰਭਾਲ ਸੰਦੇਸ਼ ਵਿਦਿਆਰਥੀਆਂ ਤਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਵਰਕਸ਼ਾਪ ਵਿੱਚ ਮੋਰਿੰਡਾ, ਚਮਕੌਰ ਸਾਹਿਬ, ਸਲੋਰਾ, ਰੋਪੜ-2 ਅਤੇ ਮੀਆਂਪੁਰ ਬਲਾਕਾਂ ਤੋਂ ਆਏ ਈਕੋ ਕਲੱਬ ਇੰਚਾਰਜ, ਬੀ.ਪੀ.ਈ.ਓ., ਅਤੇ ਪ੍ਰਾਇਮਰੀ ਸਕੂਲ ਮੁਖੀਆਂ ਸਮੇਤ 450 ਤੋਂ ਵੱਧ ਅਧਿਆਪਕਾਂ ਨੇ ਭਾਗ ਲਿਆ। ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਸੁਖਜੀਤ ਸਿੰਘ ਕੈਂਥ ਨੇ ਮੁਹਿੰਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2024-25 ਦੌਰਾਨ ਰੂਪਨਗਰ ਜ਼ਿਲ੍ਹੇ ਦੇ 10 ਸਕੂਲਾਂ ਵਿੱਚ ਮੀਆਂਵਾਕੀ ਲਗਾਈ ਗਈ ਸੀ, ਜਿਸਨੂੰ ਵਿਦਿਆਲਈ ਪੱਧਰ ‘ਤੇ ਵਧੀਆ ਤਰੀਕੇ ਨਾਲ ਸੰਭਾਲਿਆ ਗਿਆ। ਹੁਣ ਤੱਕ 6 ਸਕੂਲ “ਗਰੀਨ ਸਕੂਲ ਅਵਾਰਡ” ਵੀ ਹਾਸਲ ਕਰ ਚੁੱਕੇ ਹਨ, ਜਦਕਿ ਵਾਤਾਵਰਣ ਸੁਰੱਖਿਆ ਵਿੱਚ ਜ਼ਿਲ੍ਹੇ ਨੇ ਨੈਸ਼ਨਲ ਅਵਾਰਡ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵੱਲੋਂ “ਬੇਸ਼ਟ ਜ਼ਿਲ੍ਹਾ” ਦਾ ਖਿਤਾਬ ਵੀ ਹਾਸਲ ਕੀਤਾ ਹੈ। ਵਰਕਸ਼ਾਪ ਵਿੱਚ ਬਲਾਕ ਕੋਆਰਡੀਨੇਟਰ ਸ੍ਰੀ ਕੁਲਵੰਤ ਸਿੰਘ ਅਤੇ ਸ੍ਰੀ ਜਗਜੀਤ ਸਿੰਘ ਨੇ ਅਧਿਆਪਕਾਂ ਨੂੰ ਨੈਸ਼ਨਲ ਪੋਰਟਲ ਉੱਤੇ ਰਿਪੋਰਟ ਅਪਲੋਡ ਕਰਨ ਦੀ ਪ੍ਰਕਿਰਿਆ ਅਤੇ ਹੋਰ ਵਾਤਾਵਰਣਿਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਸ੍ਰੀ ਸੁਨੀਲ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ ਅਤੇ ਵਾਤਾਵਰਣ ਟੀਮ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਨੂੰ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਦਿੱਤਾ ਗਿਆ। ਇਨ੍ਹਾਂ ਦੇ ਨਾਲ ਬੀ.ਪੀ.ਈ.ਓ. ਸ੍ਰੀਮਤੀ ਬਲਵੀਰ ਕੌਰ (ਮੋਰਿੰਡਾ), ਦਵਿੰਦਰ ਕੁਮਾਰ (ਮੀਆਂਪੁਰ), ਕਮਿੰਦਰ ਸਿੰਘ (ਰੋਪੜ 2), ਸ੍ਰਿ ਸੱਜਣ ਸਿੰਘ (ਸਲੋਰਾ), ਸ੍ਰਿ ਦਵਿੰਦਰਪਾਲ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਵਾਤਾਵਰਣ ਟੀਮ ਦੇ ਸਦੱਸ ਭੁਪਿੰਦਰ ਸਿੰਘ, ਓਮ ਪ੍ਰਕਾਸ਼, ਅਤੁਲ ਦੁਵੇਦੀ, ਵਿਵੇਕ ਸ਼ਰਮਾ, ਸੁਖਵਿੰਦਰ ਸਿੰਘ, ਜਵਤਿੰਦਰ ਕੌਰ ਆਦਿ ਅਧਿਆਪਕ ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਰਹੇ। District Ropar News ਰੋਪੜ ਪੰਜਾਬੀ ਨਿਊਜ਼ Follow up on facebook Related Related Posts Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / Ropar News / By Dishant Mehta ਦਿਵਿਆਂਗਾਂ ਲਈ ਉਮੀਦ ਦੀ ਕਿਰਣ – ਰੂਪਨਗਰ ਦੇ ਸਰਕਾਰੀ ਲੜਕੀਆਂ ਦੇ ਸਕੂਲ ‘ਚ ਰੈੱਡ ਕਰਾਸ ਅਸੈਸਮੈਂਟ ਕੈਂਪ Leave a Comment / Ropar News / By Dishant Mehta Khalsa College ਸ੍ਰੀ ਚਮਕੌਰ ਸਾਹਿਬ ਵਿਖੇ ਹੋਈ booth level officers ਦੀ ਟ੍ਰੇਨਿੰਗ Leave a Comment / Ropar News / By Dishant Mehta ਸਥਾਨਕ ਹੱਥ-ਬਣੇ ਉਤਪਾਦ : ਸੱਭਿਆਚਾਰ ਤੇ ਆਤਮਨਿਰਭਰਤਾ ਦੀ ਪਹਚਾਣ Leave a Comment / Poems & Article, Ropar News / By Dishant Mehta Education Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / Ropar News / By Dishant Mehta
ਦਿਵਿਆਂਗਾਂ ਲਈ ਉਮੀਦ ਦੀ ਕਿਰਣ – ਰੂਪਨਗਰ ਦੇ ਸਰਕਾਰੀ ਲੜਕੀਆਂ ਦੇ ਸਕੂਲ ‘ਚ ਰੈੱਡ ਕਰਾਸ ਅਸੈਸਮੈਂਟ ਕੈਂਪ Leave a Comment / Ropar News / By Dishant Mehta
Khalsa College ਸ੍ਰੀ ਚਮਕੌਰ ਸਾਹਿਬ ਵਿਖੇ ਹੋਈ booth level officers ਦੀ ਟ੍ਰੇਨਿੰਗ Leave a Comment / Ropar News / By Dishant Mehta
ਸਥਾਨਕ ਹੱਥ-ਬਣੇ ਉਤਪਾਦ : ਸੱਭਿਆਚਾਰ ਤੇ ਆਤਮਨਿਰਭਰਤਾ ਦੀ ਪਹਚਾਣ Leave a Comment / Poems & Article, Ropar News / By Dishant Mehta
Education Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta