Home - Ropar News - ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / By Dishant Mehta / July 4, 2025 70 schools participated in the block level drama competitions organized in various schools of the district. ਰੂਪਨਗਰ, 04 ਜੁਲਾਈ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੱਖਣ ਪਹਿਲ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਨਾਟਕ ਮੁਕਾਬਲੇ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਬਲਾਕ ਪੱਧਰੀ ਨਾਟਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ 70 ਸਕੂਲਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸ.ਸ.ਸ.ਸ.ਸ ਡੱਲਾ, ਬਲਾਕ ਸਲੋਰਾ ਦੇ ਸ.ਸ.ਸ.ਸ ਝੱਲੀਆਂ ਕਲਾਂ ਵਿਖੇ, ਮੋਰਿੰਡਾ ਬਲਾਕ ਦੇ ਸਕੂਲ ਆਫ ਐਮੀਨੈਂਸ ਮੋਰਿੰਡਾ ਵਿਖੇ, ਨੰਗਲ ਬਲਾਕ ਦੇ ਸੈਂਟ ਸੋਲਡਰ ਡਿਵਾਈਨ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ (ਕੰ) ਸ.ਸ. ਸ ਸ੍ਰੀ ਅਨੰਦਪੁਰ ਸਾਹਿਬ ਵਿਖੇ, ਕੀਰਤਪੁਰ ਸਾਹਿਬ ਦੇ ਸ. ਸ. ਸ.ਸ ਮੱਸੇਵਾਲ ਵਿਖੇ, ਬਲਾਕ ਰੂਪਨਗਰ ਦੇ ਸ(ਕੰ)ਸ.ਸ.ਸ ਰੂਪਨਗਰ ਵਿਖੇ, ਝੱਜ ਬਲਾਕ ਦੇ ਸ.ਸ.ਸ.ਸ ਝੱਜ ਵਿਖੇ, ਮੀਆਂਪੁਰ ਬਲਾਕ ਦੇ ਸ.ਸ.ਸ.ਸ ਮੀਆਂਪੁਰ ਵਿਖੇ ਅਤੇ ਤਖਤਗੜ੍ਹ ਬਲਾਕ ਦੇ ਸ(ਕੰ)ਸ.ਸ.ਸ ਤਖਤਗੜ੍ਹ ਵਿਖੇ ਇਹ ਸਕੂਲ ਪੱਧਰ ਤੇ ਨਾਟਕ ਮੁਕਾਬਲੇ ਕਰਵਾਏ ਗਏ। ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਜ਼ਿਲ੍ਹੇ ਵਿੱਚ ਬਹੁਤ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਖਤਮ ਕੀਤਾ ਜਾ ਸਕੇ। ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ 25 ਜੁਲਾਈ 2025 ਤੋਂ ਸਬ-ਡਵੀਜਨ ਪੱਧਰ ਅਤੇ 05 ਅਗਸਤ 2025 ਤੋਂ ਜ਼ਿਲ੍ਹਾ ਪੱਧਰ ਤੇ ਨਾਟਕਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਰੇਕ ਸਿੱਖਿਆ ਬਲਾਕ ਵਿੱਚ ਅਵੱਲ ਆਉਣ ਵਾਲੀਆਂ ਪੰਜ ਟੀਮਾਂ ਨੂੰ ਸਬ-ਡਵੀਜਨ ਪੱਧਰ ਉਸ ਤੋਂ ਬਾਅਦ ਜ਼ਿਲ੍ਹਾ ਪੱਧਰ ਤੇ 05 ਟੀਮਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਨ੍ਹਾਂ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਨ੍ਹਾਂ 04 ਟੀਮਾਂ ਵੱਲੋਂ 15 ਅਗਸਤ 2025 ਨੂੰ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਮੋਰਿੰਡਾ, ਨੰਗਲ ਅਤੇ ਟੀਮ ਵੱਲੋਂ ਜ਼ਿਲ੍ਹਾ ਰੂਪਨਗਰ ਪੱਧਰ ਤੇ ਕਰਵਾਏ ਜਾ ਰਹੇ ਸਮਾਗਮ ਵਿਚ ਪੇਸ਼ਕਾਰੀ ਕੀਤੀ ਜਾਵੇਗੀ। ਰੋਪੜ ਪੰਜਾਬੀ ਨਿਊਜ਼ Follow up on facebook Related Related Posts ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta