Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / November 8, 2024 Placement camp today at District Employment and Business Bureau Rupnagarਸਵਰਾਜ ਮਾਜ਼ਦਾ ਰੋਪੜ ਵੱਲੋਂ ਸੁਰੱਖਿਆ ਗਾਰਡ ਦੀਆਂ 10 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀਰੂਪਨਗਰ, 7 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਪਾਂ ਲੜੀ ਤਹਿਤ ਅਗਲਾ ਕੈਂਪ ਅੱਜ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵਰਾਜ ਮਾਜ਼ਦਾ ਰੋਪੜ ਵੱਲੋਂ ਸੁਰੱਖਿਆ ਗਾਰਡ ਦੀਆਂ 10 ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,800/- ਮਹੀਨਾ ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਮਿਲੇਗੀ। ਸਾਬਕਾ ਸਰਵਿਸਮੈਨ ਨੂੰ 11,498/- ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਮਿਲੇਗੀ। ਕੰਮ ਕਰਨ ਦਾ ਸਥਾਨ ਰੂਪਨਗਰ ਹੋਵੇਗਾ। ਇਸ ਅਸਾਮੀ ਤੇ ਇੰਟਰਵਿਊ ਲਈ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਲੰਬਾਈ 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣੀ ਚਾਹੀਦੀ ਅਤੇ ਉਮਰ ਸੀਮਾ- 22 ਤੋਂ 40 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਇੰਟਰਵਿਊ ਦੇਣ ਲਈ ਕੋਈ ਟੀ.ਏ/ਡੀ.ਏ ਮਿਲਣਯੋਗ ਨਹੀਂ ਹੋਵੇਗਾ।ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।Placement camp today at District Employment and Business Bureau Rupnagarਅੰਡਰ -14 ਗੋਲਾ ਸੁੱਟਣ ‘ਚ ਰੂਪਨਗਰ ਜ਼ਿਲ੍ਹੇ ਦੇ ਸਕੂਲ ਸ.ਹ.ਸ.ਰਾਏਪੁਰ ਦੇ ਹਿਮਾਂਸ਼ੂ ਦਾ ਪੰਜਾਬ ਚੋਂ ਪਹਿਲਾ ਸਥਾਨ ਫਿਲਪਾਇਨਜ਼ ਵਿਖੇ ਆਯੋਜਿਤ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਰੂਪਨਗਰ ਦੇ 9 ਖਿਡਾਰੀਆਂ ‘ਚੋਂ 8 ਖ਼ਿਡਾਰੀ ਮੈਡਲ ਜਿੱਤਣ ਵਿੱਚ ਹੋਏ ਕਾਮਯਾਬCEP ਅਧੀਨ DRCs ਅਤੇ BRCs ਦੀ ਡਾਇਟ ਰੂਪਨਗਰ ਵਿਖੇ ਮੀਟਿੰਗRopar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta