Home - Ropar News - ਕਿਸਾਨਾਂ ਨੂੰ ਬਾਗ ਲਗਾਉਣ ਤੇ ਘਰੇਲੂ ਬਗੀਚੀ ਤਿਆਰ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ ਬਾਗਬਾਨੀ ਵਿਭਾਗਕਿਸਾਨਾਂ ਨੂੰ ਬਾਗ ਲਗਾਉਣ ਤੇ ਘਰੇਲੂ ਬਗੀਚੀ ਤਿਆਰ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ ਬਾਗਬਾਨੀ ਵਿਭਾਗ Leave a Comment / By Dishant Mehta / August 8, 2024 ਸ੍ਰੀ ਅਨੰਦਪੁਰ ਸਾਹਿਬ 07 ਅਗਸਤ ( ਹਰਪ੍ਰੀਤ ਤਲਵਾੜ) ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗ ਲਗਾਉਣ ਅਤੇ ਆਪਣੇ ਘਰਾਂ ਵਿੱਚ ਵੱਖ ਵੱਖ ਫਲਾਂ ਦੀ ਘਰੇਲੂ ਬਗੀਚੀ ਤਿਆਰ ਕਰਨ ਦੇ ਮੰਤਵ ਨਾਲ ਰਿਆਇਤੀ ਦਰਾਂ ਤੇ ਵਿਭਾਗ ਦੀਆਂ ਸਰਕਾਰੀ ਨਰਸਰੀਆਂ ਵਿੱਚੋਂ ਮਿਆਰੀ ਕਿਸਮ ਦੇ ਫਲਦਾਰ ਪਿਆਉਂਦੀ ਬੂਟੇ ਮੁਹੱਇਆ ਕਰਵਾਏ ਗਏ।ਇਹ ਜਾਣਕਾਰੀ ਡਾਕਟਰ ਭਾਰਤ ਭੂਸ਼ਣ ਬਾਗਬਾਨੀ ਵਿਕਾਸ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦਿੰਦੇ ਹੋਏ ਦੱਸਿਆ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਬਾਗ ਲਗਾਉਣ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਹੋਵੇਗਾ, ਉਸਦੇ ਨਾਲ ਨਾਲ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਤੋਂ ਵੀ ਨਿਜਾਤ ਮਿਲੇਗੀ ਅਤੇ ਜਮੀਨੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ। ਉਹਨਾਂ ਦੱਸਿਆ ਕੀ ਇਲਾਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਚੰਗਰ ਦੇ ਕੁਝ ਇਲਾਕੇ ਵਿੱਚ ਸਿੰਚਾਈ ਲਈ ਪਾਣੀ ਮੁਹੱਇਆਂ ਕਰਵਾਉਣ ਲਈ ਜੋ ਯਤਨ ਕੀਤੇ ਗਏ ਹਨ, ਉਹਨਾਂ ਸਦਕਾ ਇਸ ਸਾਲ ਚੰਗਰ ਇਲਾਕੇ ਦੇ ਪਿੰਡਾਂ ਨਾਰੜ ,ਮੱਸੇਵਾਲ, ਦਬੂੜ, ਚੀਕਣਾ ਆਦਿ ਵਿੱਚ ਨਿੰਬੂ, ਅੰਬ, ਲੀਚੀ, ਨਾਸ਼ਪਾਤੀ ਅਤੇ ਡਰੈਗਨ ਫਰੂਟ ਫਲਾਂ ਦੇ ਬਾਗ ਲੱਗ ਰਹੇ ਹਨ। ਉਹ ਦਿਨ ਦੂਰ ਨਹੀਂ ਜਦੋਂ ਚੰਗ਼ਰ ਦਾ ਇਲਾਕਾ ਵੀ ਬਾਗਬਾਨੀ ਕਾਰਨ ਮਸ਼ਹੂਰ ਹੋਵੇਗਾ। ਡਾਕਟਰ ਭੂਸ਼ਣ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਪੰਜਾਬ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਫਲਦਾਰ ਪਿਉਦੀ ਬੂਟੇ ਦੇਣ ਲਈ ਵਚਨਬੱਧ ਹੈ। ਫਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ ਬਾਗ ਲਗਾਉਣ ਤੇ ਬਾਗਬਾਨੀ ਵਿਭਾਗ ਵਲੋਂ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਕਿੰਨੂ, ਨਿੰਬੂ, ਡੇਜੀ, ਮਿੱਠਾ,ਗੱਲ ਗੱਲ , ਮੁਸੰਮੀ, ਅੰਬ, ਲੀਚੀ, ਅਮਰੂਦ, ਅੰਜੀਰ, ਜਾਮਨ, ਫਾਲਸਾ ਆਦਿ ਫਲਦਾਰ ਬੂਟੇ ਮੁਹੱਇਆ ਕਰਵਾਏ ਗਏ। ਉਹਨਾਂ ਅਪੀਲ ਕੀਤੀ ਕਿ ਬਾਗ ਲਗਾਉਣ ਦਾ ਚਾਹਵਾਨ ਕਿਸਾਨ ਬਾਗਬਾਨੀ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਨਾਲ ਜਰੂਰ ਰਾਬਤਾ ਕਾਇਮ ਕਰਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Adolescent Health Training Program Organized Successfully at Roopnagar Leave a Comment / Ropar News / By Dishant Mehta ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta
Adolescent Health Training Program Organized Successfully at Roopnagar Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta