Home - Ropar News - ਸਰਕਾਰੀ.ਸੀ. ਸੈ. ਸਮਾਰਟ ਸਕੂਲ ਦੁੱਗਰੀ ਦੇ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਨਤੀਜੇ ਰਹੇ ਸ਼ਾਨਦਾਰਸਰਕਾਰੀ.ਸੀ. ਸੈ. ਸਮਾਰਟ ਸਕੂਲ ਦੁੱਗਰੀ ਦੇ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਨਤੀਜੇ ਰਹੇ ਸ਼ਾਨਦਾਰ Leave a Comment / By Dishant Mehta / May 10, 2024 ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ.ਸੀ. ਸੈ.ਸਕੂਲ ਸਮਾਰਟ ਸਕੂਲ, ਦੁੱਗਰੀ ਦਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸੌ ਫੀਸਦੀ ਰਿਹਾ। ਅੱਠਵੀਂ ਜਮਾਤ ਦੀ ਵਿਦਿਆਰਥਣ ਅੰਕਿਤਾ ਪੁੱਤਰੀ ਸ਼੍ਰੀ ਮਦਨ ਲਾਲ ਨੇ 88.8% , ਤਰਨਦੀਪ ਸਿੰਘ ਪੁੱਤਰ ਸ਼੍ਰੀ ਬਲਜੀਤ ਸਿੰਘ ਨੇ 80.6 ਪ੍ਰਤੀਸ਼ਤ ਅਤੇ ਸਗਨਪ੍ਰੀਤ ਕੌਰ ਪੁੱਤਰੀ ਇੰਦਰਪ੍ਰੀਤ ਸਿੰਘ ਨੇ 78.3 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਪੱਧਰ ਤੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰਨ ਕੌਰ ਪੁੱਤਰੀ ਸ਼੍ਰੀ ਕੁਲਵਿੰਦਰ ਸਿੰਘ ਨੇ 83.6 ਪ੍ਰਤੀਸ਼ਤ, ਮਨਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਚਰਨ ਸਿੰਘ ਨੇ 82.4 ਪ੍ਰਤੀਸ਼ਤ ਅਤੇ ਕਰਮਜੀਤ ਕੌਰ ਪੁੱਤਰੀ ਸ਼੍ਰੀ ਰਣਧੀਰ ਸਿੰਘ ਨੇ 82.3 ਨੇ ਸਕੂਲ ਪੱਧਰ ਤੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰੀਤਿਕਾ ਪੁੱਤਰੀ ਸ਼੍ਰੀ ਰਵਿੰਦਰ ਸਿੰਘ ਨੇ 81.4 ਪ੍ਰਤੀਸ਼ਤ, ਇੰਦਰਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਮੁੱਖ ਸਿੰਘ ਨੇ 80.4% ਅਤੇ ਰਾਮ ਪਾਲ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮੇਜਰ ਸਿੰਘ ਨੇ ਸਾਰੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਬਾਕੀ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਅੱਠਵੀਂ ਜਮਾਤ ਦੇ 22 ਵਿਦਿਆਰਥੀਆਂ ਵਿੱਚੋਂ 17 ਵਿਦਿਆਰਥੀ ਪਹਿਲੇ ਦਰਜੇ ਤੇ ਰਹੇ। ਦਸਵੀਂ ਜਮਾਤ ਦੇ 25 ਵਿਦਿਆਰਥੀਆਂ ਵਿਚੋਂ 23 ਵਿਦਿਆਰਥੀ ਪਹਿਲੇ ਸਥਾਨ ਤੇ ਰਹੇ ਅਤੇ ਬਾਰ੍ਹਵੀਂ ਜਮਾਤ ਦੇ 30 ਵਿਦਿਆਰਥੀਆਂ ਵਿਚੋਂ 25 ਵਿਦਿਆਰਥੀਆਂ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਸਮੁੱਚੇ ਸਟਾਫ ਨੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta