Home - Ropar News - Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰJawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / By Dishant Mehta / June 24, 2025 The process of filling online forms for admission to class VI for the academic year 2026-27 in Jawahar Navodaya Vidyalaya Sandhuan has started – Deputy Commissioner* ਫਾਰਮ ਭਰਨ ਦੀ ਆਖਰੀ 29 ਜੁਲਾਈ 2025 ਅਤੇ ਦਾਖ਼ਲਾ ਪ੍ਰੀਖਿਆ 13 ਦਸੰਬਰ 2025 ਨੂੰਰੂਪਨਗਰ, 24 ਜੂਨ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਜਿਸ ਦੀ ਅੰਤਿਮ ਮਿਤੀ 29 ਜੁਲਾਈ 2025 ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ ।ਉਨ੍ਹਾਂ ਦੱਸਿਆ ਕਿ ਉਮੀਦਵਾਰ ਲਈ ਜਰੂਰੀ ਹੈ ਕਿ ਉਹ ਰੋਪੜ ਜ਼ਿਲ੍ਹੇ ਦਾ ਸਥਾਈ ਵਸਨੀਕ ਹੋਵੇ ਅਤੇ ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2023 -24 ਅਤੇ 2024-25 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2025-26 ਦੌਰਾਨ ਪ੍ਰੀਖਿਆਰਥੀ ਰੋਪੜ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ। ਫਾਰਮ ਭਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ।ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ www.navodaya.gov.in ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ ਜਾਂ https://cbseitms.rcil.gov.in/nvs/Index/Registration ਤੇ ਜਾ ਕੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।District Ropar News Watch on facebook ਪੋਸਟ ਨੂੰ ਕਰੋ ਸ਼ੇਅਰ।Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta Essential Tips for Academic Success Leave a Comment / Poems & Article, Ropar News / By Dishant Mehta School Bell Timings (January 16–21) Leave a Comment / Ropar News / By Dishant Mehta ਭਵਿੱਖ ਦੀ ਖਤਰਨਾਕ ਸਮੱਸਿਆ-ਈ ਕੂੜਾ Leave a Comment / Poems & Article, Ropar News / By Dishant Mehta ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta 12 ਜਨਵਰੀ ਰਾਸ਼ਟਰੀ ਯੁਵਾ ਦਿਵਸ Leave a Comment / Ropar News, Poems & Article / By Dishant Mehta ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਏਡਡ ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta
ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਏਡਡ ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ Leave a Comment / Ropar News / By Dishant Mehta