Home - Ropar News - MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / By Dishant Mehta / May 27, 2025 MLA Dinesh Chadha inaugurates development works in schools ਰੂਪਨਗਰ, 26 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ। ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ। ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਨੇ ਸੱਜਣ ਹਾਜ਼ਰ ਸਨ। District Ropar News Related Related Posts National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta