Home - Ropar News - 68 ਵੀਆਂ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਟੇਬਲ ਟੈਨਿਸ ਮੁਕਾਬਲੇ ਸ਼ਾਨੋ- ਸ਼ੌਕਤ ਨਾਲ ਸਮਾਪਤ 68 ਵੀਆਂ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਟੇਬਲ ਟੈਨਿਸ ਮੁਕਾਬਲੇ ਸ਼ਾਨੋ- ਸ਼ੌਕਤ ਨਾਲ ਸਮਾਪਤ Leave a Comment / By Dishant Mehta / August 30, 2024 ਰੂਪਨਗਰ : ਸਿੱਖਿਆ ਵਿਭਾਗ ਦੀਆਂ 68ਵੀਆਂ ਖੇਡਾਂ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਗੌਤਮ ਦੀ ਰਹਿਨੁਮਾਈ ਹੇਠ 68 ਵੀਂਆ ਜ਼ਿਲ੍ਹਾ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ ।ਇਹਨਾਂ ਖੇਡਾਂ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ 14 ਲੜਕੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਤੀਜਾ ਸਥਾਨ ਅੰਡਰ 17 ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀ ਮਾਜਰਾ ਦੂਜਾ ਸਥਾਨ ਜੀ ਐਮ ਐਨ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 19 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਦੂਜਾ ਸਥਾਨ ਜੀ ਐਮ ਐਨ ਸਕੂਲ ਰੂਪਨਗਰ ਦੂਜਾ ਸਥਾਨ ਦਸ਼ਮੇਸ਼ ਅਕੈਡਮੀ ਸ੍ਰੀ ਚਮਕੌਰ ਸਾਹਿਬ ਤੀਜਾ ਸਥਾਨ ਇਸੇ ਤਰ੍ਹਾਂ ਟੇਬਲ ਟੈਨਿਸ ਅੰਡਰ 14 ਲੜਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾਂ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਮਾਣਾ ਤੀਜਾ ਸਥਾਨ ਅੰਡਰ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰਬੇਦੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾਂ ਦੂਜਾ ਸਥਾਨ ਹੋਲੀ ਫੈਮਲੀ ਰੂਪਨਗਰ ਤੀਜਾ ਸਥਾਨ ਅੰਡਰ 19 ਜੀ ਐਮ ਐਨ ਸਕੂਲ ਰੂਪਨਗਰ ਪਹਿਲਾ ਸਥਾਨ ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਤੀਜਾ ਸਥਾਨ ਤੇ ਰਿਹਾ।ਇਸੇ ਤਰ੍ਹਾਂ ਗੱਤਕਾ ਲੜਕਿਆਂ ਦੇ ਅੰਡਰ 14 ਦੇ ਫਾਈਨਲ ਫਰੀ ਸੋਟੀ ਸਰਕਾਰੀ ਮਿਡਲ ਸਕੂਲ ਸਹੇੜੀ ਪਹਿਲੇ ਸਥਾਨ ਹੋਲੀ ਫੈਮਲੀ ਰੂਪਨਗਰ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਤੀਜਾ ਸਥਾਨ ਫਰੀ ਸੋਟੀ ਵਿਅਕਤੀਗਤ ਸਰਕਾਰੀ ਮਿਡਲ ਸਕੂਲ ਸਹੇੜੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਤੀਜਾ ਸਥਾਨ ਸਿੰਗਲ ਸੋਟੀ ਟੀਮ ਸਰਕਾਰੀ ਹਾਈ ਸਕੂਲ ਮੋਲੀ ਕਲਾਂ ਪਹਿਲਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਦੂਜਾ ਸਥਾਨ ਪਰਿਵਾਰ ਵਿਛੋੜਾ ਸਰਸਾ ਨੰਗਲ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਹੋਲੀ ਫੈਮਲੀ ਸਕੂਲ ਰੂਪਨਗਰ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਧਨੌਰੀ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 17 ਲੜਕੇ ਫਰੀ ਸੋਟੀ ਟੀਮ ਗੁਰੂ ਨਾਨਕ ਮਾਡਲ ਲੋਧੀ ਮਜਰਾ ਪਹਿਲਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੂਜਾ ਸਥਾਨ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਤੀਜਾ ਸਥਾਨ ਫਰੀ ਸੋਟੀ ਵਿਅਕਤੀਗਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪਹਿਲਾ ਸਥਾਨ ਅਕਾਲ ਅਕੈਡਮੀ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢਗਰਾਲੀ ਤੀਜਾ ਸਥਾਨ ਸਿੰਗਲ ਸੋਟੀ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਪਹਿਲਾ ਸਥਾਨ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 19 ਲੜਕੇ ਸਿੰਗਲ ਸੋਟੀ ਵਿਅਕਤੀਗਤ ਡੀ ਏ ਵੀ ਰੂਪਨਗਰ ਪਹਿਲਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜੇ ਸਥਾਨ ਤੇ ਰਿਹਾ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਗੱਤਕਾ ਸਿੰਗਲ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਪਰਿਵਾਰ ਵਿਛੋੜਾ ਸਰਸਾ ਨੰਗਲ ਦੂਜਾ ਸਥਾਨ ਹੋਲੀ ਫੈਮਲੀ ਸਕੂਲ ਰੂਪਨਗਰ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਸੰਤ ਕਰਮ ਸਿੰਘ ਅਕੈਡਮੀ ਦੂਜਾ ਸਥਾਨ ਪਰਿਵਾਰ ਵਿਛੋੜਾ ਸਕੂਲ ਸਰਸਾ ਨੰਗਲ ਤੀਜਾ ਸਥਾਨ ਅੰਡਰ 17 ਸਾਲ ਲੜਕੀਆਂ ਫਰੀ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਦੂਜਾ ਸਥਾਨ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਤੀਜਾ ਸਥਾਨ ਸਿੰਗਲ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਖਾਲਸਾ ਸੀਨੀਅਰ ਸਕੂਲ ਰੂਪਨਗਰ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਅੰਡਰ 19 ਲੜਕੀਆਂ ਸਿੰਗਲ ਸੋਟੀ ਵਿਅਕਤੀਗਤ ਡੀ ਏ ਵੀ ਪਬਲਿਕ ਸਕੂਲ ਰੂਪਨਗਰ ਪਹਿਲਾ ਸਥਾਨ ਜੀਨੀਅਸ ਇੰਟਰਨੈਸ਼ਨਲ ਸਕੂਲ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਤੇ ਰਿਹਾ ਇਸ ਮੌਕੇ ਖੇਡ ਟੇਬਲ ਟੈਨਿਸ ਦੇ ਕਨਵੀਨਰ ਸ੍ਰੀ ਰਵੀ ਬੰਸਲ ਪ੍ਰਿੰਸੀਪਲ ਜੀ ਐਨ ਐਸ ਸੀਨੀਅਰ ਸਕੂਲ ਰੂਪਨਗਰ, ਉਪ ਕਨਵੀਨਰ ਗੁਰਜੀਤ ਸਿੰਘ ਭੱਟੀ, ਖੇਡ ਗੱਤਕਾ ਕਨਵੀਨਰ ਸ੍ਰੀਮਤੀ ਸੰਗੀਤਾ ਰਾਣੀ ਉਪ ਕਨਵੀਨਰ ਸ੍ਰੀਮਤੀ ਮਨਜੀਤ ਕੌਰ, ਸੁਖਵਿੰਦਰ ਪਾਲ ਸਿੰਘ ਸੁੱਖੀ, ਹਰਪ੍ਰੀਤ ਸਿੰਘ ਲੌਂਗੀਆ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਤਰਨਜੀਤ ਸਿੰਘ, ਸ਼ੈਰੀ ਸਿੰਘ ਕੋਚ, ਗੁਰਦੀਪ ਸਿੰਘ, ਸ੍ਰੀਮਤੀ ਭੁਪਿੰਦਰ ਕੌਰ, ਅਮਨਦੀਪ ਸਿੰਘ ਢੰਗਰਾਲੀ, ਸਤਨਾਮ ਸਿੰਘ, ਰਣਜੋਤ ਸਿੰਘ, ਕੋਚ, ਗੁਰਵਿੰਦਰ ਸਿੰਘ, ਗੁਰਮੀਤ ਕੌਰ, ਸ਼੍ਰੀਮਤੀ ਦੀਪਾ ਰਾਵਤ, ਸ੍ਰੀਮਤੀ ਗੁਰਪਾਲ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਮਿਨੀ ਸ਼ਰਮਾ, ਬਲਵੀਰ ਸਿੰਘ, ਹਾਜ਼ਰ ਸਨShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta