Home - Ropar News - 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ Leave a Comment / By Dishant Mehta / December 15, 2024 68th Inter-District School Games Tug of War – Under 17 Girls’ category won by Ferozepur and Boys’ category won by Bathinda ਰੂਪਨਗਰ 13 ਦਸੰਬਰ: ਜਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ ਸਿੱਖਿਆ) ਸ੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ ਹੇਠ ਰੱਸਾ ਕਸ਼ੀ ਅੰਡਰ 17 ਸਾਲ ਲੜਕੇ/ਲੜਕੀਆਂ ਦੇ ਮੁਕਾਬਲੇ ਸਥਾਨ ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਮਿਤੀ 10 ਦਸੰਬਰ ਤੋਂ 12 ਦਸੰਬਰ ਤੱਕ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਰੂ ਕਰਵਾਏ ਜਾ ਰਹੇ ਸਫਲਤਾ ਪੂਰਵਕ ਸਮਾਪਤ ਹੋਏ। ਇਸ ਸਬੰਧੀ ਖੇਡਾਂ ਦੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸ਼ਰਨਜੀਤ ਕੌਰ ਖੇਡ ਕੋਆਰਡੀਨੇਟਰ ਰੂਪਨਗਰ ਨੇ ਦੱਸਿਆ ਕਿ ਇਸ ਵਿੱਚ ਲੜਕਿਆਂ ਅਤੇ ਲੜਕੀਆਂ ਦੀਆਂ 23-23 ਜਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਅਤੇ ਪ੍ਰਿੰਸੀਪਲ ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਸ੍ਰੀਮਤੀ ਸੁਨੀਤਾ ਕੁਮਾਰੀ ਨੇ ਕੀਤਾ। ਇਨ੍ਹਾਂ ਮੁਕਾਬਲਿਆਂ (ਲੜਕੀਆਂ) ਦੀਆਂ ਟੀਮਾਂ ਵਿੱਚੋ ਫਿਰੋਜ਼ਪੁਰ ਜ਼ਿਲ੍ਹੇ ਨੇ ਪਹਿਲਾ ਸਥਾਨ, ਬਠਿੰਡੇ ਨੇ ਦੂਜਾ, ਮਾਨਸਾ ਨੇ ਤੀਜਾ ਅਤੇ ਤਰਨਤਾਰਨ ਜ਼ਿਲ੍ਹੇ ਨੇ ਚੋਥਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀਆਂ ਟੀਮਾਂ ਵਿੱਚੋ ਪਹਿਲਾ ਸਥਾਨ ਬਠਿੰਡਾ, ਦੂਜਾ ਸਥਾਨ ਲੁਧਿਆਣਾ, ਤੀਜਾ ਸਥਾਨ ਪਟਿਆਲਾ ਅਤੇ ਚੋਥਾ ਸਥਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰਾਪਤ ਕੀਤਾ। ਜੇਤੂ ਟੀਮਾਂ ਨੂੰ ਇਨਾਮਾ ਦੀ ਵੰਡ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਸ.ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ , ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਸੁਨੀਤਾ ਕੁਮਾਰੀ, ਲੈਕ. ਦਵਿੰਦਰ ਸਿੰਘ, ਹਰਮਨ ਸਿੰਘ ਸੰਧੂ ਖੇਡ ਕੰਡਕਟ ਇੰਚਾਰਜ, ਖੇਡ ਆਬਜ਼ਰਵਰ ਸੁਖਦੀਪ ਸਿੰਘ ਫਾਜ਼ਿਲਕਾ, ਹਰਪ੍ਰੀਤ ਸਿੰਘ ਫਾਜ਼ਿਲਕਾ, ਬਲਕਾਰ ਸਿੰਘ ਲੁਧਿਆਣਾ, ਅਮਰਜੀਤ ਸਿੰਘ ਫਿਰੋਜ਼ਪੁਰ, ਹਰਪ੍ਰੀਤ ਸਿੰਘ ਲੌਂਗੀਆ, ਸੁਖਵਿੰਦਰਪਾਲ ਸਿੰਘ ਸੁੱਖੀ, ਗੁਰਜੀਤ ਸਿੰਘ ਭੱਟੀ, ਅਵਤਾਰ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਰਣਬੀਰ ਕੌਰ, ਨਰਿੰਦਰ ਸੈਣੀ, ਰਾਜਿੰਦਰ ਕੌਰ, ਗੁਰਮੀਤ ਕੌਰ ਭੰਗੂ ਗੁਰਦੀਪ ਸਿੰਘ , ਨਰਿੰਦਰ ਸਿੰਘ, ਸੰਦੀਪ ਭੱਟ, ਅਮਰਜੀਤਪਾਲ ਸਿੰਘ, ਗੁਰਪ੍ਰਤਾਪ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਸੁਰਮੁੱਖ ਸਿੰਘ, ਵਰਿੰਦਰ ਸਿੰਘ, ਪਰਮਜੀਤ ਸਿੰਘ ਰਤਨਗੜ੍ਹ, ਗੁਰਤੇਜ ਸਿੰਘ, ਅਮਨਦੀਪ ਸਿੰਘ ਢੰਗਰਾਲੀ, ਮਨਿੰਦਰ ਸਿੰਘ, ਪੰਕਜ ਵਿਸ਼ਿਸ਼ਟ, ਗਗਨਦੀਪ ਸਿੰਘ, ਰਵਿੰਦਰ ਕਬੜਵਾਲ, ਰੁਲਦੂ ਰਾਮ, ਹਿੰਮਤ ਸਿੰਘ ਅਤੇ ਸੂਰਜ ਪਰਕਾਸ਼ ਹਾਜ਼ਰ ਸਨ। ਰੋਪੜ ਗੂਗਲ ਨਿਊਜ਼ Related Related Posts ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / Ropar News / By Dishant Mehta ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ Leave a Comment / Ropar News / By Dishant Mehta DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Hiroshima ਦੀ ਘਟਨਾ ਮਾਨਵਤਾ ‘ਤੇ ਇੱਕ ਕਲੰਕ Leave a Comment / Poems & Article, Ropar News / By Dishant Mehta ਵਿਸ਼ਵ ਰੰਗਮੰਚ ਦਿਵਸ ’ਤੇ ਪੰਜਾਬੀ ਨਾਟਕ ਦੀ ਨੱਕੜ ਦਾਦੀ: ਮੈਡਮ ਨੋਰ੍ਹਾ ਰਿਚਰਡ ਦੀ ਰੰਗਮੰਚ ਲਈ ਅਮੂਲਕ ਭੇਟ Leave a Comment / Poems & Article, Ropar News / By Dishant Mehta Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta 9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta Meeting on Business Blaster Program Held Successfully in Rupnagar Leave a Comment / Ropar News / By Dishant Mehta PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta Badminton Games ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / Ropar News / By Dishant Mehta
ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ Leave a Comment / Ropar News / By Dishant Mehta
DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Hiroshima ਦੀ ਘਟਨਾ ਮਾਨਵਤਾ ‘ਤੇ ਇੱਕ ਕਲੰਕ Leave a Comment / Poems & Article, Ropar News / By Dishant Mehta
ਵਿਸ਼ਵ ਰੰਗਮੰਚ ਦਿਵਸ ’ਤੇ ਪੰਜਾਬੀ ਨਾਟਕ ਦੀ ਨੱਕੜ ਦਾਦੀ: ਮੈਡਮ ਨੋਰ੍ਹਾ ਰਿਚਰਡ ਦੀ ਰੰਗਮੰਚ ਲਈ ਅਮੂਲਕ ਭੇਟ Leave a Comment / Poems & Article, Ropar News / By Dishant Mehta
Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta
9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta
ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta
ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta
Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta
Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta
Meeting on Business Blaster Program Held Successfully in Rupnagar Leave a Comment / Ropar News / By Dishant Mehta
PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta
Badminton Games ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta