Home - Ropar News - ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼ Leave a Comment / By Dishant Mehta / October 29, 2024 DC Rupnagar celebrated Diwali with special childrenਸ੍ਰੀ ਚਮਕੌਰ ਸਾਹਿਬ, 28 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਦਿਵਾਲੀ ਦਾ ਤਿਉਹਾਰ ਮਾਣੇ ਮਾਜਰਾ ਵਿਖੇ ਬਣੇ ‘ਜ਼ਿਲ੍ਹਾ ਰਿਸੋਰਸ ਸੈਂਟਰ ਬਲਾਕ ਸ੍ਰੀ ਚਮਕੌਰ ਸਾਹਿਬ’ ਵਿਖੇ ਮਨਾਇਆ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆ ਕੇ ਬੜਾ ਵਧੀਆ ਲੱਗ ਰਿਹਾ ਹੈ। ਅੱਗੇ ਤੋਂ ਉਹ ਜਤਨ ਕਰਨਗੇ ਕਿ ਲਗਾਤਾਰਤਾ ਨਾਲ਼ ਇਨ੍ਹਾਂ ਬੱਚਿਆਂ ਵਿੱਚ ਆ ਕੇ ਰਹਿਣ। ਇਹ ਸਮਾਗਮ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਾਜਿੰਦਰ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸ਼ਰੂਤੀ ਸ਼ਰਮਾ ਦੇ ਉਚੇਚੇ ਜਤਨਾਂ ਨਾਲ਼ ਕਰਵਾਇਆ ਗਿਆ।ਮੰਚ ਸੰਚਾਲਨ ਕਰਦਿਆਂ ਰਾਬਿੰਦਰ ਸਿੰਘ ਰੱਬੀ ਨੇ ਰਿਸੋਰਸ ਸੈਂਟਰ ਬਾਰੇ ਉਚੇਚੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਿਸੋਰਸ ਸੈਂਟਰ ਵਿੱਚ 43 ਵਿਦਿਆਰਥੀ ਸਿੱਖਿਆ ਲੈ ਰਹੇ ਹਨ, ਜਿਨ੍ਹਾਂ ਨੂੰ ਬੜੀ ਤਨਦੇਹੀ ਨਾਲ਼ ਮੈਡਮ ਅਨੀਸ਼ਾ, ਮੈਡਮ ਸੋਨਿਕਾ, ਮੈਡਮ ਕੰਚਨ, ਬਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਸਿਖਲਾਈ ਦੇ ਰਹੇ ਹਨ। ਸਮਾਗਮ ਵਿੱਚ ‘ਇਸਤਰੀ ਅਤੇ ਬਾਲ ਵਿਕਾਸ ਵਿਭਾਗ’ ਦੇ ਅਧਿਕਾਰੀ ਸਾਹਿਬਾਨ ਵੀ ਪੁੱਜੇ ਹੋਏ ਸਨ। ਵਿਦਿਆਰਥੀਆਂ ਨੇ ਇਸ ਮੌਕੇ ਪ੍ਰਾਰਥਨਾ, ਸ਼ਬਦ, ਕਵਿਤਾਵਾਂ, ਗੀਤ, ਬੋਲੀਆਂ, ਗਰੁੱਪ ਨਾਚ ਅਤੇ ਭੰਗੜਾ ਪੇਸ਼ ਕੀਤਾ। ਇਸ ਮੌਕੇ ਤਹਿਸੀਲਦਾਰ ਸ. ਕਰਮਜੋਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਹਿਮਾਂਸ਼ੂ ਗਰਗ, ਬੀ ਪੀ ਈ ਓ ਦਵਿੰਦਰਪਾਲ ਸਿੰਘ, ਸੰਧਿਆ, ਗੁਰਦੀਪ ਸਿੰਘ, ਹਰਭਜਨ ਸਿੰਘ ਮਾਣੇਮਾਜਰਾ ਤੋਂ ਇਲਾਵਾ ਕਈ ਅਧਿਕਾਰੀ ਸਾਹਿਬਾਨ ਮੌਜੂਦ ਸਨ, ਜਿਨ੍ਹਾਂ ਨੇ ਪ੍ਰੋਗਰਾਮ ਦਾ ਅਨੰਦ ਮਾਣਿਆ। ਸੈਂਟਰ ਦੇ ਅਰਾਧਨਾ, ਹਰਜੋਤ, ਹਰਮਨ, ਪਵਨ, ਫ਼ਿਜ਼ਾ, ਦਮਨ, ਗੌਰਵ, ਗਗਨ, ਲਵਲੀਨ ਕੌਰ, ਹਰਗੁਣਪ੍ਰੀਤ ਕੌਰ, ਹਰਪ੍ਰੀਤ, ਅਵਿਨਾਸ਼, ਸੁਖਦੀਪ, ਮਾਨ, ਹਰਮਨ, ਵਿਲਾਲ, ਇੰਦਰ, ਅੰਸ਼ਨੂਰ ਸਿੰਘ, ਸੁਖਪ੍ਰੀਤ ਸਿੰਘ ਅਤੇ ਅਵਿਨਾਸ਼ ਕੌਰ ਨੇ ਸਮਾਗਮ ਵਿੱਚ ਚਾਰ ਚੰਨ ਲਾ ਦਿੱਤੇ।ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼Ropar Google NewsRupnagar Google NewsRELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta 12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta Punjab CM Announces New Timings for Schools and Government Offices from May 25 Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta Class Wise Summer Vacation Homework Download Links 2026-27 Leave a Comment / Ropar News, Study Material / By Dishant Mehta ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta
12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta
Punjab CM Announces New Timings for Schools and Government Offices from May 25 Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta
Class Wise Summer Vacation Homework Download Links 2026-27 Leave a Comment / Ropar News, Study Material / By Dishant Mehta
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta