Home - Ropar News - “ਇਕ ਪੇੜ ਮਾਂ ਕੇ ਨਾਮ 2” – Environment Education Program ਹੇਠ 450 ਅਧਿਆਪਕਾਂ ਦੀ ਭਾਗੀਦਾਰੀ ਨਾਲ ਵਰਕਸ਼ਾਪ“ਇਕ ਪੇੜ ਮਾਂ ਕੇ ਨਾਮ 2” – Environment Education Program ਹੇਠ 450 ਅਧਿਆਪਕਾਂ ਦੀ ਭਾਗੀਦਾਰੀ ਨਾਲ ਵਰਕਸ਼ਾਪ Leave a Comment / By Dishant Mehta / July 12, 2025 Workshop with the participation of 450 teachers under the Environment Education Programਰੂਪਨਗਰ, 11 ਜੁਲਾਈ: ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਜੀ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੂਪਨਗਰ ਵਿਖੇ ਵਾਤਾਵਰਣ ਬਚਾਅ ਸਬੰਧੀ ਵਿਸ਼ੇਸ਼ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਦੌਰਾਨ ਸ੍ਰੀ ਮਿੱਤਲ ਜੀ ਨੇ ਰੁੱਖ ਲਗਾ ਕੇ “ਇਕ ਪੇੜ ਮਾਂ ਕੇ ਨਾਮ 2” ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਵਾਤਾਵਰਣ ਸੰਭਾਲ ਸੰਦੇਸ਼ ਵਿਦਿਆਰਥੀਆਂ ਤਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।ਵਰਕਸ਼ਾਪ ਵਿੱਚ ਮੋਰਿੰਡਾ, ਚਮਕੌਰ ਸਾਹਿਬ, ਸਲੋਰਾ, ਰੋਪੜ-2 ਅਤੇ ਮੀਆਂਪੁਰ ਬਲਾਕਾਂ ਤੋਂ ਆਏ ਈਕੋ ਕਲੱਬ ਇੰਚਾਰਜ, ਬੀ.ਪੀ.ਈ.ਓ., ਅਤੇ ਪ੍ਰਾਇਮਰੀ ਸਕੂਲ ਮੁਖੀਆਂ ਸਮੇਤ 450 ਤੋਂ ਵੱਧ ਅਧਿਆਪਕਾਂ ਨੇ ਭਾਗ ਲਿਆ।ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਸੁਖਜੀਤ ਸਿੰਘ ਕੈਂਥ ਨੇ ਮੁਹਿੰਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2024-25 ਦੌਰਾਨ ਰੂਪਨਗਰ ਜ਼ਿਲ੍ਹੇ ਦੇ 10 ਸਕੂਲਾਂ ਵਿੱਚ ਮੀਆਂਵਾਕੀ ਲਗਾਈ ਗਈ ਸੀ, ਜਿਸਨੂੰ ਵਿਦਿਆਲਈ ਪੱਧਰ ‘ਤੇ ਵਧੀਆ ਤਰੀਕੇ ਨਾਲ ਸੰਭਾਲਿਆ ਗਿਆ। ਹੁਣ ਤੱਕ 6 ਸਕੂਲ “ਗਰੀਨ ਸਕੂਲ ਅਵਾਰਡ” ਵੀ ਹਾਸਲ ਕਰ ਚੁੱਕੇ ਹਨ, ਜਦਕਿ ਵਾਤਾਵਰਣ ਸੁਰੱਖਿਆ ਵਿੱਚ ਜ਼ਿਲ੍ਹੇ ਨੇ ਨੈਸ਼ਨਲ ਅਵਾਰਡ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵੱਲੋਂ “ਬੇਸ਼ਟ ਜ਼ਿਲ੍ਹਾ” ਦਾ ਖਿਤਾਬ ਵੀ ਹਾਸਲ ਕੀਤਾ ਹੈ।ਵਰਕਸ਼ਾਪ ਵਿੱਚ ਬਲਾਕ ਕੋਆਰਡੀਨੇਟਰ ਸ੍ਰੀ ਕੁਲਵੰਤ ਸਿੰਘ ਅਤੇ ਸ੍ਰੀ ਜਗਜੀਤ ਸਿੰਘ ਨੇ ਅਧਿਆਪਕਾਂ ਨੂੰ ਨੈਸ਼ਨਲ ਪੋਰਟਲ ਉੱਤੇ ਰਿਪੋਰਟ ਅਪਲੋਡ ਕਰਨ ਦੀ ਪ੍ਰਕਿਰਿਆ ਅਤੇ ਹੋਰ ਵਾਤਾਵਰਣਿਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਸ੍ਰੀ ਸੁਨੀਲ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ ਅਤੇ ਵਾਤਾਵਰਣ ਟੀਮ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਨੂੰ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਦਿੱਤਾ ਗਿਆ। ਇਨ੍ਹਾਂ ਦੇ ਨਾਲ ਬੀ.ਪੀ.ਈ.ਓ. ਸ੍ਰੀਮਤੀ ਬਲਵੀਰ ਕੌਰ (ਮੋਰਿੰਡਾ), ਦਵਿੰਦਰ ਕੁਮਾਰ (ਮੀਆਂਪੁਰ), ਕਮਿੰਦਰ ਸਿੰਘ (ਰੋਪੜ 2), ਸ੍ਰਿ ਸੱਜਣ ਸਿੰਘ (ਸਲੋਰਾ), ਸ੍ਰਿ ਦਵਿੰਦਰਪਾਲ ਸਿੰਘ ਦਾ ਵੀ ਸਨਮਾਨ ਕੀਤਾ ਗਿਆ।ਵਾਤਾਵਰਣ ਟੀਮ ਦੇ ਸਦੱਸ ਭੁਪਿੰਦਰ ਸਿੰਘ, ਓਮ ਪ੍ਰਕਾਸ਼, ਅਤੁਲ ਦੁਵੇਦੀ, ਵਿਵੇਕ ਸ਼ਰਮਾ, ਸੁਖਵਿੰਦਰ ਸਿੰਘ, ਜਵਤਿੰਦਰ ਕੌਰ ਆਦਿ ਅਧਿਆਪਕ ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਰਹੇ।👉 Subscribe now for more updates!District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta