BIS ਅਧੀਨ ਸਟੈਂਡਰਡ ਰਾਈਟਿੰਗ ਮੁਕਾਬਲਾ ਭਰਤਗੜ੍ਹ ਸਕੂਲ ਵਿੱਖੇ ਕਰਵਾਇਆ ਗਿਆ Leave a Comment / By Dishant Mehta / November 7, 2024 ਰੂਪਨਗਰ, 6 ਨਵੰਬਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ, ਰੂਪਨਗਰ ਵਿਖੇ ਪ੍ਰਿੰਸੀਪਲ ਰਮੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਸਟੈਂਡਰਡ ਰਾਈਟਿੰਗ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਰਾਮੇਸ਼ ਕੁਮਾਰ ਜੀ ਨੇ ਬੀ.ਆਈ. ਐਸ ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਸਟੈਂਡਰਡ ਕਲੱਬ ਦੇ ਇੰਚਾਰਜ ਗੁਰਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਤੇ ਰਾਈਟਿੰਗ ਮੁਕਾਬਲੇ ਕਰਵਾਏ ਗਏ। ਇਸ ਉਪਰੰਤ ਬੀ. ਆਈ. ਐਸ. ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਸਟੈਂਡਰਡ ਪ੍ਰਮੋਸ਼ਨ ਕੰਨਸੱਲਟੈਂਟ ਅਤੇ ਰਿਸੋਰਸ ਪਰਸਨ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ ਮਾਰਕ , ਸੋਨੇ ਦੇ ਗਹਿਣਿਆਂ ਦੀ ਸੁੱਧਤਾ ਲਈ ਹਾਲਮਾਰਕ , ਆਰ. ਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਵਿੱਚ ਜਾਗਰੂਕ ਕੀਤਾ ਗਿਆ । ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ , 500 ਰੁਪਏ ਅਤੇ 250 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।ਸਾਰੇ ਵਿਦਿਆਰਥੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ । ਇਸ ਮੌਕੇ ਤੇ 40 Students ਹਾਜ਼ਰ ਸਨ । Standard writing competition under BIS was conducted in Bharatgarh School Ropar Google News Related Related Posts 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ Leave a Comment / Ropar News / By Dishant Mehta ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ: ਡਾ. ਤਰਸੇਮ ਸਿੰਘ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta “ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta
32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ Leave a Comment / Ropar News / By Dishant Mehta
ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ: ਡਾ. ਤਰਸੇਮ ਸਿੰਘ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta
“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta
ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta
ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta