District Level Quiz and Chart Making Competition was Conducted under Environment Education Program. Leave a Comment / By Dishant Mehta / February 10, 2024 ਰੂਪਨਗਰ: ਮਿਤੀ 8-02-2024 ਨੂੰ ਭਾਰਤ ਸਰਕਾਰ ਦੇ ਵਾਤਾਵਰਨ ਸੰਭਾਲ ਮੰਤਰਾਲੇ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਪੂਰੇ ਪੰਜਾਬ ਵਿੱਚ ਗਰੀਨ ਸਕੂਲ ਆਡਿਟ ਕਰਵਾਇਆ ਗਿਆ ਸੀ।ਜਿਸ ਵਿੱਚ ਪੂਰੇ ਭਾਰਤ ਵਿੱਚੋ ਸਕੂਲਾਂ ਨੇ ਭਾਗ ਲਿਆ ਤੇ ਪੰਜਾਬ ਦੇ 4600 ਦੇ ਲਗਭਗ ਸਕੂਲ ਇਸ ਆਡਿਟ ਵਿੱਚ ਸ਼ਾਮਲ ਹੋਏ । ਜਿਸ ਵਿੱਚੋ ਰੂਪਨਗਰ ਜ਼ਿਲ੍ਹੇ ਦੇ ਪਹਿਲੀ ਵਾਰ 3ਸਕੂਲ ਗਰੀਨ ਸਕੂਲ ਅਵਾਰਡ ਲਈ ਚੁਣੇ ਗਏ। ਜਿਨ੍ਹਾਂ ਵਿੱਚ ਸ.ਸ.ਸ.ਸ ਕੰ ਰੂਪਨਗਰ,ਸ.ਮਿ.ਸ ਸਾਖਪੁਰ,ਸ.ਮਿ.ਸ ਮੋਰਿੰਡਾ ਦਾ ਨਾਮ ਸ਼ਾਮਲ ਹੈ।ਜਿਨ੍ਹਾਂ ਨੂੰ ਦਿੱਲੀ ਵਿੱਚ ਇੰਡੀਆ ਹੈਬੀਟੇਟ ਸੈਂਟਰ ਵਿਖੇ ਡਾਇਰੈਕਟਰ ਜਨਰਲ ਸੀ.ਐਸ.ਈ ਵੱਲੋਂ ਸਨਮਾਨਿਤ ਕੀਤਾ ਗਿਆ ਤੇ ਅੱਜ ਜ਼ਿਲ੍ਹੇ ਦੇ ਸਮਾਗਮ ਵਿੱਚ ਤਿੰਨੋਂ ਸਕੂਲਾਂ ਦੇ ਮੁਖੀ ਤੇ ਸਕੂਲ ਦੇ ਈਕੋ ਕਲੱਬ ਇੰਚਾਰਜਾਂ ਲੈਕ ਬਾਇਓ ਜਵਤਿੰਦਰ ਕੌਰ ,ਮੈਡਮ ਦੀਪਾਸਾ ਅਤੇ ਸੀ੍ ਰਜੇਸ਼ ਧਰਮਾਣੀ ਦਾ ਸੀ੍ਮਤੀ ਰੈਨੂੰ ਮਹਿਤਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰੂਪਨਗਰ ਵੱਲ਼ੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਸਕੂਲਾਂ ਨੂੰ 3100/ਪ੍ਰਤੀ ਸਕੂਲ ਇਨਾਮੀ ਰਾਸ਼ੀ ਦੇ ਚੈਕ ਦਿੱਤੇ ਗਏ।ਇਹ ਜਾਣਕਾਰੀ ਜ਼ਿਲ੍ਹਾ ਕੋਆਰਡੀਨੇਟਰ ਸ੍ਰ ਸੁਖਜੀਤ ਸਿੰਘ ਕੈਂਥ ਅਤੇ ਸ੍ਰ ਸੁਖਦੇਵ ਸਿੰਘ ਜੀ ਵੱਲੋਂ ਸਾਂਝੀ ਕੀਤੀ ਗਈ ਅਤੇ ਦੱਸਿਆ ਗਿਆ ਹੈ ਕਿ ਵਾਤਾਵਰਣ ਸਿੱਖਿਆ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਲਿਆਉਣਾ ਤੇ ਉਨ੍ਹਾਂ ਦੇ ਜੀਵਨ ਸ਼ੈਲੀ ਨੂੰ ਵਾਤਾਵਰਣ ਅਨੁਸਾਰ ਢਾਲਣ ਲਈ ਲਾਹੇਵੰਦ ਕਦਮ ਚੁੱਕੇ ਜਾ ਰਹੇ ਹਨ ਇਸ ਸਮਾਗਮ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ ਸੁਰਿੰਦਰਪਾਲ ਸਿੰਘ,ੳੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੰਜਨਾ ਕਟਿਆਲ ,ਪ੍ਰਿੰਸੀਪਲ ਸ੍ਰ ਸ਼ਰਨਜੀਤ ਸਿੰਘ, ਪ੍ਰਿੰਸੀਪਲ ਇੰਦਰਜੀਤ ਸਿੰਘ, ਪ੍ਰਿੰਸੀਪਲ ਵਰਿੰਦਰ ਸ਼ਰਮਾ ਜੀ, ਡੀ.ਐਮ ਜਸਵੀਰ ਸਿੰਘ, ਸਿੱਖਿਆ ਸੁਧਾਰ ਟੀਮ ਤੋਂ ਸੰਜੀਵ ਕੁਮਾਰ ਅਤੇ ਪ੍ਰਭਜੀਤ ਸਿੰਘ ਤੇ ਵੱਡੀ ਗਿਣਤੀ ਵਿਚ ਅਧਿਆਪਕ ਹਾਜਰ ਸਨ। District level quiz and chart making competition was conducted under Environment Education Program Related Related Posts ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta