Home - Ropar News - ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨ Leave a Comment / By Dishant Mehta / August 22, 2024 Teacher Gursevak Singh was felicitated on the occasion of Independence Day at Mohali for his excellent services in the field of educationਸ਼੍ਰੀ ਕੀਰਤਪੁਰ ਸਾਹਿਬ 22 ਅਗਸਤ : ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਮਾਜਿਕ ਵਿਗਿਆਨ ਅਧਿਆਪਕ ਸ.ਗੁਰਸੇਵਕ ਸਿੰਘ ਦਾ ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਦੇ ਲਈ ਮੋਹਾਲੀ ਵਿਖੇ ਜਿਲਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ ਸਨਮਾਨ ਕੀਤਾ, ਜਿਕਰਯੋਗ ਹੈ ਕਿ ਗੁਰਸੇਵਕ ਸਿੰਘ ਸਿੱਖਿਆ ਵਿਭਾਗ ਵਿੱਚ ਬਤੌਰ ਸਮਾਜਿਕ ਵਿਗਿਆਨ ਅਧਿਆਪਕ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਸੇਵਾ ਨਿਭਾ ਰਿਹਾ । ਇਹਨਾਂ ਦੁਆਰਾ ਸਕੂਲ ਵਿੱਚ ਵੱਖ ਵੱਖ ਤਰ੍ਹਾਂ ਭੂਗੋਲਿਕ ਨਕਸ਼ੇ ਬਣਾਏ, ਵੀਡਿਓ ਲੈਕਚਰਾਂ ਰਾਹੀਂ ਲਗਾਤਾਰ ਬੱਚਿਆਂ ਸਿੱਖਿਅਤ ਕੀਤਾ ਅਤੇ ਆਪਣੇ ਵਿਸ਼ੇ ਦੇ ਸੋ ਪ੍ਰਤੀਸ਼ਤ ਨਤੀਜੇ ਦਿੱਤੇ ਅਤੇ ਹਮੇਸ਼ਾ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੋਹਰੀ ਭੂਮਿਕਾ ਨਿਭਾਈ ।ਇਸ ਤੋਂ ਇਲਾਵਾ ਗੁਰਸੇਵਕ ਸਿੰਘ ਹੁਣ ਤੱਕ 50 ਤੋਂ ਵੱਧ ਮੈਰਾਥਨ ਦੋੜਾਂ ਵਿੱਚ ਭਾਗ ਲੈ ਚੁੱਕੇ ਹਨ ਅਤੇ ਆਪਣੀ ਖੇਡ ਰਾਹੀਂ ਬਹੁਤ ਇਨਾਮ ਜਿੱਤ ਚੁੱਕੇ ਹਨ ਅਤੇ ਮੋਹਰੀ ਸਥਾਨ ਪ੍ਰਾਪਤ ਕਰਦੇ ਆਏ ਹਨ । ਸਿੱਖਿਆ ਦੇ ਖੇਤਰ ਵਿੱਚ ਸੇਵਾਵਾਂ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੇ ਬਦਲੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਵਿਖੇ ਜਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ, ਸਰਦਾਰ ਕੁਲਵੰਤ ਸਿੰਘ ਐਮ.ਐਲ.ਏ.ਹਲਕਾ ਮੋਹਾਲੀ,ਸ੍ਰੀਮਤੀ ਆਸਿੰਕਾ ਜੈਨ ਡਿਪਟੀ ਕਮਿਸ਼ਨਰ ਮੋਹਾਲੀ, ਸ੍ਰੀਮਤੀ ਜਯੋਤੀ ਯਾਦਵ ਆਈ ਪੀ ਐਸ,ਸੋਹਣ ਸਿੰਘ ਬੈਸ ਅਤੇ ਬਲਵਿੰਦਰ ਕੌਰ ਬੈਸ ਆਦਿ ਹਾਜਰ ਸਨ। ਸਕੂਲ ਪ੍ਰਿੰਸੀਪਲ ਸ ਸ਼ਰਨਜੀਤ ਸਿੰਘ ਵਲੋਂ ਗੁਰਸੇਵਕ ਸਿੰਘ ਨੂੰ ਜਿੱਥੇ ਸਕੂਲ ਵਿਚ ਸਨਮਾਨਿਤ ਕੀਤਾ ਉਥੇ ਹੀ ਉਹਨਾਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ।ਸਕੂਲ ਸਟਾਫ਼ ਅਧਿਆਪਕ ਪਰਮਿੰਦਰ ਸਿੰਘ ,ਦਵਿੰਦਰ ਸਿੰਘ ,ਹਨੀ ਜੱਸਲ ,ਰਾਮ ਲਾਲ ਸਿੰਘ ,ਲੈਕ.ਸਰਨਦੀਪ ਕੌਰ ,ਸੁਖਜੀਤ ਕੌਰ, ਮਨਪ੍ਰੀਤ ਕੌਰ ,ਅਨੂਪਜੋਤ ਕੋਰ ਆਦਿ ਸਮੂਹ ਸਟਾਫ਼ ਵੱਲੋਂ ਗੁਰਸੇਵਕ ਸਿੰਘ ਦੀ ਇਸ ਪ੍ਰਾਪਤੀ ਲਈ ਉਹਨਾਂ ਨੂੰ ਵਧਾਈ ਦਿੱਤੀ।ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Adolescent Health Training Program Organized Successfully at Roopnagar Leave a Comment / Ropar News / By Dishant Mehta ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta
Adolescent Health Training Program Organized Successfully at Roopnagar Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta