Home - Ropar News - 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ Leave a Comment / By Dishant Mehta / December 15, 2024 68th Inter-District School Games Tug of War – Under 17 Girls’ category won by Ferozepur and Boys’ category won by Bathindaਰੂਪਨਗਰ 13 ਦਸੰਬਰ: ਜਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ ਸਿੱਖਿਆ) ਸ੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ ਹੇਠ ਰੱਸਾ ਕਸ਼ੀ ਅੰਡਰ 17 ਸਾਲ ਲੜਕੇ/ਲੜਕੀਆਂ ਦੇ ਮੁਕਾਬਲੇ ਸਥਾਨ ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਮਿਤੀ 10 ਦਸੰਬਰ ਤੋਂ 12 ਦਸੰਬਰ ਤੱਕ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਰੂ ਕਰਵਾਏ ਜਾ ਰਹੇ ਸਫਲਤਾ ਪੂਰਵਕ ਸਮਾਪਤ ਹੋਏ। ਇਸ ਸਬੰਧੀ ਖੇਡਾਂ ਦੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸ਼ਰਨਜੀਤ ਕੌਰ ਖੇਡ ਕੋਆਰਡੀਨੇਟਰ ਰੂਪਨਗਰ ਨੇ ਦੱਸਿਆ ਕਿ ਇਸ ਵਿੱਚ ਲੜਕਿਆਂ ਅਤੇ ਲੜਕੀਆਂ ਦੀਆਂ 23-23 ਜਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਅਤੇ ਪ੍ਰਿੰਸੀਪਲ ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਸ੍ਰੀਮਤੀ ਸੁਨੀਤਾ ਕੁਮਾਰੀ ਨੇ ਕੀਤਾ। ਇਨ੍ਹਾਂ ਮੁਕਾਬਲਿਆਂ (ਲੜਕੀਆਂ) ਦੀਆਂ ਟੀਮਾਂ ਵਿੱਚੋ ਫਿਰੋਜ਼ਪੁਰ ਜ਼ਿਲ੍ਹੇ ਨੇ ਪਹਿਲਾ ਸਥਾਨ, ਬਠਿੰਡੇ ਨੇ ਦੂਜਾ, ਮਾਨਸਾ ਨੇ ਤੀਜਾ ਅਤੇ ਤਰਨਤਾਰਨ ਜ਼ਿਲ੍ਹੇ ਨੇ ਚੋਥਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀਆਂ ਟੀਮਾਂ ਵਿੱਚੋ ਪਹਿਲਾ ਸਥਾਨ ਬਠਿੰਡਾ, ਦੂਜਾ ਸਥਾਨ ਲੁਧਿਆਣਾ, ਤੀਜਾ ਸਥਾਨ ਪਟਿਆਲਾ ਅਤੇ ਚੋਥਾ ਸਥਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰਾਪਤ ਕੀਤਾ। ਜੇਤੂ ਟੀਮਾਂ ਨੂੰ ਇਨਾਮਾ ਦੀ ਵੰਡ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਸ.ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ , ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਸੁਨੀਤਾ ਕੁਮਾਰੀ, ਲੈਕ. ਦਵਿੰਦਰ ਸਿੰਘ, ਹਰਮਨ ਸਿੰਘ ਸੰਧੂ ਖੇਡ ਕੰਡਕਟ ਇੰਚਾਰਜ, ਖੇਡ ਆਬਜ਼ਰਵਰ ਸੁਖਦੀਪ ਸਿੰਘ ਫਾਜ਼ਿਲਕਾ, ਹਰਪ੍ਰੀਤ ਸਿੰਘ ਫਾਜ਼ਿਲਕਾ, ਬਲਕਾਰ ਸਿੰਘ ਲੁਧਿਆਣਾ, ਅਮਰਜੀਤ ਸਿੰਘ ਫਿਰੋਜ਼ਪੁਰ, ਹਰਪ੍ਰੀਤ ਸਿੰਘ ਲੌਂਗੀਆ, ਸੁਖਵਿੰਦਰਪਾਲ ਸਿੰਘ ਸੁੱਖੀ, ਗੁਰਜੀਤ ਸਿੰਘ ਭੱਟੀ, ਅਵਤਾਰ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਰਣਬੀਰ ਕੌਰ, ਨਰਿੰਦਰ ਸੈਣੀ, ਰਾਜਿੰਦਰ ਕੌਰ, ਗੁਰਮੀਤ ਕੌਰ ਭੰਗੂ ਗੁਰਦੀਪ ਸਿੰਘ , ਨਰਿੰਦਰ ਸਿੰਘ, ਸੰਦੀਪ ਭੱਟ, ਅਮਰਜੀਤਪਾਲ ਸਿੰਘ, ਗੁਰਪ੍ਰਤਾਪ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਸੁਰਮੁੱਖ ਸਿੰਘ, ਵਰਿੰਦਰ ਸਿੰਘ, ਪਰਮਜੀਤ ਸਿੰਘ ਰਤਨਗੜ੍ਹ, ਗੁਰਤੇਜ ਸਿੰਘ, ਅਮਨਦੀਪ ਸਿੰਘ ਢੰਗਰਾਲੀ, ਮਨਿੰਦਰ ਸਿੰਘ, ਪੰਕਜ ਵਿਸ਼ਿਸ਼ਟ, ਗਗਨਦੀਪ ਸਿੰਘ, ਰਵਿੰਦਰ ਕਬੜਵਾਲ, ਰੁਲਦੂ ਰਾਮ, ਹਿੰਮਤ ਸਿੰਘ ਅਤੇ ਸੂਰਜ ਪਰਕਾਸ਼ ਹਾਜ਼ਰ ਸਨ।ਰੋਪੜ ਗੂਗਲ ਨਿਊਜ਼ Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta