Home - Ropar News - ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਵੱਲੋਂ ਸੈਮੀਨਾਰ ਦਾ ਨਿਰੀਖਣ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਵੱਲੋਂ ਸੈਮੀਨਾਰ ਦਾ ਨਿਰੀਖਣ Leave a Comment / By Dishant Mehta / September 28, 2024 ਰੂਪਨਗਰ, 27 ਸਤੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਯੋਗਤਾ ਵਧਾਉਣ ਦੀ ਯੋਜਨਾ ਤਹਿਤ ਚੱਲ ਰਹੇ ਗਣਿਤ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਦਾ ਨਿਰੀਖਣ ਕੀਤਾ ਜਿਸ ਦੌਰਾਨ ਉਨ੍ਹਾਂ ਸੈਮੀਨਾਰ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਸਿਲੇਬਸ ਨੂੰ ਵਧੀਆ ਤਰੀਕੇ ਨਾਲ ਪੂਰਾ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ CEP WORKSHEETS ਅਤੇ CEP-TEST ਵਧੀਆ ਢੰਗ ਨਾਲ ਕਰਵਾਉਣ ਅਤੇ ਮੁਕੰਮਲ ਰਿਕਾਰਡ ਸੰਭਾਲ ਕੇ ਰੱਖਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਰਿੰਦਰ ਪਾਲ ਸਿੰਘ, ਸ਼੍ਰੀ ਦਰਸ਼ਨਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸ਼੍ਰੀਮਤੀ ਮੋਨਿਕਾ ਭੂਟਾਨੀ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਤੇ ਰੋਪੜ-2 ਦੇ ਸਮੂਹ ਗਣਿਤ ਅਧਿਆਪਕ ਮੌਜੂਦ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta