Home - Ropar News - ਮਿਸ਼ਨ ਸਮਰੱਥ ਦੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਵੱਲੋਂ ਕਾਹਨਪੁਰ ਖੂਹੀ ਸਕੂਲ ਦਾ ਦੌਰਾਮਿਸ਼ਨ ਸਮਰੱਥ ਦੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਵੱਲੋਂ ਕਾਹਨਪੁਰ ਖੂਹੀ ਸਕੂਲ ਦਾ ਦੌਰਾ Leave a Comment / By Dishant Mehta / May 10, 2024 Honoring the meritorious student Ram Lal, District coordinator Vipan Kataria, standing with Mr. Anil Joshi.ਨੂਰਪੁਰਬੇਦੀ : ਮਿਸ਼ਨ ਸਮਰੱਥ ਦੇ ਜ਼ਿਲ੍ਹਾ ਰੂਪਨਗਰ ਦੇ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਸਰਕਾਰੀ ਸੀ. ਸੈ. ਸਮਾਰਟ ਸਕੂਲ ਕਾਹਨਪੁਰ ਖੂਹੀ ਦਾ ਅਚਨਚੇਤ ਕੀਤਾ ਦੌਰਾ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਮਿਸ਼ਨ ਸਮਰੱਥ ਨਾਲ ਸਬੰਧਿਤ ਗਤੀਵਿਧੀਆਂ ਨੂੰ ਲੈ ਕੇ ਪ੍ਰਿੰਸੀਪਲ ਅਨਿਲ ਜੋਸ਼ੀ ਅਤੇ ਸਕੂਲ ਦੇ ਸਮੂਹ ਸਟਾਫ ਨਾਲ ਚਰਚਾ ਕੀਤੀ।ਇਸ ਤੋਂ ਬਾਅਦ ਉਨ੍ਹਾਂ ਮਿਸ਼ਨ ਸਮਰੱਥ ਅਧੀਨ . ਵੱਖ-ਵੱਖ ਜਮਾਤਾਂ ਨੂੰ ਓਬਜ਼ਰਵ ਕੀਤੀ ਅਤੇ ਅੰਗਰੇਜ਼ੀ, ਹਿਸਾਬ ਅਤੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਨਾਲ ਬਹੁਤ ਦੀ ਸਕਾਰਾਤਮਕ ਵਿਚਾਰ ਸਾਂਝੇ ਕੀਤੇ ਜਿਸ ਨਾਲ ਵਿਦਿਆਰਥੀਆਂ ਦੇ ਗਿਆਨ `ਚ ਹੋਰ ਵੀ ਵਾਧਾ ਹੋ ਸਕੇ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ, ਜੋਸ਼ੀ ਨੇ ਜਿੱਥੇ ਵਿਭਾਗ ਵੱਲੋਂ ਆਰੰਭੇ ਮਿਸ਼ਨ ਸਮਰੱਥ ਨੂੰ ਵਿਦਿਆਰਥੀਆਂ ਲਈ ਲਾਭਦਾਇਕ ਦੱਸਿਆ ਉੱਥੇ ਹੀ ਇਸ ਤਹਿਤ ਸਮੁੱਚੀਆਂ ਗਤਿਵਿਧੀਆਂ ਨੂੰ ਕਰਵਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਮਿਸ਼ਨ ਸਮਰੱਥ ਦੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਦਾ ਧੰਨਵਾਦ ਕੀਤਾ। ਉਪਰੰਤ ਜ਼ਿਲਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਸਕੂਲ ਦੇ ਜ਼ਿਲਾ ਰੂਪਨਗਰ ‘ਚੋਂ ਸਾਇੰਸ ਸਟਰੀਮ ‘ਚੋਂ ਇਕਮਾਤਰ ਕਾਹਨਪੁਰ ਖੂਹੀ ਸਕੂਲ ਦੇ ਪੰਜਾਬ ਦੀ ਮੈਰਿਟ ‘ਚ ਆਏ 12ਵੀਂ ਜਮਾਤ ਦੇ ਵਿਦਿਆਰਥੀ ਰਾਮ ਲਾਲ ਨੂੰ ਵਧਾਈ ਦਿੱਤੀ ਅਤੇ ਉਸਦਾ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਜਦਕਿ ਅਧਿਆਪਕਾਂ ਨੂੰ ਵੀ ਆਗਾਮੀ ਸ਼ੈਸ਼ਨ ‘ਚ ਹੋਰ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਤੋਂ ਇਲਾਵਾ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta