Home - Ropar News - ਆਦਰਸ਼ ਸਕੂਲ ਲੋਧੀਪੁਰ ਵਿੱਚ ਗ੍ਰੀਨ ਦੀਵਾਲੀ ਮਨਾਈ ਗਈਆਦਰਸ਼ ਸਕੂਲ ਲੋਧੀਪੁਰ ਵਿੱਚ ਗ੍ਰੀਨ ਦੀਵਾਲੀ ਮਨਾਈ ਗਈ Leave a Comment / By Dishant Mehta / October 31, 2024 Green Diwali was celebrated in Adarsh School Lodhipurਸ੍ਰੀ ਅਨੰਦਪੁਰ ਸਾਹਿਬ, 30 ਅਕਤੂਬਰ : ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਜ਼ਿਲ੍ਹਾ ਰੂਪਨਗਰ ਵਿਖੇ ਵਿਦਿਆਰਥੀਆਂ ਵੱਲੋਂ ਗ੍ਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿਸੀਪਲ ਸ. ਅਵਤਾਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ। ਬੱਚਿਆਂ ਨੇ ਰੰਗੋਲੀ ਦੀਆ ਸਜਾਵਟ, ਮੋਮਬੱਤੀ ਸਜਾਉਣ, ਬੇਸਟ ਆਊਟ ਆਫ ਵੇਸਟ ਅਤੇ ਕਾਰਡ ਮੇਕਿੰਗ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ, ਇਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਲੈਕ. ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।The 68th district school level athletic meet was successfully completedRELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਦੂਸਰੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨਸਕੂਲਾਂ ਵਿੱਚ ਸਰਦੀਆਂ ਦਾ ਟਾਈਮ ਟੇਬਲ 1 ਨਵੰਬਰ ਤੋਂ 28 ਫਰਵਰੀ ਤੱਕ ਘੰਟੀ ਦਾ ਸਮਾਂRopar Google NewsRupnagar Google NewsNews Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਨੇ ਸਕਾਊਟ ਅਤੇ ਗਾਇਡ ਕੈਂਪ ਨੂੰ ਕੀਤਾ ਭੱਕੂ ਮਾਜਰਾ ਵਿਜ਼ਟ Leave a Comment / Ropar News / By Dishant Mehta PSEB Class 12 Results 2026: Rupnagar Students Make District Proud, Says DEO Prem Kumar Mittal Leave a Comment / Ropar News / By Dishant Mehta Rupnagar District Excels in PSEB Class 10 Results 2026 Leave a Comment / Ropar News / By Dishant Mehta Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta Punjab School Education Board to Declare Class 10 and 12 Results Leave a Comment / Ropar News / By Dishant Mehta “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta
ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਨੇ ਸਕਾਊਟ ਅਤੇ ਗਾਇਡ ਕੈਂਪ ਨੂੰ ਕੀਤਾ ਭੱਕੂ ਮਾਜਰਾ ਵਿਜ਼ਟ Leave a Comment / Ropar News / By Dishant Mehta
PSEB Class 12 Results 2026: Rupnagar Students Make District Proud, Says DEO Prem Kumar Mittal Leave a Comment / Ropar News / By Dishant Mehta
Rupnagar District Excels in PSEB Class 10 Results 2026 Leave a Comment / Ropar News / By Dishant Mehta
Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta
Punjab School Education Board to Declare Class 10 and 12 Results Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta