Home - Ropar News - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੱਲੀਆਂ ਕਲਾਂ ਰੂਪਨਗਰ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੱਲੀਆਂ ਕਲਾਂ ਰੂਪਨਗਰ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। Leave a Comment / By Dishant Mehta / February 8, 2024 ਮਿਤੀ 7/2/2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੱਲੀਆਂ ਕਲਾਂ ਰੂਪਨਗਰ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਸ਼੍ਰੀਮਤੀ ਰੇਨੂੰ ਮਹਿਤਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ਸ) ਰੂਪਨਗਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਸ ਜਤਿੰਦਰ ਸਿੰਘ ਗਿੱਲ ਪ੍ਰਿੰਸੀਪਲ ਸਰਕਾਰੀ ਕਾਲਜ ਰੂਪਨਗਰ ਜੀ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਗੁਰੂਦਵਾਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਪਾਠ ਤੋਂ ਕੀਤੀ ਗਈ। ਉਪਰੰਤ ਸਕੂਲ ਦੀ ਮੁੱਖ ਸਟੇਜ ਤੇ ਸਮਾਗਮ ਦੀ ਕਾਰਵਾਈ ਸ਼ੁਰੂ ਹੋ ਗਈ।ਇਸ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਸੱਭਿਆਚਾਰਕ ਵੰਨਗੀਆਂ ਨਾਲ ਚਾਰ ਚੰਨ ਲਾਉਂਦੇ ਹੋਏ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਦਾ ਭਰਪੂਰ ਯਤਨ ਕੀਤਾ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਓਹਨਾਂ ਦੇ ਯੋਗਦਾਨ ਨੂੰ ਵੇਖਦੇ ਹੋਏ ਸਨਮਾਨਿਤ ਕੀਤਾ ਗਿਆ। ਸ ਸੁਖਦੇਵ ਸਿੰਘ ਲੈਕਚਰਾਰ ਬਾਇਓਲੋਜੀ ਅਤੇ ਸ਼੍ਰੀਮਤੀ ਸ਼ੀਤਲ ਚਾਵਲਾ ਹਿੰਦੀ ਮਿਸਟਰਸ ਨੂੰ ਸਾਲ 2022-2023 ਦੌਰਾਨ ਵਧੀਆ ਸੇਵਾਵਾਂ ਨਿਭਾਉਣ ਲਈ ਬੈਸਟ ਟੀਚਰ ਦੇ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ. ਸੁਰਿੰਦਰਪਾਲ ਸਿੰਘ , ਪ੍ਰਿੰਸੀਪਲ ਰੁਚੀ ਗਰੋਵਰ, ਪ੍ਰਿੰਸੀਪਲ ਗੁਰਵੀਰ ਕੌਰ, ਪ੍ਰਿੰਸੀਪਲ ਸੁਨੀਤਾ ਛਾਬੜਾ, ਪ੍ਰਿੰਸੀਪਲ, ਡੀ ਐਮ ਗਣਿਤ ਜਸਵੀਰ ਸਿੰਘ, ਵੱਖ ਵੱਖ ਸਕੂਲਾਂ ਦੇ ਮੁਖੀ ਸਹਿਬਾਨ ਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸਮਾਪਤੀ ਸਮੇਂ ਪ੍ਰਿੰਸੀਪਲ ਰਜਿੰਦਰ ਸਿੰਘ ਜੀ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਸ ਅਵਤਾਰ ਸਿੰਘ ਧਨੋਆ, ਸ਼੍ਰੀਮਤੀ ਸ਼ੀਤਲ ਚਾਵਲਾ, ਨਰਿੰਦਰ ਸਿੰਘ ਅਤੇ ਦੋ ਵਿਦਿਆਰਥਣਾਂ ਮਨਪ੍ਰੀਤ ਕੌਰ ਤੇ ਹਰਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਇਆ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਰੌਸ਼ਨ ਕੀਤਾ ਸਕੂਲ ਅਤੇ ਇਲਾਕੇ ਦਾ ਨਾਮ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਰੌਸ਼ਨ ਕੀਤਾ ਸਕੂਲ ਅਤੇ ਇਲਾਕੇ ਦਾ ਨਾਮ Leave a Comment / Ropar News / By Dishant Mehta