Home - Ropar News - Hola Mohalla Sri Anandpur Sahib: ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਖ ਵੱਖ ਸਥਾਨ।Hola Mohalla Sri Anandpur Sahib: ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਖ ਵੱਖ ਸਥਾਨ। Leave a Comment / By Dishant Mehta / March 23, 2024 ਖਾਲਸਾਈ ਦੀ ਚੜ੍ਹਦੀ ਕਲ੍ਹਾ ਦਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਅਤੇ ਖਾਲਸਾਈ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਕਰਵਾਏ ਗਏ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਗਾਈਡ ਅਧਿਆਪਕ ਗੁਰਸੇਵਕ ਸਿੰਘ ਦੀ ਅਗਵਾਈ ਵਿੱਚ ਦਸਤਾਰ ਸਜਾਉਣ ਦੇ ਵੱਖ ਵੱਖ ਵਰਗ ਮੁਕਾਬਲਿਆਂ ਵਿੱਚ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀ ਅੰਡਰ 14 ਵਰਗ ਵਿੱਚ ਗੁਰਜੋਤ ਸਿੰਘ ਨੇ ਦੂਸਰਾ ਸਥਾਨ ਅਤੇ ਅੰਡਰ 18 ਵਰਗ ਵਿੱਚ ਦਲਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਮੈਡਲ, ਦਸਤਾਰ ਅਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ ਵਲੋ ਜਿੱਥੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਉਥੇ ਹੀ ਗਾਈਡ ਅਧਿਆਪਕ ਗੁਰਸੇਵਕ ਸਿੰਘ ਦੀ ਕਰਵਾਈ ਮਿਹਨਤ ਲਈ ਉਹਨਾਂ ਨੂੰ ਵੀ ਹਮੇਸ਼ਾ ਇਸੇ ਤਰਾ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ ।ਇਸ ਮੌਕੇ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਕੁਲਤਰਨਜੀਤ ਸਿੰਘ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਨੀਰਜ ਕੁਮਾਰ ਆਦਿ ਹਾਜ਼ਰ ਸਨ।Hola Mohalla Sri Anandpur SahibShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA