Home - Ropar News - ਡਿਪਟੀ ਕਮਿਸ਼ਨਰ ਰੂਪਨਗਰ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤਡਿਪਟੀ ਕਮਿਸ਼ਨਰ ਰੂਪਨਗਰ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ Leave a Comment / By Dishant Mehta / May 3, 2024 ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਅਤੇ ਬਾਰਵੀਂ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਲਈ ਬਹੁਤ ਮਾਣ ਦੀ ਗੱਲ ਹੈ ਕਿ ਅੱਠਵੀਂ ਜਮਾਤ ਵਿਚ 12 ਅਤੇ ਬਾਰਵੀਂ ਜਮਾਤ ਵਿਚ 4 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਵਿਚ ਆਪਣੀ ਜਗ੍ਹਾ ਬਣਾਈ ਹੈ ਜਿਸ ਲਈ ਇਨ੍ਹਾਂ ਸਕੂਲਾਂ ਦੇ ਅਧਿਆਪਕ, ਮਾਪੇ ਅਤੇ ਵਿਦਿਆਰਥੀ ਵਧਾਈ ਦੇ ਪਾਤਰ ਹਨ। https://deorpr.com/wp-content/uploads/2024/05/VID-20240503-WA0096.mp4ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਵਿਦਿਆਰਥੀ ਆਪਣੇ-ਆਪਣੇ ਟਿੱਚਿਆਂ ਨੂੰ ਪ੍ਰਾਪਤ ਕਰਨਗੇ। ਉਨ੍ਹਾਂ ਨਾਲ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤਾਂ ਜੋ ਇਹ ਵਿਦਿਆਰਥੀ ਹੋਰ ਵੱਡੀਆਂ ਪੁਲਾਘਾਂ ਪੁੱਟ ਸਕਣ। ਉਨ੍ਹਾਂ ਨਾਲ ਹੀ ਵਧਾਈ ਦਿੱਤੀ ਕਿ ਅਜੋਕੇ ਸਮੇਂ ਵਿਚ ਲੜਕੀਆਂ ਕਿਸੇ ਗਲੋਂ ਘੱਟ ਨਹੀਂ ਹਨ ਜਿਸ ਦੀ ਮਿਸਾਲ ਜ਼ਿਲ੍ਹੇ ਦੇ ਨਤੀਜਿਆਂ ਵਿਚ ਲੜਕੀਆਂ ਵਲੋਂ ਵੱਡੀ ਗਿਣਤੀ ਵਿਚ ਮੈਰਿਟ ਸਥਾਨ ਪਾਉਣਾ ਹੈ। ਉਨ੍ਹਾਂ ਹੋਰ ਲੜਕੀਆਂ ਨੂੰ ਵੀ ਇਨ੍ਹਾਂ ਲੜਕੀਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਰ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੀ ਯੋਜਨਾਬੰਦੀ ਦੀ ਜਾਣਕਾਰੀ ਹਾਸਿਲ ਕੀਤੀ। ਵਿਦਿਆਰਥੀਆਂ ਵਿਚ ਵੀ ਡਿਪਟੀ ਕਮਿਸ਼ਰ ਤੇ ਹੋਰ ਅਧਿਕਾਰੀਆਂ ਨੂੰ ਮਿਲਣ ਦਾ ਬਹੁਤ ਹੀ ਉਤਸ਼ਾਹ ਸੀ।ਇਸ ਮੌਕੇ ਕਪਤਾਨ ਪੁਲਿਸ (ਜਾਂਚ) ਰੂਪਨਗਰ ਰੁਪਿੰਦਰ ਕੌਰ ਸਰਾਂ ਵਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੁਲਿਸ ਵਿਭਾਗ ਵਿਚ ਉੱਚ ਅਹੁੱਦਿਆਂ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਠਵੀ ਦੀ ਮੈਰਿਟ ਸੂਚੀ ਵਿਚ ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸੀ.ਸੈ. ਸਕੂਲ ਭੱਲੜੀ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 600 ਵਿਚੋਂ 594 ਅੰਕ ਹਾਸਿਲ ਕੀਤੇ, ਇਸ ਤੋਂ ਇਲਾਵਾਂ ਇਸੇ ਸਕੂਲ ਦੀ ਅੰਸ਼ਿਕਾ ਤੇ ਅੰਕਿਤਾ ਨੇ ਵੀ 594 ਅੰਕ ਹਾਸਿਲ ਕੀਤੇ। ਜਦੋਂ ਕਿ ਸਰਕਾਰੀ ਹਾਈ ਸਕੂਲ ਜਿੰਦਵੜੀ ਪਾਲਕ ਸ਼ਰਮਾ ਨੇ 592, ਬੀ.ਜੇ.ਐਸ.ਪਬਲਿਕ ਸਕੂਲ ਸਮੁੰਦੜੀਆ ਦੀ ਜੈਸਮੀਨ ਕੌਰ ਨੇ 592, ਸਰਕਾਰੀ ਹਾਈ ਸਕੂਲ ਭਾਓਵਾਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 591, ਸਰਕਾਰੀ ਸੀਨੀ.ਸੈਕੰ ਸਕੂਲ ਘਨੌਲੀ ਦੀ ਹਰਲੀਨ ਕੌਰ ਨੇ 590, ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸਕੂਲ ਭੱਲੜੀ ਦੀ ਸੁਖਜੀਤ ਕੌਰ ਨੇ 590, ਖਾਲਸਾ ਸੀਨੀ.