Home - Poems & Article - ਬੇਜ਼ੁਬਾਨ ਰੁੱਖ!! ਮੈਂ ਹਾਂ ਰੁੱਖ ਬੇਜ਼ੁਬਾਨ, ਸਾੜੀ ਜਾਂਦੇ, ਵੱਢੀ ਜਾਂਦੇ, ਕੱਢੀ ਜਾਂਦੇ, ਮੇਰੇ ਪ੍ਰਾਣ। ਬੇਜ਼ੁਬਾਨ ਰੁੱਖ!! ਮੈਂ ਹਾਂ ਰੁੱਖ ਬੇਜ਼ੁਬਾਨ, ਸਾੜੀ ਜਾਂਦੇ, ਵੱਢੀ ਜਾਂਦੇ, ਕੱਢੀ ਜਾਂਦੇ, ਮੇਰੇ ਪ੍ਰਾਣ। Leave a Comment / By Dishant Mehta / June 17, 2024 ਬੇਜ਼ੁਬਾਨ ਰੁੱਖ ਮੈਂ ਹਾਂ ਰੁੱਖ ਬੇਜ਼ੁਬਾਨ, ਸਾੜੀ ਜਾਂਦੇ, ਵੱਢੀ ਜਾਂਦੇ, ਕੱਢੀ ਜਾਂਦੇ, ਮੇਰੇ ਪ੍ਰਾਣ। ਖਾਲੀ ਕਦੇ ਨਾ ਮੋੜਿਆ ਕੋਈ, ਕੁੱਝ ਨਾ ਕੁੱਝ ਦੇ ਕੇ ਤੋਰਿਆ ਕੋਈ। ਕਦੇ ਨਾ ਕੀਤਾ ਕਿਸੇ ਦਾ ਨੁਕਸਾਨ, ਮੈਂ ਹਾਂ ਰੁੱਖ ਬੇਜ਼ੁਬਾਨ, ਸਾੜੀ ਜਾਂਦੇ, ਵੱਢੀ ਜਾਂਦੇ, ਕੱਢੀ ਜਾਂਦੇ, ਮੇਰੇ ਪ੍ਰਾਣ। ਕਣਕ ਵੱਢ ਕੇ, ਝੋਨਾ ਲਾਇਆ ਪਾਣੀ ਦਾ ਪੱਧਰ ਹੇਠਾ ਪਹੁੰਚਾਇਆ। ਹੁਣ ਘਾਟ ਦੇ ਲੱਗੇ ਆਉਣ ਰੁਝਾਨ, ਮੈਂ ਹਾਂ ਧਰਤੀ ਬੇਜ਼ੁਬਾਨ, ਸਾੜੀ ਜਾਂਦੇ, ਵੱਢੀ ਜਾਂਦੇ, ਕੱਢੀ ਜਾਂਦੇ, ਮੇਰੇ ਪ੍ਰਾਣ। ਕਰੋਨਾ ਕਾਲ ਜਦੋਂ ਸੀ ਆਇਆ, ਪੈਸੇ ਦੇ ਕੇ ਸੀ ਸਿਲੰਡਰ ਲਾਇਆ। ਮੈਂ ਤਾਂ ਆਕਸੀਜਨ ਵੰਡ ਰਿਹਾ, ਕਮੀਂ ਨਾ ਦਿੱਤੀ ਕਦੇ ਆਣ, ਮੈਂ ਹਾਂ ਰੁੱਖ ਬੇਜ਼ੁਬਾਨ, ਸਾੜੀ ਜਾਂਦੇ, ਵੱਢੀ ਜਾਂਦੇ, ਕੱਢੀ ਜਾਂਦੇ, ਮੇਰੇ ਪ੍ਰਾਣ। ਮੇਰੀ ਗਿਣਤੀ ਘੱਟ ਰਹੀ , ਸੂ਼ਈ ਪਾਰੇ ਦੀ ਵੱਧ ਰਹੀ । ਹਾਏ ਹਾਏ ਕਰਦੀ ਹਰ ਇੱਕ ਜ਼ੁਬਾਨ, ਮੈਂ ਹਾਂ ਰੁੱਖ ਬੇਜ਼ੁਬਾਨ, ਸਾੜੀ ਜਾਂਦੇ,ਵੱਢੀ ਜਾਂਦੇ, ਕੱਢੀ ਜਾਂਦੇ, ਮੇਰੇ ਪ੍ਰਾਣ। ਆਓ ਮੌਕਾ ਸਾਂਭ ਕੇ ਰੁੱਖ ਲਗਾਈਏ, ਭਵਿੱਖ ਲਈ ਵਾਤਾਵਰਨ ਬਚਾਈਏ। ਇੰਨਾਂ ਨਿੱਕੇ ਨਿੱਕੇ ਹੰਭਲਿਆਂ ਨਾਲ, ਹੋ ਜਾਊ ਖੁਸ਼ਹਾਲ ਜਹਾਨ, ਮੈਂ ਹਾਂ ਰੁੱਖ ਬੇਜ਼ੁਬਾਨ, ਸਾੜੋ ਨਾ, ਵੱਢੋ ਨਾ ਕੱਢੋ ਨਾ , ਮੇਰੇ ਪ੍ਰਾਣ। ਕੱਢੋ ਨਾ, ਮੇਰੇ ਪ੍ਰਾਣ। ਗੁਰਸੇਵਕ ਸਿੰਘ ਸਮਾਜਿਕ ਵਿਗਿਆਨ ਅਧਿਆਪਕ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ Related Related Posts ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta