Home - Ropar News - “ਖੇਡਾਂ ਵਤਨ ਪੰਜਾਬ ਦੀਆਂ ਸੀਜਨ 3” ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 30 ਸਤੰਬਰ ਤੱਕ – ਡਿਪਟੀ ਕਮਿਸ਼ਨਰ “ਖੇਡਾਂ ਵਤਨ ਪੰਜਾਬ ਦੀਆਂ ਸੀਜਨ 3” ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 30 ਸਤੰਬਰ ਤੱਕ – ਡਿਪਟੀ ਕਮਿਸ਼ਨਰ Leave a Comment / By Dishant Mehta / September 17, 2024 ਡਿਪਟੀ ਕਮਿਸ਼ਨਰ ਨੇ ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗਡਿਪਟੀ ਕਮਿਸ਼ਨਰ ਮੁਕਾਬਲਿਆਂ ਤੋਂ ਪਹਿਲਾਂ ਖੇਡ ਮੈਦਾਨਾਂ ਦਾ ਲੈਣਗੇ ਜਾਇਜ਼ਾ ਰੂਪਨਗਰ, 16 ਸਤੰਬਰ: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ 22 ਸਤੰਬਰ ਤੋਂ 30 ਸਤੰਬਰ 2024 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ 3 ਕਰਵਾਈਆਂ ਜਾਣਗੀਆਂ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਕਾਬਲਿਆਂ ਤੋਂ ਪਹਿਲਾਂ ਉਹ ਖੁਦ ਖੇਡ ਮੈਦਾਨਾਂ ਦਾ ਨਿਰੀਖਣ ਕਰਨਗੇ ਅਤੇ ਪ੍ਰਬੰਧਾਂ ਦੀ ਸਮੀਖਿਆ ਵੀ ਕਰਨਗੇ ਤਾਂ ਜੋ ਖਿਡਾਰੀਆਂ ਨੂੰ ਹਰ ਪੱਧਰ ਉੱਤੇ ਮਿਆਰੀ ਸਹੂਲਤਾਂ ਮਿਲ ਸਕਣ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਖ਼ਿਡਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੇ ਕਿਸੇ ਵੀ ਤਰ੍ਹਾਂ ਦੇ ਲੜਾਈ ਝਗੜੇ ਤੋਂ ਬਚਾਓ ਲਈ 2-2 ਪੁਲਿਸ ਮੁਲਾਜ਼ਮ (ਮੈਨ ਅਤੇ ਵੁਮੈਨ) ਦੀਆਂ ਡਿਊਟੀਆਂ ਲਗਾਈਆਂ ਜਾਣ ਤੇ ਨਾਲ ਹੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ ਤਾਂ ਜੋ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।ਇਸ ਤੋਂ ਇਲਾਵਾ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਕੂਲਾਂ ਵਿਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ।ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕਰਦਿਆਂ ਉਨ੍ਹਾਂ ਖ਼ਿਡਾਰੀਆਂ ਦੀ ਚੰਗੀ ਰਿਫਰੈਸ਼ਮੈਂਟ ਤੇ ਪੀਣ ਵਾਲਾ ਸਾਫ ਪਾਣੀ ਸੈਂਪਲਿੰਗ ਕਰਵਾ ਕੇ ਮੁਹੱਈਆਂ ਕਰਵਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਹਰੇਕ ਖੇਡ ਮੈਦਾਨ ਵਿੱਚ ਚੇਜਿੰਗ ਰੂਮ ਜਰੂਰੀ ਤੌਰ ਉੱਤੇ ਹੋਣ ਦੀ ਹਦਾਇਤ ਵੀ ਕੀਤੀ ਤਾਂ ਜੋ ਖ਼ਿਡਾਰੀਆਂ ਨੂੰ ਕੱਪੜੇ ਬਦਲਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta