Home - Ropar News - ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ. ਸਿ.) ਸ. ਕੁਲਤਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰ ਪਾਲ ਸਿੰਘ ਜੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿੱਖੇ ਪ੍ਰੇਰਨਾ ਦਾਇਕ ਦੌਰਾ।ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ. ਸਿ.) ਸ. ਕੁਲਤਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰ ਪਾਲ ਸਿੰਘ ਜੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿੱਖੇ ਪ੍ਰੇਰਨਾ ਦਾਇਕ ਦੌਰਾ। Leave a Comment / By Dishant Mehta / February 29, 2024 ਅੱਜ ਮਿਤੀ 29.2.2024 ਦਿਨ ਵੀਰਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ. ਸਿ.) ਸ. ਕੁਲਤਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰ ਪਾਲ ਸਿੰਘ ਜੀ ਰਾਹੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿੱਖੇ ਪ੍ਰੇਰਨਾ ਦਾਇਕ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆ ਦੀ ਗਿਣਤੀ ਵਧਾਉਣ ਹਿੱਤ ਅਧਿਆਪਕਾਂ ਨਾਲ ਨੁਸਖ਼ੇ ਸਾਝੇਂ ਕੀਤੇ ਅਤੇ ਅਧਿਆਪਕਾਂ ਦੇ ਵਿਚਾਰ ਜਾਣੇ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆ ਦੀ ਗਿਣਤੀ ਵਧਾਉਣ ਹਿੱਤ ਵੀ ਅਧਿਆਪਕਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਵਲੋਂ ਪੇਪਰ ਮਾਰਕਿੰਗ ਕੇਂਦਰ ਦਾ ਵੀ ਨਿਰਖਣ ਕੀਤਾ। ਅਧਿਆਪਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਵਾਰੇ ਜਾਣਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੰਨਿਆ ਨੰਗਲ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ,ਸਕੂਲ ਆਫ ਐਮੀਨੈਂਸ ਨੰਗਲ ਆਦਿ ਸਕੂਲਾਂ ਦਾ ਵੀ ਦੌਰਾ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਵਿਜੈ ਬੰਗਲਾ,ਅਨੀਤਾ ਡੋਗਰਾ,ਸ਼ਸ਼ੀ ਅਟਵਾਲ,ਮੀਨਾ ਸ਼ਰਮਾ,ਗੀਤਾ ਵਧਾਵਨ,ਨਲਣੀ ਸ਼ਰਮਾ,ਕੈਲਾਸ਼ ਦੇਵੀ,ਰਸ਼ਮੀ,ਮਨਮੋਹਨ ਕੌਰ,ਰਾਜਵਿੰਦਰ,ਨੀਲਮ,ਰੋਮਨ, ਸੁਦੇਸ਼, ਦਿਸ਼ਾਂਤ ਮਹਿਤਾ,ਅਮਨਦੀਪ ,ਸੁਰਪ੍ਰੀਆ ਹੀਰਾ,ਰੱਜੁ ਵਾਲਾ,ਆਦਿ ਅਧਿਆਪਕ ਅਤੇ ਕੈਂਪਸ ਮੈਨੇਜਰ ਸੁਧੀਰ ਕੁਮਾਰ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Environmental Education Workshop Held at Government Girls Senior Secondary School Sri Anandpur Sahib Leave a Comment / Ropar News / By Dishant Mehta National Level Online Quiz Competition 2026 by Bureau of Indian Standards: Win Cash Prizes up to ₹10,000 Leave a Comment / Ropar News / By Dishant Mehta Adolescent Education Training on Menstrual Health and Hygiene Held at Sri Anandpur Sahib Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿੱਚ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਰਾਜ ਪੱਧਰੀ ਸਾਇੰਸ ਐਗਜ਼ੀਬਿਸ਼ਨ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਸ਼ਾਨਦਾਰ ਪ੍ਰਦਰਸ਼ਨ, ਦੂਜਾ ਸਥਾਨ ਹਾਸਲ — ਨੈਸ਼ਨਲ ਲਈ ਨੋਮੀਨੇਸ਼ਨ Leave a Comment / Ropar News / By Dishant Mehta ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਕੂਲ ਦਸਗਰਾਈਂ ਦੇ ਵਿਦਿਆਰਥੀ ਹਰਸ਼ਾਨ ਸਿੰਘ ਨੇ ਪੰਜਾਬ ’ਚੋਂ ਹਾਸਲ ਕੀਤਾ ਪਹਿਲਾ ਸਥਾਨ Leave a Comment / Ropar News / By Dishant Mehta ਸਟੇਟ ਸਾਇੰਸ ਐਗਜ਼ੀਬਿਸ਼ਨ 2026: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਪ੍ਰਾਪਤ ਕੀਤਾ ਸਟੇਟ ਵਿੱਚ ਪਹਿਲਾ ਸਥਾਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ‘Trash to Treasure’ ਵਾਤਾਵਰਣ ਪ੍ਰਦਰਸ਼ਨੀ ਮੁਕਾਬਲੇ ਸਫਲਤਾਪੂਰਵਕ ਕਰਵਾਏ ਗਏ Leave a Comment / Ropar News / By Dishant Mehta State-Level Teacher Fest: Rupnagar Teacher Prabhjeet Singh Wins First Prize in Learning App Category Leave a Comment / Ropar News / By Dishant Mehta ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta “ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / Ropar News / By Dishant Mehta Parents’ Workshop 2.0 (PTM) Conducted at PM SHRI Government School, Kahanpur Khuhi Leave a Comment / Ropar News / By Dishant Mehta Mission Samarth 4.0: Training Programme Organised for Senior Secondary School Principals in Rupnagar Leave a Comment / Ropar News / By Dishant Mehta Parents Workshop 2.0 (PTM) Successfully Organized at Government Girls Senior Secondary School, Nangal Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ ਆਯੋਜਿਤ Leave a Comment / Ropar News / By Dishant Mehta
Environmental Education Workshop Held at Government Girls Senior Secondary School Sri Anandpur Sahib Leave a Comment / Ropar News / By Dishant Mehta
National Level Online Quiz Competition 2026 by Bureau of Indian Standards: Win Cash Prizes up to ₹10,000 Leave a Comment / Ropar News / By Dishant Mehta
Adolescent Education Training on Menstrual Health and Hygiene Held at Sri Anandpur Sahib Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿੱਚ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਰਾਜ ਪੱਧਰੀ ਸਾਇੰਸ ਐਗਜ਼ੀਬਿਸ਼ਨ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਸ਼ਾਨਦਾਰ ਪ੍ਰਦਰਸ਼ਨ, ਦੂਜਾ ਸਥਾਨ ਹਾਸਲ — ਨੈਸ਼ਨਲ ਲਈ ਨੋਮੀਨੇਸ਼ਨ Leave a Comment / Ropar News / By Dishant Mehta
ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਕੂਲ ਦਸਗਰਾਈਂ ਦੇ ਵਿਦਿਆਰਥੀ ਹਰਸ਼ਾਨ ਸਿੰਘ ਨੇ ਪੰਜਾਬ ’ਚੋਂ ਹਾਸਲ ਕੀਤਾ ਪਹਿਲਾ ਸਥਾਨ Leave a Comment / Ropar News / By Dishant Mehta
ਸਟੇਟ ਸਾਇੰਸ ਐਗਜ਼ੀਬਿਸ਼ਨ 2026: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਪ੍ਰਾਪਤ ਕੀਤਾ ਸਟੇਟ ਵਿੱਚ ਪਹਿਲਾ ਸਥਾਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ‘Trash to Treasure’ ਵਾਤਾਵਰਣ ਪ੍ਰਦਰਸ਼ਨੀ ਮੁਕਾਬਲੇ ਸਫਲਤਾਪੂਰਵਕ ਕਰਵਾਏ ਗਏ Leave a Comment / Ropar News / By Dishant Mehta
State-Level Teacher Fest: Rupnagar Teacher Prabhjeet Singh Wins First Prize in Learning App Category Leave a Comment / Ropar News / By Dishant Mehta
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta
“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / Ropar News / By Dishant Mehta
Parents’ Workshop 2.0 (PTM) Conducted at PM SHRI Government School, Kahanpur Khuhi Leave a Comment / Ropar News / By Dishant Mehta
Mission Samarth 4.0: Training Programme Organised for Senior Secondary School Principals in Rupnagar Leave a Comment / Ropar News / By Dishant Mehta
Parents Workshop 2.0 (PTM) Successfully Organized at Government Girls Senior Secondary School, Nangal Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ ਆਯੋਜਿਤ Leave a Comment / Ropar News / By Dishant Mehta