Home - Ropar News - No stone will be left unturned to make training center Katli, Rupnagar world class: Himanshu JainNo stone will be left unturned to make training center Katli, Rupnagar world class: Himanshu Jain Leave a Comment / By Dishant Mehta / October 8, 2024 ਕੈਕਿੰਗ, ਕੈਨੋਇੰਗ ਤੇ ਰੋਇੰਗ ਸਿਖਲਾਈ ਕੇਂਦਰ ਕਟਲੀ ਨੂੰ ਖਿਡਾਰੀਆਂ ਲਈ ਹੋਰ ਵਿਕਸਿਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰਰੂਪਨਗਰ, 7 ਅਕਤੂਬਰ: ਕੈਕਿੰਗ, ਕੈਨੋਇੰਗ ਤੇ ਰੋਇੰਗ ਸਿਖਲਾਈ ਕੇਂਦਰ ਰੂਪਨਗਰ ਵਿਖੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਆਪਣੇ ਆਪ ਵਿਚ ਇਸ ਵਿਲੱਖਣ ਤੇ ਕੁਦਰਤੀ ਸੁੰਦਰਤਾ ਵਾਲੇ ਕੇਂਦਰ ਨੂੰ ਜਲਦ ਖਿਡਾਰੀਆਂ ਲਈ ਹੋਰ ਵਿਕਸਿਤ ਕੀਤਾ ਜਾਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕੈਕਿੰਗ ਕੈਨੋਇੰਗ ਤੇ ਰੋਇੰਗ ਕੋਚਿੰਗ ਸੈਂਟਰ ਰੂਪਨਗਰ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਰੋਇੰਗ ਕੋਚ ਗੁਰਜਿੰਦਰ ਸਿੰਘ ਚੀਮਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਿਖਲਾਈ ਕੇਂਦਰ ਦਾ ਵਿਕਾਸ ਕਰਨ ਲਈ ਕਾਰਜਾਂ ਦੀ ਤਜਵੀਜ਼ ਬਣਾ ਕੇ ਸਾਂਝੀ ਕਰਨ ਲਈ ਕਿਹਾ ਅਤੇ ਪੰਜਾਬ ਸਰਕਾਰ ਨੂੰ ਪਹਿਲਾ ਭੇਜੀਆਂ ਗਈਆਂ ਤਜਵੀਜ਼ਾਂ ਦੇ ਵੇਰਵੇ ਦੀ ਜਾਣਕਾਰੀ ਵੀ ਪੇਸ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਿਖਲਾਈ ਕੇਂਧਰ ਵਿਖੇ ਕਿਸ਼ਤੀਆਂ ਦੇ ਰੱਖ-ਰਖਾਅ ਲਈ ਸ਼ੈੱਡ ਬਨਾਉਣ ਲਈ ਤਜਵੀਜ਼ ਭੇਜੀ ਜਾਵੇ ਅਤੇ ਮਨਰੇਗਾ ਤਹਿਤ ਸੈਂਟਰ ਦੇ ਆਲੇ ਦੁਆਲੇ ਇਲਾਕੇ ਨੂੰ ਸਾਫ ਸੁਥਰਾ ਕਰਕੇ ਕਿਸੇ ਵਰਤੋਂ ਵਿਚ ਲਿਆਂਦਾ ਜਾਵੇਗਾ ਤਾਂ ਜੋ ਖਿਡਾਰੀਆਂ ਨੂੰ ਵਧੀਆ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਇਸ ਕੇਂਦਰ ਨੂੰ ਵਿਸ਼ਵ ਪੱਧਰ ਉਤੇ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਜਦਕਿ ਇਹ ਥਾਂ ਕੁਦਰਤੀ ਪੱਖੋਂ ਵੀ ਪਾਣੀ ਦੀ ਖੇਡਾਂ ਲਈ ਬਹੁਤ ਅਨੁਕੂਲ ਹੈ ਜਿਸ ਕਰਕੇ ਇਥੇ ਵੱਡੇ ਪੱਧਰ ਉਤੇ ਹੋਰ ਅੰਤਰਰਾਸ਼ਟਰੀ ਖਿਡਾਰੀ ਬਣਾਏ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਕਿੰਗ, ਕੈਨੋਇੰਗ ਤੇ ਰੋਇੰਗ ਸਿਖਲਾਈ ਕੇਂਦਰ ਵਿਖੇ ਦੂਰ ਦੁਰਾਡੇ ਦੇ ਖਿਡਾਰੀਆਂ ਲਈ ਨੇੜੇ ਦੀ ਸਥਿਤ ਨਸ਼ਾ ਛਡਾਊ ਕੇਂਦਰ ਦੀ ਖਾਲੀ ਪਈ ਇਮਾਰਤ ਨੂੰ ਹੌਸਟਲ ਲਈ ਰੂਪਾਂਤਰਣ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ ਤਾਂ ਖਿਡਾਰੀਆਂ ਦਾ ਆਉਣ ਜਾਣ ਵਿਚ ਸਮਾਂ ਖਰਾਬ ਨਾ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਦੇ ਸੁੰਦਰੀਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਪੱਧਰ ਉਤੇ ਸਹਿਯੋਗ ਦਿੱਤਾ ਜਾਵੇਗਾ ਜਿਸ ਸਦਕਾ ਸੂਬੇ ਦੇ ਖਿਡਾਰੀ ਵਿਸ਼ਵ ਪੱਧਰ ਉਤੇ ਦੇਸ਼ ਦਾ ਨਾਮ ਹੋਰ ਉੱਚਾ ਕਰਨਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੋਚ ਗੁਰਜਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਵਿਚ ਹੀ ਬੱਚਿਆਂ ਸਮੇਤ ਨੌਜਵਾਨਾਂ ਦਾ ਰੁਝਾਨ ਕੈਕਿੰਗ, ਕੈਨੋਇੰਗ ਤੇ ਰੋਇੰਗ ਪ੍ਰਤੀ ਵਧਿਆ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਖੇਡ ਨੂੰ ਹੋਰ ਵਿਕਸਿਤ ਕਰਨ ਲਈ ਸਿਖਲਾਈ ਕੇਂਦਰ ਕਟਲੀ ਵਿਖੇ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਜਾ ਰਹੀ ਹੈ।No stone will be left unturned to make training center Katli, Rupnagar world class: Himanshu JainShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta