Home - Ropar News - 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਹੋਈਆਂ ਆਰੰਭ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਹੋਈਆਂ ਆਰੰਭ Leave a Comment / By Dishant Mehta / November 27, 2024 68th Inter-District School Games Kabaddi National Style begins ਰੂਪਨਗਰ, 26 ਨਵੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੈਕੰਡਰੀ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ ਹੇਠ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਲੜਕੇ/ਲੜਕੀਆਂ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਅਰੰਭ ਹੋਈਆਂ। ਇਨ੍ਹਾਂ ਖੇਡਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸ਼ਰਨਜੀਤ ਕੌਰ ਖੇਡ ਕੋਆਰਡੀਨੇਟਰ ਰੂਪਨਗਰ ਨੇ ਦੱਸਿਆ ਕਿ ਪਹਿਲੇ ਦਿਨ ਲੱਗਭਗ ਲੜਕੀਆ ਦੀਆਂ 23 ਟੀਮਾਂ ਨੇ ਭਾਗ ਲਿਆ, ਜਿਸ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਦੇ ਲੀਗ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚੋਂ ਟੀਮਾਂ ਨੇ ਆਪਣਾ ਆਪਣਾ ਪੂਲ ਕਲੀਅਰ ਕਰ ਅਗਲੇ ਰਾਊਂਡ ਵਿੱਚ ਪਹੁੰਚੀਆਂ। ਇਸ ਮੌਕੇ ਸ੍ਰੀ ਸੁਰਿੰਦਰਪਾਲ ਸਿੰਘ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਪ੍ਰਿੰਸੀਪਲ ਮੇਜਰ ਸਿੰਘ, ਹਰਪ੍ਰੀਤ ਸਿੰਘ ਲੌਂਗੀਆ, ਸੁਖਵਿੰਦਰਪਾਲ ਸਿੰਘ ਸੁੱਖੀ, ਗੁਰਜੀਤ ਸਿੰਘ, ਅਵਤਾਰ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਰਣਬੀਰ ਕੌਰ, ਨਰਿੰਦਰ ਸੈਣੀ, ਰਾਜਿੰਦਰ ਕੌਰ, ਦਲਜੀਤ ਕੌਰ, ਗੁਰਦੀਪ ਸਿੰਘ , ਨਰਿੰਦਰ ਸਿੰਘ, ਸੰਦੀਪ ਭੱਟ, ਅਮਰਜੀਤ ਪਾਲ ਸਿੰਘ, ਬਖਸ਼ੀ ਰਾਮ, ਗੁਰਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਹਾਜ਼ਰ ਸਨ। 68th Inter-District School Games Kabaddi National Style begins Ropar Google News High footfall of Nature lovers to expect in bird watch center in December Related Related Posts Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ Leave a Comment / Ropar News / By Dishant Mehta ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲ ਲੁਠੇੜੀ ਦੀ ਆਧੁਨਿਕ ਪ੍ਰਯੋਗਸ਼ਾਲਾ, ਖੇਡ ਮੈਦਾਨ, ਟਰੈਕ ਅਤੇ ਆਧੁਨਿਕ ਕਲਾਸਰੂਮਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਦੀ ਮੂੰਹੋਂ ਬੋਲਦੀ ਤਸਵੀਰ Leave a Comment / Poems & Article, Ropar News / By Dishant Mehta “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਖੇ ਪ੍ਰੋਜੈਕਟਾਂ ਦੇ ਹੋਣਗੇ ਉਦਘਾਟਨ Leave a Comment / Ropar News / By Dishant Mehta ਸਿੱਖਿਆ ਮੰਤਰੀ ਪੰਜਾਬ, ਰੂਪਨਗਰ ਜ਼ਿਲ੍ਹੇ ਵਿੱਚ ਸਕੂਲਾਂ ਦਾ ਉਦਘਾਟਨ ਕਰਨਗੇ Leave a Comment / Ropar News / By Dishant Mehta ਸ਼੍ਰੀਮਤੀ ਸੋਨੀਆ ਬੇਰੀ ਸਰਕਾਰੀ ਹਾਈ ਸਕੂਲ ਬਰਸਾਲਪੁਰ ਵਿਖੇ ਬਤੌਰ ਮੁੱਖ ਅਧਿਆਪਕਾ ਹੋਏ ਨਿਯੁਕਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਦੇ 12 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਕਦਮ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਉਦੇਸ਼ਾਂ ਵਿੱਚ ਨਵੀਂ ਉਮੀਦ Leave a Comment / Poems & Article, Ropar News / By Dishant Mehta ਸਰਕਾਰੀ ਹਾਈ ਸਕੂਲ ਰਾਏਪੁਰ ਦੀ NMMS ਪ੍ਰੀਖਿਆ ਪਾਸ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਨਮਾਨ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ, ਦਬੁਰਜੀ ਦੇ 10 ਵਿਦਿਆਰਥੀਆਂ ਨੇ ਕੀਤੀ NMMS ਸਕਾਲਰਸ਼ਿਪ ਪ੍ਰੀਖਿਆ ਪਾਸ Leave a Comment / Ropar News / By Dishant Mehta SUMMER PSEB SCHOOL TIME TABLE 2025 Leave a Comment / Ropar News / By Dishant Mehta ਸਿਹਤਮੰਦ ਜੀਵਨ ਲਈ ਕੁੱਝ ਵਿਸ਼ੇਸ਼ Leave a Comment / Ropar News / By Dishant Mehta
Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta
ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta
ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ Leave a Comment / Ropar News / By Dishant Mehta
ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲ ਲੁਠੇੜੀ ਦੀ ਆਧੁਨਿਕ ਪ੍ਰਯੋਗਸ਼ਾਲਾ, ਖੇਡ ਮੈਦਾਨ, ਟਰੈਕ ਅਤੇ ਆਧੁਨਿਕ ਕਲਾਸਰੂਮਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਦੀ ਮੂੰਹੋਂ ਬੋਲਦੀ ਤਸਵੀਰ Leave a Comment / Poems & Article, Ropar News / By Dishant Mehta
“ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਖੇ ਪ੍ਰੋਜੈਕਟਾਂ ਦੇ ਹੋਣਗੇ ਉਦਘਾਟਨ Leave a Comment / Ropar News / By Dishant Mehta
ਸਿੱਖਿਆ ਮੰਤਰੀ ਪੰਜਾਬ, ਰੂਪਨਗਰ ਜ਼ਿਲ੍ਹੇ ਵਿੱਚ ਸਕੂਲਾਂ ਦਾ ਉਦਘਾਟਨ ਕਰਨਗੇ Leave a Comment / Ropar News / By Dishant Mehta
ਸ਼੍ਰੀਮਤੀ ਸੋਨੀਆ ਬੇਰੀ ਸਰਕਾਰੀ ਹਾਈ ਸਕੂਲ ਬਰਸਾਲਪੁਰ ਵਿਖੇ ਬਤੌਰ ਮੁੱਖ ਅਧਿਆਪਕਾ ਹੋਏ ਨਿਯੁਕਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਦੇ 12 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਕਦਮ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਉਦੇਸ਼ਾਂ ਵਿੱਚ ਨਵੀਂ ਉਮੀਦ Leave a Comment / Poems & Article, Ropar News / By Dishant Mehta
ਸਰਕਾਰੀ ਹਾਈ ਸਕੂਲ ਰਾਏਪੁਰ ਦੀ NMMS ਪ੍ਰੀਖਿਆ ਪਾਸ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਨਮਾਨ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ, ਦਬੁਰਜੀ ਦੇ 10 ਵਿਦਿਆਰਥੀਆਂ ਨੇ ਕੀਤੀ NMMS ਸਕਾਲਰਸ਼ਿਪ ਪ੍ਰੀਖਿਆ ਪਾਸ Leave a Comment / Ropar News / By Dishant Mehta