ਸੈਕੰ ਸਕੂਲ ਰੂਪਨਗਰ ਦੀ ਜਸਮੀਤ ਕੌਰ ਨੇ 589, ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸੀ.ਸੈ. ਸਕੂਲ ਜਿੰਦਵੜੀ ਦੀ ਜਸ਼ਨਦੀਪ ਨੇ 589, ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸਕੂਲ ਭੱਲੜੀ ਦੀ ਕੁਲਵਿੰਦਰ ਕੌਰ ਨੇ 589 ਅਤੇ ਸਰਕਾਰੀ ਸੀ.ਸੈ.ਸਕੂਲ ਚਨੌਲੀ ਬੱਸੀ ਦੇ ਮਨੀਮਹੇਸ਼ ਸ਼ਰਮਾ ਨੇ 589 ਅੰਕ ਹਾਸਿਲ ਕੀਤੇ। ਇਸੇ ਤਰ੍ਹਾਂ ਬਾਰਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਸਰਕਾਰੀ ਸੀ.ਸੈ.ਸਕੂਲ ਪੁਰਖਾਲੀ ਦੀ ਗੁਰਮਨਪ੍ਰੀਤ ਕੌਰ ਨੇ 500 ਵਿਚੋਂ 489, ਸਰਕਾਰੀ ਸੀ.ਸੈ ਸਕੂਲ ਸ਼੍ਰੀ ਚਮਕੌਰ ਸਾਹਿਬ ਕੰਨਿਆ ਦੀ ਖੁਸ਼ੀ ਸ਼ੁਕਲਾ ਨੇ 488, ਸ.ਸੀ.ਸੈ. ਸਕੂਲ ਕਾਨਪੁਰ ਖੂਹੀ ਦੇ ਰਾਮਲਾਲ ਨੇ 488 ਅਤੇ ਸ.ਸੀ.ਸੈ.ਸਕੂਲ ਮਕੜੌਨਾ ਕਲਾਂ ਦੀ ਪ੍ਰਨੀਤ ਕੌਰ ਨੇ 487 ਅੰਕ ਹਾਸਿਲ ਕੀਤੇ।ਇਸ ਉਪਰੰਤ ਡਿਪਟੀ ਕਮਿਸ਼ਰ-ਕਮ-ਜ਼ਿਲ੍ਹਾ ਚੋਣ ਅਫਸਰ ਵਲੋਂ ਸਮੂਹ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਨੂੰ ਨਿਰਪੱਖ ਤੇ ਨਿਡਰ ਹੋ ਕੇ ਬਿਨ੍ਹਾਂ ਕਿਸੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ ਅਤੇ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ 1 ਜੂਨ ਨੂੰ ਹੋ ਰਹੀਆਂ ਚੋਣਾਂ ਲਈ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਬਿਨਾਂ ਕਿਸੇ ਬਾਹਰੀ ਦਬਾਓ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਆਪਣੇ ਪਰਿਵਾਰਕ ਕਰਨ ਲਈ ਜਾਗਰੂਕ ਕਰਨ ਲਈ ਕਿਹਾ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ, ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਰੰਜਨਾ ਕਟਿਆਲ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸ਼੍ਰੀ ਮਾਈਕਲ, ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ, ਅਸਿਸਟੈਂਟ ਨਾਡਲ ਅਫਸਰ ਬਰਿੰਦਰ ਸਿੰਘ, ਪੁਨੀਤ ਸਿੰਘ ਲਾਲੀ ਅਤੇ ਵਿਦਿਆਰਥੀਆਂ ਦੇ ਸਕੂਲ ਪ੍ਰਿੰਸੀਪਲ, ਅਧਿਆਪਕ ਅਤੇ ਪਰਵਾਰਿਕ ਮੈਂਬਰ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts DIKSHA & NISHTHA CPD Courses Leave a Comment / Ropar News, Study Material / By Dishant Mehta ਡੀ.ਆਰ.ਸੀ. ਰੂਪਨਗਰ ਵਿਪਿਨ ਕਟਾਰੀਆ ਨੂੰ ਚੇਨਈ ਵਿਖੇ ਰਾਸ਼ਟਰੀ ਪੈਨਲ ਚਰਚਾ ਲਈ ਸੱਦਾ, ਡੀ.ਈ.ਓ ਮਿੱਤਲ ਨੇ ਜਤਾਈ ਖੁਸ਼ੀ Leave a Comment / DEO SE Rupnagar, Ropar News / By Dishant Mehta ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta
ਡੀ.ਆਰ.ਸੀ. ਰੂਪਨਗਰ ਵਿਪਿਨ ਕਟਾਰੀਆ ਨੂੰ ਚੇਨਈ ਵਿਖੇ ਰਾਸ਼ਟਰੀ ਪੈਨਲ ਚਰਚਾ ਲਈ ਸੱਦਾ, ਡੀ.ਈ.ਓ ਮਿੱਤਲ ਨੇ ਜਤਾਈ ਖੁਸ਼ੀ Leave a Comment / DEO SE Rupnagar, Ropar News / By Dishant Mehta
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta
ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta