ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਨਿਲੰਬਰੀ ਜਗਦਲੇ Leave a Comment / By Dishant Mehta / October 4, 2024 ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਪੰਚਾਇਤੀ ਚੋਣਾਂ ਸੰਬੰਧੀ ਮੀਟਿੰਗ ਰੂਪਨਗਰ, 3 ਅਕਤੂਬਰ: ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ਼੍ਰੀਮਤੀ ਨਿਲੰਬਰੀ ਜਗਦਲੇ ਵੱਲੋਂ ਅੱਜ ਪੁਲਿਸ ਲਾਇਨ ਰੂਪਨਗਰ ਵਿਖੇ ਜ਼ਿਲ੍ਹਾ ਰੂਪਨਗਰ ਦੇ ਕਪਤਾਨ ਪੁਲਿਸ ਇਨਵੈਸਟੀਗੇਸਨ ਰੁਪਿੰਦਰ ਕੌਰ ਸਰਾਂ ਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਮਾੜੇ ਅਨਸਰਾਂ ਦੀ ਸਖ਼ਤ ਨਿਗਰਾਨੀ ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ਼੍ਰੀਮਤੀ ਨਿਲੰਬਰੀ ਜਗਦਲੇ ਨੇ ਵੱਖ-2 ਜੇਲ੍ਹਾਂ ਵਿੱਚ ਪੈਰੋਲ, ਜਮਾਨਤ, ਸਜ਼ਾ ਕੱਟ ਕੇ ਬਾਹਰ ਆਏ ਕੈਦੀਆਂ ਤੇ ਹਵਾਲਾਤੀਆ ਦੀ ਹਰ ਹਰਕਤ ਅਤੇ ਉਨ੍ਹਾਂ ਦੀਆਂ ਗਤੀਵਿਧੀਆ ਤੇ ਸਖਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ। ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਪੰਜਾਬ ਸਰਕਾਰ ਅਤੇ ਸੀਨੀਅਰ ਅਫ਼ਸਰਾਂ ਵੱਲੋਂ ਨਸ਼ਿਆ ਨੂੰ ਜੜ੍ਹੋਂ ਖਤਮ ਕਰਨ ਲਈ ਜਾਰੀ ਹਦਾਇਤਾਂ ਦੇ ਮੱਦੇਨਜਰ ਐਨ.ਡੀ.ਪੀ.ਐਸ ਐਕਟ ਅਧੀਨ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ/ਡਰੱਗ ਪੈਡਲਰਜ਼ ਆਦਿ ਉਤੇ ਅਸਰਦਾਰ ਢੰਗ ਨਾਲ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ 68 ਐਫ ਆਈ ਆਰ ਤਹਿਤ ਅਜਿਹੇ ਦੋਸ਼ੀਆਂ ਦੀ ਪ੍ਰਾਪਰਟੀ ਅਟੈਚ ਕਰਾਉਣ ਲਈ ਕੇਸ ਤਿਆਰ ਕਰਕੇ ਭੇਜਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ ਐਕਟ ਦਾ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਹਾਲਤ ਵਿੱਚ ਵੀ ਸਿਰ ਨਾ ਚੁੱਕਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦਾ ਜੋ ਏਰੀਆ ਹਿਮਾਚਲ ਪ੍ਰਦੇਸ ਨਾਲ ਲੱਗਦਾ ਹੈ ਉਸ ਥਾਂ ਉਤੇ ਅਸਰਦਾਰ ਢੰਗ ਨਾਲ ਨਾਕਾਬੰਦੀ ਕੀਤੀ ਜਾਵੇ ਤੇ ਨਾਲ ਹੀ ਸਿਟੀ ਸੀਲਿੰਗ ਅਤੇ ਜ਼ਿਲ੍ਹਾ ਸੀਲਿੰਗ ਪਲਾਨ ਨੂੰ ਵੀ ਅਮਲ ਵਿਚ ਲਿਆਂਦਾ ਜਾਵੇ। ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਆਦਿ ਦੀ ਸਪਲਾਈ ਉਤੇ ਨਿਗਰਾਨੀ ਰੱਖੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣਾਂ ਹੋਣ ਤੱਕ ਰਾਤ ਦੀਆਂ ਨਾਕਾਬੰਦੀਆਂ ਅਤੇ ਗਸ਼ਤ ਵਿੱਚ ਨਿਰੰਤਰ ਵਾਧਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਵੀ ਪੰਚਾਇਤੀ ਚੋਣਾਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਖ਼ਾਸ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਕਪਤਾਨ ਪੁਲਿਸ ਸਥਾਨਕ ਰੂਪਨਗਰ ਰਾਜਪਾਲ ਸਿੰਘ ਹੁੰਦਲ, ਉਪ ਕਪਤਾਨ ਪੁਲਿਸ ਡਿਟੈਕਟਿਗਵ ਰੂਪਨਗਰ ਮਨਵੀਰ ਸਿੰਘ ਬਾਜਵਾ, ਉਪ ਕਪਤਾਨ ਪੁਲਿਸ ਸਬ-ਡਵੀਜਨ ਰੂਪਨਗਰ ਰਾਜਪਾਲ ਸਿੰਘ, ਉਪ ਕਪਤਾਨ ਪੁਲਿਸ ਹੋਮੀਸਾਈਡ ਪੰਕਜ ਸ਼ਰਮਾ ਅਤੇ ਵੱਖ-2 ਥਾਣਿਆ ਤੋਂ ਮੁੱਖ ਅਫਸਰਾਨ ਅਤੇ ਪੁਲਿਸ ਕਰਮਚਾਰੀ ਹਾਜ਼ਰ ਹੋਏ। ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ – ਨਿਲੰਬਰੀ ਜਗਦਲੇ Related Related Posts CEP ਸਬੰਧਿਤ ਧਿਆਨ ਦੇਣ ਯੋਗ ਹਦਾਇਤਾਂ ਸਬੰਧੀ ਅਪੀਲ Leave a Comment / News / By Dishant Mehta ਭਾਸ਼ਾ ਵਿਭਾਗ ਰੂਪਨਗਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਲਿਖਤੀ ਮੁਕਾਬਲੇ Leave a Comment / News / By Dishant Mehta ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਰੂਪਨਗਰ ਵਿਖੇ ਨੌਵੀਂ ਤੇ ਗਿਆਰਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਦੀ ਮੰਗ Leave a Comment / News / By Dishant Mehta ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ Leave a Comment / News / By Dishant Mehta ਪੰਚਾਇਤੀ ਚੋਣਾਂ ਸੰਬੰਧੀ 57 ਪੋਲਿੰਗ ਪਾਰਟੀਆਂ ਰਵਾਨਾ Leave a Comment / News / By Dishant Mehta ਡਰ-ਭੈਅ ਤੇ ਲਾਲਚ ਤੋਂ ਬਿਨ੍ਹਾਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ- ਹਿਮਾਂਸ਼ੂ ਜੈਨ Leave a Comment / News / By Dishant Mehta ਪੰਚਾਇਤੀ ਚੋਣ ਅਮਲੇ ਦੀ ਦੂਜੀ ਰਿਹਰਸਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਹੋਈ Leave a Comment / News / By Dishant Mehta ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਠਿੰਡਾ ਜੇਤੂ ਰਿਹਾ ਅੰਤਰ ਸਕੂਲ ਖੇਡਾਂ ਹੈਂਡਬਾਲ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਸ਼ੀਜਨ-3 ਰਾਜ ਪੱਧਰੀ ਖੇਡਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਅਕਤੂਬਰ ਤੋਂ ਸ਼ੁਰੂ ਹੋ ਕੇ 21 ਨਵੰਬਰ 2024 ਤੱਕ ਕਰਵਾਏ ਜਾਣਗੇ Leave a Comment / News / By Dishant Mehta Tata son’s ਦੇ Chairman Ratan Tata ਦਾ ਦੇਹਾਂਤ Leave a Comment / News, Poems & Article / By Dishant Mehta 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਵਿੱਚ ਫਰੀਦਕੋਟ ਜੇਤੂ ਰਿਹਾ Leave a Comment / News / By Dishant Mehta ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / Download, News / By Dishant Mehta ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਤੇ ਬਣਾਏ ਜਾ ਰਹੇ ਸਟੀਲ ਪੁੱਲ ਦੀ ਉਸਾਰੀ ਦੀ ਹਫਤਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ Leave a Comment / News / By Dishant Mehta No stone will be left unturned to make training center Katli, Rupnagar world class: Himanshu Jain Leave a Comment / News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਹੈਂਡਬਾਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ Leave a Comment / News / By Dishant Mehta ਪੰਚਾਇਤੀ ਚੋਣਾਂ-2024 ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਪਹਿਲੀ ਚੋਣ ਰਿਹਰਸਲ Leave a Comment / News / By Dishant Mehta
ਭਾਸ਼ਾ ਵਿਭਾਗ ਰੂਪਨਗਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਲਿਖਤੀ ਮੁਕਾਬਲੇ Leave a Comment / News / By Dishant Mehta
ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਰੂਪਨਗਰ ਵਿਖੇ ਨੌਵੀਂ ਤੇ ਗਿਆਰਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਦੀ ਮੰਗ Leave a Comment / News / By Dishant Mehta
ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ Leave a Comment / News / By Dishant Mehta
ਡਰ-ਭੈਅ ਤੇ ਲਾਲਚ ਤੋਂ ਬਿਨ੍ਹਾਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ- ਹਿਮਾਂਸ਼ੂ ਜੈਨ Leave a Comment / News / By Dishant Mehta
ਪੰਚਾਇਤੀ ਚੋਣ ਅਮਲੇ ਦੀ ਦੂਜੀ ਰਿਹਰਸਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਹੋਈ Leave a Comment / News / By Dishant Mehta
ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਠਿੰਡਾ ਜੇਤੂ ਰਿਹਾ ਅੰਤਰ ਸਕੂਲ ਖੇਡਾਂ ਹੈਂਡਬਾਲ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਸ਼ੀਜਨ-3 ਰਾਜ ਪੱਧਰੀ ਖੇਡਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਅਕਤੂਬਰ ਤੋਂ ਸ਼ੁਰੂ ਹੋ ਕੇ 21 ਨਵੰਬਰ 2024 ਤੱਕ ਕਰਵਾਏ ਜਾਣਗੇ Leave a Comment / News / By Dishant Mehta
Tata son’s ਦੇ Chairman Ratan Tata ਦਾ ਦੇਹਾਂਤ Leave a Comment / News, Poems & Article / By Dishant Mehta
68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਵਿੱਚ ਫਰੀਦਕੋਟ ਜੇਤੂ ਰਿਹਾ Leave a Comment / News / By Dishant Mehta
ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / Download, News / By Dishant Mehta
ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਤੇ ਬਣਾਏ ਜਾ ਰਹੇ ਸਟੀਲ ਪੁੱਲ ਦੀ ਉਸਾਰੀ ਦੀ ਹਫਤਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ Leave a Comment / News / By Dishant Mehta
No stone will be left unturned to make training center Katli, Rupnagar world class: Himanshu Jain Leave a Comment / News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਹੈਂਡਬਾਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ Leave a Comment / News / By Dishant Mehta
ਪੰਚਾਇਤੀ ਚੋਣਾਂ-2024 ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਪਹਿਲੀ ਚੋਣ ਰਿਹਰਸਲ Leave a Comment / News / By Dishant Mehta