ਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆਂ ਦਾ ਦਾਖਲੇ ਪ੍ਰਤੀ ਵਧਿਆ ਰੁਝਾਨ-ਪ੍ਰਿੰ.ਸ਼ਰਨਜੀਤ ਸਿੰਘ Leave a Comment / By Dishant Mehta / February 29, 2024 ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਵਿੱਚ ਵਿਦਿਆਰਥੀਆਂ ਦਾ ਦਾਖਲਾ ਲੈਣ ਲਈ ਰੁਝਾਨ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਸਕੂਲ ਆਫ ਐਮੀਨੈਂਸ ਵਿੱਚ ਦਾਖਲ ਹੋਣ ਵਾਲੇ ਉਪਲੱਬਧ ਹੋਣਗੀਆਂ। ਪ੍ਰਿੰ.ਸ਼ਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ ਐਮੀਨੈਂਸ ਬਣਾਇਆ ਗਿਆ ਹੈ। ਉਸ ਤੋ ਬਾਅਦ ਇਲਾਕੇ ਦੇ ਪਿੰਡਾਂ ਤੋਂ ਇਲਾਵਾ ਦੂਰ ਦੂਰਾਡੇ ਦੇ ਪਿੰਡਾਂ ਅਤੇ ਨਾਲ ਲੱਗਦੇ ਸ਼ਹਿਰਾਂ ਦੇ ਵਿਦਿਆਰਥੀ ਵੀ ਸਕੂਲ ਵਿੱਚ ਦਾਖਲਾ ਲੈਣ ਲਈ ਰਜਿਸਟ੍ਰੇਸ਼ਨ ਕਰ ਰਹੇ ਹਨ। ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਕੀਰਤਪੁਰ ਸਾਹਿਬ ਵਿਚਲੇ ਸਕੂਲ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦੇ ਕੇ ਇਲਾਕੇ ਦੇ ਲੋਕਾਂ ਨੂੰ ਸਿੱਖਿਆ ਸਹੂਲਤਾਂ ਦੇਣ ਦਾ ਵਾਅਦਾ ਪੂਰਾ ਕੀਤਾ ਹੈ ਉਥੇ ਹੀ ਇਸ ਸਕੂਲ ਦਾ ਕਰੋੜਾਂ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਮਾਡਲ ਅਤੇ ਕਾਨਵੈਂਟ ਸਕੂਲਾਂ ਦੀ ਤਰਾਂ ਸਕੂਲ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਵਿਦਿਆਰਥੀਆਂ ਨੂੰ ਵਰਦੀ, ਸਕੂਲ ਲਈ ਸਕਿਊਰਟੀ ਗਾਰਡ, ਸਲਾਨਾਂ ਵਿਦਿਆਰਥੀਆਂ ਲਈ ਟੂਰ ਪ੍ਰੋਗਰਾਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਖੇਡ ਦੇ ਮੈਦਾਨ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲਾ ਵਿੱਚ ਸਕੂਲ ਨੇ ਕਾਫੀ ਮਾਣਮੱਤੀਆ ਪ੍ਰਾਪਤ ਕੀਤੀਆਂ ਹਨ, ਲਗਾਤਾਰ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਆ ਰਿਹਾ ਹੈ। ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੇ ਅੰਡਰ-17 ਵਰਗ ਲੜਕੀਆਂ ਨੇ ਨੈਸ਼ਨਲ ਪੱਧਰ ਤੇ ਸਿਲਵਰ ਮੈਡਲ ਪ੍ਰਾਪਤ ਹੈ, ਜਿਹੜਾ ਕਿ ਪੰਜਾਬ ਨੂੰ ਲਗਭਗ 20 ਸਾਲ ਬਾਅਦ ਪ੍ਰਾਪਤ ਹੋਇਆ। ਕਲ੍ਹਾ ਉਤਸਵ ਦੇ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਪੱਧਰ ਲੋਕ ਨਾਚ ਵਿੱਚ ਭਾਗ ਲਿਆ। ਸਕੂਲ ਦੀ ਬੈਂਡ ਟੀਮ ਨੇ ਵੱਖ ਵੱਖ ਸਮਾਗਮ ਵਿੱਚ ਭਾਗ ਲਿਆ ਜੋ ਕਿ ਖਿੱਚ ਦਾ ਕੇਂਦਰ ਬਣੀ। ਇਹਨਾਂ ਕਾਰਨਾ ਕਰਕੇ ਵਿਦਿਆਰਥੀਆਂ ਦਾ ਸਕੂਲ ਵਿਚ ਦਾਖਲਾ ਲੈਣ ਲਈ ਰੁਝਾਨ ਵੱਧਦਾ ਜਾ ਰਿਹਾ ਹੈ । ਇਸ ਮੌਕੇ ਤੇ ਸਟਾਫ ਮੈਂਬਰ ਸ.ਗੁਰਸੇਵਕ ਸਿੰਘ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ ਕੈਂਪਸ ਮੈਨੇਜਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ। Increased tendency of students to enroll in Schools of Eminence Related Related Posts CEP ਸਬੰਧਿਤ ਧਿਆਨ ਦੇਣ ਯੋਗ ਹਦਾਇਤਾਂ ਸਬੰਧੀ ਅਪੀਲ Leave a Comment / News / By Dishant Mehta ਭਾਸ਼ਾ ਵਿਭਾਗ ਰੂਪਨਗਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਲਿਖਤੀ ਮੁਕਾਬਲੇ Leave a Comment / News / By Dishant Mehta ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਰੂਪਨਗਰ ਵਿਖੇ ਨੌਵੀਂ ਤੇ ਗਿਆਰਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਦੀ ਮੰਗ Leave a Comment / News / By Dishant Mehta ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ Leave a Comment / News / By Dishant Mehta ਪੰਚਾਇਤੀ ਚੋਣਾਂ ਸੰਬੰਧੀ 57 ਪੋਲਿੰਗ ਪਾਰਟੀਆਂ ਰਵਾਨਾ Leave a Comment / News / By Dishant Mehta ਡਰ-ਭੈਅ ਤੇ ਲਾਲਚ ਤੋਂ ਬਿਨ੍ਹਾਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ- ਹਿਮਾਂਸ਼ੂ ਜੈਨ Leave a Comment / News / By Dishant Mehta ਪੰਚਾਇਤੀ ਚੋਣ ਅਮਲੇ ਦੀ ਦੂਜੀ ਰਿਹਰਸਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਹੋਈ Leave a Comment / News / By Dishant Mehta ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਠਿੰਡਾ ਜੇਤੂ ਰਿਹਾ ਅੰਤਰ ਸਕੂਲ ਖੇਡਾਂ ਹੈਂਡਬਾਲ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਸ਼ੀਜਨ-3 ਰਾਜ ਪੱਧਰੀ ਖੇਡਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਅਕਤੂਬਰ ਤੋਂ ਸ਼ੁਰੂ ਹੋ ਕੇ 21 ਨਵੰਬਰ 2024 ਤੱਕ ਕਰਵਾਏ ਜਾਣਗੇ Leave a Comment / News / By Dishant Mehta Tata son’s ਦੇ Chairman Ratan Tata ਦਾ ਦੇਹਾਂਤ Leave a Comment / News, Poems & Article / By Dishant Mehta 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਵਿੱਚ ਫਰੀਦਕੋਟ ਜੇਤੂ ਰਿਹਾ Leave a Comment / News / By Dishant Mehta ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / Download, News / By Dishant Mehta ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਤੇ ਬਣਾਏ ਜਾ ਰਹੇ ਸਟੀਲ ਪੁੱਲ ਦੀ ਉਸਾਰੀ ਦੀ ਹਫਤਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ Leave a Comment / News / By Dishant Mehta No stone will be left unturned to make training center Katli, Rupnagar world class: Himanshu Jain Leave a Comment / News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਹੈਂਡਬਾਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ Leave a Comment / News / By Dishant Mehta ਪੰਚਾਇਤੀ ਚੋਣਾਂ-2024 ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਪਹਿਲੀ ਚੋਣ ਰਿਹਰਸਲ Leave a Comment / News / By Dishant Mehta
ਭਾਸ਼ਾ ਵਿਭਾਗ ਰੂਪਨਗਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਲਿਖਤੀ ਮੁਕਾਬਲੇ Leave a Comment / News / By Dishant Mehta
ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਰੂਪਨਗਰ ਵਿਖੇ ਨੌਵੀਂ ਤੇ ਗਿਆਰਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਦੀ ਮੰਗ Leave a Comment / News / By Dishant Mehta
ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ Leave a Comment / News / By Dishant Mehta
ਡਰ-ਭੈਅ ਤੇ ਲਾਲਚ ਤੋਂ ਬਿਨ੍ਹਾਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ- ਹਿਮਾਂਸ਼ੂ ਜੈਨ Leave a Comment / News / By Dishant Mehta
ਪੰਚਾਇਤੀ ਚੋਣ ਅਮਲੇ ਦੀ ਦੂਜੀ ਰਿਹਰਸਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਹੋਈ Leave a Comment / News / By Dishant Mehta
ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਠਿੰਡਾ ਜੇਤੂ ਰਿਹਾ ਅੰਤਰ ਸਕੂਲ ਖੇਡਾਂ ਹੈਂਡਬਾਲ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਸ਼ੀਜਨ-3 ਰਾਜ ਪੱਧਰੀ ਖੇਡਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਅਕਤੂਬਰ ਤੋਂ ਸ਼ੁਰੂ ਹੋ ਕੇ 21 ਨਵੰਬਰ 2024 ਤੱਕ ਕਰਵਾਏ ਜਾਣਗੇ Leave a Comment / News / By Dishant Mehta
Tata son’s ਦੇ Chairman Ratan Tata ਦਾ ਦੇਹਾਂਤ Leave a Comment / News, Poems & Article / By Dishant Mehta
68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਵਿੱਚ ਫਰੀਦਕੋਟ ਜੇਤੂ ਰਿਹਾ Leave a Comment / News / By Dishant Mehta
ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / Download, News / By Dishant Mehta
ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਤੇ ਬਣਾਏ ਜਾ ਰਹੇ ਸਟੀਲ ਪੁੱਲ ਦੀ ਉਸਾਰੀ ਦੀ ਹਫਤਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ Leave a Comment / News / By Dishant Mehta
No stone will be left unturned to make training center Katli, Rupnagar world class: Himanshu Jain Leave a Comment / News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਹੈਂਡਬਾਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ Leave a Comment / News / By Dishant Mehta
ਪੰਚਾਇਤੀ ਚੋਣਾਂ-2024 ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਪਹਿਲੀ ਚੋਣ ਰਿਹਰਸਲ Leave a Comment / News / By Dishant Mehta