Home - Ropar News - Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / By Dishant Mehta / June 24, 2025 The process of filling online forms for admission to class VI for the academic year 2026-27 in Jawahar Navodaya Vidyalaya Sandhuan has started – Deputy Commissioner * ਫਾਰਮ ਭਰਨ ਦੀ ਆਖਰੀ 29 ਜੁਲਾਈ 2025 ਅਤੇ ਦਾਖ਼ਲਾ ਪ੍ਰੀਖਿਆ 13 ਦਸੰਬਰ 2025 ਨੂੰ ਰੂਪਨਗਰ, 24 ਜੂਨ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਜਿਸ ਦੀ ਅੰਤਿਮ ਮਿਤੀ 29 ਜੁਲਾਈ 2025 ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਉਮੀਦਵਾਰ ਲਈ ਜਰੂਰੀ ਹੈ ਕਿ ਉਹ ਰੋਪੜ ਜ਼ਿਲ੍ਹੇ ਦਾ ਸਥਾਈ ਵਸਨੀਕ ਹੋਵੇ ਅਤੇ ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2023 -24 ਅਤੇ 2024-25 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2025-26 ਦੌਰਾਨ ਪ੍ਰੀਖਿਆਰਥੀ ਰੋਪੜ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ। ਫਾਰਮ ਭਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ। ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ www.navodaya.gov.in ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ ਜਾਂ https://cbseitms.rcil.gov.in/nvs/Index/Registration ਤੇ ਜਾ ਕੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। District Ropar News Watch on facebook ਪੋਸਟ ਨੂੰ ਕਰੋ ਸ਼ੇਅਰ। Related Related Posts रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ Leave a Comment / Ropar News / By Dishant Mehta ਮਟੌਰ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ Leave a Comment / Ropar News / By Dishant Mehta Zero Waste Management ਵਿਸ਼ੇ ‘ਤੇ ਗਾਂਧੀ ਸਕੂਲ ਰੂਪਨਗਰ ਵਿਖੇ ਵਰਕਸ਼ਾਪ ਦਾ ਆਯੋਜਨl Leave a Comment / Ropar News / By Dishant Mehta ਐਨ.ਡੀ.ਆਰ.ਐਫ. ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਆਫ਼ਤਾਂ ਸੰਬੰਧੀ ਲੈਕਚਰ Leave a Comment / Ropar News / By Dishant Mehta Unlocking Genius: How Mind Mapping Empowers Today’s Child Leave a Comment / Poems & Article, Ropar News / By Dishant Mehta “Dialogue with Teachers” ਮੁਹਿੰਮ ਹੇਠ ਵਿਰਾਸਤ-ਏ-ਖ਼ਾਲਸਾ ਵਿਖੇ ਵਿਸ਼ੇਸ਼ ਸਮਾਗਮ, ਰੂਪਨਗਰ ਦੇ ਅਧਿਆਪਕਾਂ ਨਾਲ ਸਿੱਧਾ ਸੰਵਾਦ -ਕਈ ਅਧਿਆਪਕ ਸਨਮਾਨਿਤ Leave a Comment / Ropar News / By Dishant Mehta ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta ਸੁਰੱਖਿਅਤ ਭੋਜਨ ਕਿੰਨਾ ਖਤਰਨਾਕ….? Leave a Comment / Ropar News / By Dishant Mehta ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / Ropar News / By Dishant Mehta
रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta
ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ Leave a Comment / Ropar News / By Dishant Mehta
ਮਟੌਰ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ Leave a Comment / Ropar News / By Dishant Mehta
Zero Waste Management ਵਿਸ਼ੇ ‘ਤੇ ਗਾਂਧੀ ਸਕੂਲ ਰੂਪਨਗਰ ਵਿਖੇ ਵਰਕਸ਼ਾਪ ਦਾ ਆਯੋਜਨl Leave a Comment / Ropar News / By Dishant Mehta
ਐਨ.ਡੀ.ਆਰ.ਐਫ. ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਆਫ਼ਤਾਂ ਸੰਬੰਧੀ ਲੈਕਚਰ Leave a Comment / Ropar News / By Dishant Mehta
Unlocking Genius: How Mind Mapping Empowers Today’s Child Leave a Comment / Poems & Article, Ropar News / By Dishant Mehta
“Dialogue with Teachers” ਮੁਹਿੰਮ ਹੇਠ ਵਿਰਾਸਤ-ਏ-ਖ਼ਾਲਸਾ ਵਿਖੇ ਵਿਸ਼ੇਸ਼ ਸਮਾਗਮ, ਰੂਪਨਗਰ ਦੇ ਅਧਿਆਪਕਾਂ ਨਾਲ ਸਿੱਧਾ ਸੰਵਾਦ -ਕਈ ਅਧਿਆਪਕ ਸਨਮਾਨਿਤ Leave a Comment / Ropar News / By Dishant Mehta
ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta
Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / Ropar News / By Dishant Mehta