Home - Ropar News - 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਹੋਈਆਂ ਆਰੰਭ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਹੋਈਆਂ ਆਰੰਭ Leave a Comment / By Dishant Mehta / November 27, 2024 68th Inter-District School Games Kabaddi National Style beginsਰੂਪਨਗਰ, 26 ਨਵੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੈਕੰਡਰੀ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ ਹੇਠ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਲੜਕੇ/ਲੜਕੀਆਂ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਅਰੰਭ ਹੋਈਆਂ।ਇਨ੍ਹਾਂ ਖੇਡਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸ਼ਰਨਜੀਤ ਕੌਰ ਖੇਡ ਕੋਆਰਡੀਨੇਟਰ ਰੂਪਨਗਰ ਨੇ ਦੱਸਿਆ ਕਿ ਪਹਿਲੇ ਦਿਨ ਲੱਗਭਗ ਲੜਕੀਆ ਦੀਆਂ 23 ਟੀਮਾਂ ਨੇ ਭਾਗ ਲਿਆ, ਜਿਸ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਕੀਤਾ।ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਦੇ ਲੀਗ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚੋਂ ਟੀਮਾਂ ਨੇ ਆਪਣਾ ਆਪਣਾ ਪੂਲ ਕਲੀਅਰ ਕਰ ਅਗਲੇ ਰਾਊਂਡ ਵਿੱਚ ਪਹੁੰਚੀਆਂ। ਇਸ ਮੌਕੇ ਸ੍ਰੀ ਸੁਰਿੰਦਰਪਾਲ ਸਿੰਘ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਪ੍ਰਿੰਸੀਪਲ ਮੇਜਰ ਸਿੰਘ, ਹਰਪ੍ਰੀਤ ਸਿੰਘ ਲੌਂਗੀਆ, ਸੁਖਵਿੰਦਰਪਾਲ ਸਿੰਘ ਸੁੱਖੀ, ਗੁਰਜੀਤ ਸਿੰਘ, ਅਵਤਾਰ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਰਣਬੀਰ ਕੌਰ, ਨਰਿੰਦਰ ਸੈਣੀ, ਰਾਜਿੰਦਰ ਕੌਰ, ਦਲਜੀਤ ਕੌਰ, ਗੁਰਦੀਪ ਸਿੰਘ , ਨਰਿੰਦਰ ਸਿੰਘ, ਸੰਦੀਪ ਭੱਟ, ਅਮਰਜੀਤ ਪਾਲ ਸਿੰਘ, ਬਖਸ਼ੀ ਰਾਮ, ਗੁਰਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਹਾਜ਼ਰ ਸਨ।68th Inter-District School Games Kabaddi National Style beginsRopar Google News High footfall of Nature lovers to expect in bird watch center in December Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta
ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta