Home - Ropar News - ਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਤੇ ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਤੇ ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ Leave a Comment / By Dishant Mehta / October 30, 2024 ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਆਮ ਬਜ਼ਾਰਾਂ ਵਿੱਚ ਗਰੀਨ ਪਟਾਕੇ ਵੇਚਣ ਤੋਂ ਇਲਾਵਾ ਖਤਰਨਾਕ, ਕੈਮੀਕਲ ਪਟਾਕਿਆਂ ਆਦਿ ਨੂੰ (ਅਣ-ਅਧਿਕਾਰਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ਤੇ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਅਤੇ ਇਸ ਤਿਉਹਾਰ ਨੂੰ ਮਨਾਉਣ ਲਈ ਆਮ ਤੌਰ ’ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਅਜਿਹੇ ਪਟਾਖ਼ਿਆਂ ਨਾਲ ਜਿੱਥੇ ਸ਼ੋਰ-ਸ਼ਰਾਬਾ ਹੁੰਦਾ ਹੈ, ਉਥੇ ਹੀ ਪ੍ਰਦੂਸ਼ਣ ਵੀ ਫੈਲਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਇਸ ਤਿਉਹਾਰ ’ਤੇ ਪਟਾਖ਼ੇ ਆਦਿ ਚਲਾਉਣ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ।ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਦੁਆਰਾ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਮਿਤੀ 31 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਰਾਤ 08:00 ਵਜੇ ਤੋਂ ਰਾਤ 10:00 ਵਜੇ ਤੱਕ, 15 ਨਵੰਬਰ ਗੁਰਪੁਰਬ ਦੇ ਮੌਕੇ ਤੇ ਸਵੇਰੇ 04:00 ਵਜੇ ਤੋਂ ਸਵੇਰੇ 05:00 ਵਜੇ (ਇਕ ਘੰਟਾ) ਰਾਤ 09.00 ਵਜੇ ਤੋਂ ਰਾਤ 10:00 ਵਜੇ ਤੱਕ (ਇੱਕ ਘੰਟਾ), ਕ੍ਰਿਸਮਿਸ ਮੌਕੇ 25 ਦਸੰਬਰ (ਅੱਧੀ ਰਾਤ) 11:55 ਤੋਂ 12:30 ਵਜੇ ਅਤੇ ਨਵੇਂ ਸਾਲ ਮੌਕੇ 31 ਦਸੰਬਰ ਰਾਤ 11.55 ਤੋਂ 12.30 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਰੂਪਨਗਰ ਵਿਖੇ ਰਾਮ ਲੀਲਾ ਗਰਾਊਂਡ ਨੇੜੇ ਲਹਿਰੀ ਸ਼ਾਹ ਮੰਦਰ ਅਤੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ।ਇਸੇ ਤਰ੍ਹਾਂ ਸ਼੍ਰੀ ਚਮਕੌਰ ਸਾਹਿਬ ਵਿਖੇ ਮੋਰਿੰਡਾ-ਬੇਲਾ ਰੋਡ ਤੇ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖੇਡ ਸਟੇਡੀਅਮ ਅਤੇ ਸਿਟੀ ਸੈਂਟਰ ਸ਼੍ਰੀ ਚਮਕੌਰ ਸਾਹਿਬ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।ਮੋਰਿੰਡਾ ਸਬ-ਡਵੀਜ਼ਨ ਵਿਖੇ ਰਾਮਲੀਲਾ ਗਰਾਊਂਡ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੂਰਪੁਰ ਬੇਦੀ ਨੇੜੇ (ਡਾਕਖਾਨਾ/ਰੂਪਨਗਰ ਰੋਡ), ਪਾਰਕਿੰਗ ਪਲੇਸ ਨੇੜੇ ਚਰਨ ਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਦੇ ਬਾਹਰਲੇ ਪਾਸੇ ਨੇੜੇ ਸ਼ੀਤਲਾ ਮਾਤਾ ਮੰਦਰ ਕੀਰਤਪੁਰ ਸਾਹਿਬ ਵਿਖੇ ਇਹ ਪਟਾਕੇ ਖ਼ਰੀਦੇ ਜਾ ਸਕਦੇ ਹਨ।ਸਬ ਡਵੀਜ਼ਨ ਨੰਗਲ ਵਿਖੇ ਮਾਰਕੀਟ ਸੈਕਟਰ-2 ਨਿਆ ਨੰਗਲ, ਨੇੜੇ ਬੀ.ਐਸ.ਐਨ.ਐਲ ਐਕਸਚੇਂਜ ਨੰਗਲ, ਨੇੜੇ ਮਾਰਕੀਟ ਸਾਹਮਣੇ ਗੁਰਦੁਆਰਾ ਸਿੰਘ ਸਭਾ ਨੰਗਲ ਅਤੇ ਨੇੜੇ ਪਾਣੀ ਵਾਲੀ ਟੈਂਕੀ ਡੀ.ਐਸ. ਬਲਾਕ ਨੰਗਲ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।ਇਹ ਹੁਕਮ 01 ਜਨਵਰੀ 2025 ਤੱਕ ਲਾਗੂ ਰਹੇਗਾ।68ਵੀਂ ਜਿਲ੍ਹਾ ਸਕੂਲ ਪੱਧਰੀ ਅਥਲੈਟਿਕ ਮੀਟ ਦਾ ਉਦਘਾਟਨ Ropar Google NewsRupnagar Google NewsNews The District Magistrate fixed the timings for bursting of crackers/fireworks on festival daysShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta