Home - Ropar News - Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / By Dishant Mehta / June 24, 2025 The process of filling online forms for admission to class VI for the academic year 2026-27 in Jawahar Navodaya Vidyalaya Sandhuan has started – Deputy Commissioner * ਫਾਰਮ ਭਰਨ ਦੀ ਆਖਰੀ 29 ਜੁਲਾਈ 2025 ਅਤੇ ਦਾਖ਼ਲਾ ਪ੍ਰੀਖਿਆ 13 ਦਸੰਬਰ 2025 ਨੂੰ ਰੂਪਨਗਰ, 24 ਜੂਨ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਜਿਸ ਦੀ ਅੰਤਿਮ ਮਿਤੀ 29 ਜੁਲਾਈ 2025 ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਉਮੀਦਵਾਰ ਲਈ ਜਰੂਰੀ ਹੈ ਕਿ ਉਹ ਰੋਪੜ ਜ਼ਿਲ੍ਹੇ ਦਾ ਸਥਾਈ ਵਸਨੀਕ ਹੋਵੇ ਅਤੇ ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2023 -24 ਅਤੇ 2024-25 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2025-26 ਦੌਰਾਨ ਪ੍ਰੀਖਿਆਰਥੀ ਰੋਪੜ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ। ਫਾਰਮ ਭਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ। ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ www.navodaya.gov.in ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ ਜਾਂ https://cbseitms.rcil.gov.in/nvs/Index/Registration ਤੇ ਜਾ ਕੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। District Ropar News Watch on facebook ਪੋਸਟ ਨੂੰ ਕਰੋ ਸ਼ੇਅਰ। Related Related Posts ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / Ropar News / By Dishant Mehta ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ Leave a Comment / Ropar News / By Dishant Mehta DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Hiroshima ਦੀ ਘਟਨਾ ਮਾਨਵਤਾ ‘ਤੇ ਇੱਕ ਕਲੰਕ Leave a Comment / Poems & Article, Ropar News / By Dishant Mehta ਵਿਸ਼ਵ ਰੰਗਮੰਚ ਦਿਵਸ ’ਤੇ ਪੰਜਾਬੀ ਨਾਟਕ ਦੀ ਨੱਕੜ ਦਾਦੀ: ਮੈਡਮ ਨੋਰ੍ਹਾ ਰਿਚਰਡ ਦੀ ਰੰਗਮੰਚ ਲਈ ਅਮੂਲਕ ਭੇਟ Leave a Comment / Poems & Article, Ropar News / By Dishant Mehta Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta 9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta Meeting on Business Blaster Program Held Successfully in Rupnagar Leave a Comment / Ropar News / By Dishant Mehta PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta Badminton Games ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / Ropar News / By Dishant Mehta
ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ Leave a Comment / Ropar News / By Dishant Mehta
DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Hiroshima ਦੀ ਘਟਨਾ ਮਾਨਵਤਾ ‘ਤੇ ਇੱਕ ਕਲੰਕ Leave a Comment / Poems & Article, Ropar News / By Dishant Mehta
ਵਿਸ਼ਵ ਰੰਗਮੰਚ ਦਿਵਸ ’ਤੇ ਪੰਜਾਬੀ ਨਾਟਕ ਦੀ ਨੱਕੜ ਦਾਦੀ: ਮੈਡਮ ਨੋਰ੍ਹਾ ਰਿਚਰਡ ਦੀ ਰੰਗਮੰਚ ਲਈ ਅਮੂਲਕ ਭੇਟ Leave a Comment / Poems & Article, Ropar News / By Dishant Mehta
Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta
9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta
ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta
ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta
Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta
Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta
Meeting on Business Blaster Program Held Successfully in Rupnagar Leave a Comment / Ropar News / By Dishant Mehta
PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta
Badminton Games ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta