Home - Ropar News - Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰJawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / By Dishant Mehta / June 24, 2025 The process of filling online forms for admission to class VI for the academic year 2026-27 in Jawahar Navodaya Vidyalaya Sandhuan has started – Deputy Commissioner* ਫਾਰਮ ਭਰਨ ਦੀ ਆਖਰੀ 29 ਜੁਲਾਈ 2025 ਅਤੇ ਦਾਖ਼ਲਾ ਪ੍ਰੀਖਿਆ 13 ਦਸੰਬਰ 2025 ਨੂੰਰੂਪਨਗਰ, 24 ਜੂਨ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਜਿਸ ਦੀ ਅੰਤਿਮ ਮਿਤੀ 29 ਜੁਲਾਈ 2025 ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ ।ਉਨ੍ਹਾਂ ਦੱਸਿਆ ਕਿ ਉਮੀਦਵਾਰ ਲਈ ਜਰੂਰੀ ਹੈ ਕਿ ਉਹ ਰੋਪੜ ਜ਼ਿਲ੍ਹੇ ਦਾ ਸਥਾਈ ਵਸਨੀਕ ਹੋਵੇ ਅਤੇ ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2023 -24 ਅਤੇ 2024-25 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2025-26 ਦੌਰਾਨ ਪ੍ਰੀਖਿਆਰਥੀ ਰੋਪੜ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ। ਫਾਰਮ ਭਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ।ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ www.navodaya.gov.in ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ ਜਾਂ https://cbseitms.rcil.gov.in/nvs/Index/Registration ਤੇ ਜਾ ਕੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।District Ropar News Watch on facebook ਪੋਸਟ ਨੂੰ ਕਰੋ ਸ਼ੇਅਰ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta