Home - Ropar News - Diet Rupnagar is always committed to contribute in the field of education. Diet Rupnagar is always committed to contribute in the field of education. Leave a Comment / By Dishant Mehta / February 11, 2024 Diet Rupnagar ਦਾਖਲਾ ਮੁਹਿੰਮ-2024 ਦਾ ਆਗਾਜ਼ ਮਾਣਯੋਗ ਸਿੱਖਿਆ ਮੰਤਰੀ ਸਰਦਾਰ @harjotsinghbains ਜੀ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੁਰੂ ਕੀਤਾ ਗਿਆ। ਦਾਖਲਾ ਮੁਹਿੰਮ ਦੇ ਸਬੰਧ ਵਿੱਚ @dietropar ਵਲੋਂ ਪਿਛਲੇ ਸੈਸ਼ਨ ਵਿਚ ਵੀ ਆਪਣੇ ਵਲੋਂ ਪੂਰਾ ਸਹਿਯੋਗ ਦਿੱਤਾ ਗਿਆ ਅਤੇ ਅਸੀ ਮਾਣਯੋਗ ਸਿੱਖਿਆ ਮੰਤਰੀ ਅਤੇ @departmentofschooleducation ਨੂੰ ਇਸ ਸੈਸ਼ਨ ਦੌਰਾਨ ਵੀ ਦਾਖਲਾ ਮੁਹਿੰਮ-2024 ਸਬੰਧੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹਾਂ। ਡਾਇਟ ਰੂਪਨਗਰ ਦੇ ਹਰੇਕ ਅਧਿਆਪਕ ਵਿਦਿਆਰਥੀ ਵੱਲੋਂ ਆਪਣੇ ਪਿੰਡ/ਸ਼ਹਿਰ/ਖੇਤਰ ਦੇ ਲੋਕਾਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਾਗੇ। ਸਿੱਖਿਆ ਦੇ ਖੇਤਰ ਵਿਚ ਡਾਇਟ ਰੂਪਨਗਰ ਅਪਣਾ ਯੋਗਦਾਨ ਦੇਣ ਲਈ ਹਮੇਸ਼ਾ ਵਚਨਬੱਧ ਹੈ। ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਭੂਟਾਨੀ (ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ,ਰੂਪਨਗਰ) Diet Rupnagar is always committed to contribute in the field of education. Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta ← Previous PostNext Post → Leave a Comment Cancel ReplyYour email address will not be published. Required fields are marked *Type here.. Name* Email* Website Save my name, email, and website in this browser for the next time I comment. Scroll to Top
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta