
ਗਗਨਦੀਪ ਸਿੰਘ s/o ਓਂਕਾਰ ਸਿੰਘ 635/650, ਜ਼ਿਲ੍ਹੇ ਵਿੱਚ ਪਹਿਲਾ ਸਥਾਨ
ਅੱਜ ਸਰਕਾਰੀ ਹਾਈ ਸਕੂਲ, ਸਸਕੌਰ ਦੇ ਸਕੂਲ ਹੈਡ ਮੈਡਮ ਨਵਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ।
ਸ਼੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਬਲਾਕ ਨੂਰਪੁਰ ਬੇਦੀ ਦੇ ਅਧੀਨ ਪੈਂਦੇ ਪਿੰਡ ਸਸਕੌਰ ਦੇ ਸਰਕਾਰੀ ਹਾਈ ਸਕੂਲ ਦੇ ਚਾਰ ਵਿਦਿਆਰਥੀ ਦਸਵੀਂ ਦੀ ਮੈਰਿਟ ਸੂਚੀ ਵਿੱਚ ਹੋਏ ਸ਼ਾਮਿਲ।

