ਜ਼ਿਲ੍ਹਾ ਪੱਧਰੀ ਵਾਤਾਵਰਣ ਸਿੱਖਿਆ ਤਹਿਤ ਕੁਇਜ਼, ਭਾਸ਼ਣ ਅਤੇ ਪ੍ਰਦਰਸ਼ਨੀ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ Leave a Comment / Download, Ropar News / By Dishant Mehta RELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਦੂਸਰੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨ Leave a Comment / Download / By Dishant Mehta ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / Download, Ropar News / By Dishant Mehta ਸੀ.ਈ.ਪੀ ਤਹਿਤ ਸਮੂਹ ਸਕੂਲ ਮੁਖੀ ਦੀ ਤਿੰਨ ਰੋਜ਼ਾ ਵਰਕਸ਼ਾਪ ਮੁਕੰਮਲ Leave a Comment / Download, Ropar News / By Dishant Mehta ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Download, Ropar News / By Dishant Mehta ਆਰਟੀਫੀਸ਼ੀਅਲ ਇੰਟੈਲੀਜੈਂਸ ਸਬੰਧੀ ਜ਼ਿਲ੍ਹਾ ਪੱਧਰੀ ਰਾਸ਼ਟਰੀ ਸਾਇੰਸ ਸੈਮੀਨਾਰ (ਭਾਸ਼ਣ ਮੁਕਾਬਲਾ) ਸਰਕਾਰੀ ਕੰਨਿਆ ਸਕੂਲ ਰੂਪਨਗਰ ਵਿਖੇ ਕਰਵਾਇਆ ਗਿਆ। Leave a Comment / Download, Ropar News / By Dishant Mehta ਆਰਟੀਫਿਸ਼ੀਅਲ ਇੰਟੈਲੀਜੈਨਸ ਵਿਸ਼ੇ ਦਾ ਬਲਾਕ ਪੱਧਰੀ ਭਾਸ਼ਣ ਮੁਕਾਬਲਾ ਸ.ਸ.ਸ.ਸ. ਕੰਨਿਆ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ Leave a Comment / Download, Ropar News / By Dishant Mehta ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਹੀ ਥਾਵਾਂ ‘ਤੇ ਵਾਹਨ ਪਾਰਕ ਕਰਨ ਦੀ ਕੀਤੀ ਅਪੀਲ Leave a Comment / Download, Ropar News / By Dishant Mehta ਰਾਸ਼ਟਰੀ ਪੁਲਾੜ ਦਿਵਸ ਡਾਇਟ ਰੂਪਨਗਰ ਵਿਖੇ ਮਨਾਇਆ ਗਿਆ Leave a Comment / Download, Ropar News / By Dishant Mehta विद्यार्थियों का Talent Search Competition करवाया Leave a Comment / Download, Ropar News / By Dishant Mehta ਰੋਪੜ : ਸਟੈਂਡਰਡ ਕਲੱਬ ਵੱਲੋਂ ਸਕੂਲ ਆਫ ਐਮੀਨੈਂਸ, ਰੋਪੜ ਸਟੈਂਡਰਡ ਰਾਈਟਿੰਗ ਮੁਕਾਬਲੇ ਦਾ ਆਯੋਜਨ। Leave a Comment / Download / By Dishant Mehta DISTRICT RUPNAGAR GOT 3RD PRIZE IN STATE LEVEL MATH EXHIBITION Leave a Comment / Download / By Dishant Mehta District Rupnagar: Jyoti Stood First in Skill Competition Leave a Comment / Download, Ropar News / By Dishant Mehta
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta
ਜ਼ਿਲ੍ਹਾ ਪੱਧਰੀ ਵਾਤਾਵਰਣ ਸਿੱਖਿਆ ਤਹਿਤ ਕੁਇਜ਼, ਭਾਸ਼ਣ ਅਤੇ ਪ੍ਰਦਰਸ਼ਨੀ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ Leave a Comment / Download, Ropar News / By Dishant Mehta
RELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਦੂਸਰੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨ Leave a Comment / Download / By Dishant Mehta
ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / Download, Ropar News / By Dishant Mehta
ਸੀ.ਈ.ਪੀ ਤਹਿਤ ਸਮੂਹ ਸਕੂਲ ਮੁਖੀ ਦੀ ਤਿੰਨ ਰੋਜ਼ਾ ਵਰਕਸ਼ਾਪ ਮੁਕੰਮਲ Leave a Comment / Download, Ropar News / By Dishant Mehta
ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Download, Ropar News / By Dishant Mehta
ਆਰਟੀਫੀਸ਼ੀਅਲ ਇੰਟੈਲੀਜੈਂਸ ਸਬੰਧੀ ਜ਼ਿਲ੍ਹਾ ਪੱਧਰੀ ਰਾਸ਼ਟਰੀ ਸਾਇੰਸ ਸੈਮੀਨਾਰ (ਭਾਸ਼ਣ ਮੁਕਾਬਲਾ) ਸਰਕਾਰੀ ਕੰਨਿਆ ਸਕੂਲ ਰੂਪਨਗਰ ਵਿਖੇ ਕਰਵਾਇਆ ਗਿਆ। Leave a Comment / Download, Ropar News / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਨਸ ਵਿਸ਼ੇ ਦਾ ਬਲਾਕ ਪੱਧਰੀ ਭਾਸ਼ਣ ਮੁਕਾਬਲਾ ਸ.ਸ.ਸ.ਸ. ਕੰਨਿਆ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ Leave a Comment / Download, Ropar News / By Dishant Mehta
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਹੀ ਥਾਵਾਂ ‘ਤੇ ਵਾਹਨ ਪਾਰਕ ਕਰਨ ਦੀ ਕੀਤੀ ਅਪੀਲ Leave a Comment / Download, Ropar News / By Dishant Mehta
ਰਾਸ਼ਟਰੀ ਪੁਲਾੜ ਦਿਵਸ ਡਾਇਟ ਰੂਪਨਗਰ ਵਿਖੇ ਮਨਾਇਆ ਗਿਆ Leave a Comment / Download, Ropar News / By Dishant Mehta
विद्यार्थियों का Talent Search Competition करवाया Leave a Comment / Download, Ropar News / By Dishant Mehta
ਰੋਪੜ : ਸਟੈਂਡਰਡ ਕਲੱਬ ਵੱਲੋਂ ਸਕੂਲ ਆਫ ਐਮੀਨੈਂਸ, ਰੋਪੜ ਸਟੈਂਡਰਡ ਰਾਈਟਿੰਗ ਮੁਕਾਬਲੇ ਦਾ ਆਯੋਜਨ। Leave a Comment / Download / By Dishant Mehta
DISTRICT RUPNAGAR GOT 3RD PRIZE IN STATE LEVEL MATH EXHIBITION Leave a Comment / Download / By Dishant Mehta
District Rupnagar: Jyoti Stood First in Skill Competition Leave a Comment / Download, Ropar News / By Dishant Mehta