Home - Ropar News - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / By Dishant Mehta / November 13, 2024 Students of Adarsh Senior Secondary School Lodhipur won in various competitions ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਮੈਡਮ ਅਜਵਿੰਦਰ ਕੌਰ ਅਤੇ ਰਾਜਵੀਰ ਕੌਰ ਦੀ ਅਗਵਾਈ ਹੇਠ ਗਰੁੱਪ ਸ਼ਬਦ ਵਿੱਚ ਪਹਿਲਾਂ, ਰੰਗੋਲੀ ਵਿੱਚ ਪਹਿਲਾ ਅਤੇ ਦੂਜਾ, ਦਸਤਾਰ ਸਜਾਵਟ ਵਿੱਚ ਦੂਜਾ ਸਥਾਨ, ਭਾਸ਼ਣ ਮੁਕਾਬਲੇ ਵਿੱਚ ਤੀਜਾ, ਲ਼ੋਕ ਗੀਤ ਵਿੱਚ ਵਿੱਚ ਤੀਜਾ ਅਤੇ ਗੀਤ ਮੁਕਾਬਲੇ ਵਿੱਚ ਵਿਸ਼ੇਸ਼ ਇਨਾਮ ਹਾਸਿਲ ਕੀਤਾ ਗਿਆ। ਸਕੂਲ ਪ੍ਰਿਸੀਪਲ ਅਵਤਾਰ ਸਿੰਘ ਦੜੋਲੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਅਤੇ ਕੰਪੀਟੀਸ਼ਨ ਦੀ ਭਾਵਨਾ ਪੈਦਾ ਹੁੰਦੀ ਹੈ।ਇਸ ਮੌਕੇ ਤੇ ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ। ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀ SAMPLE PAPERS FOR CEP Class 6th and 9th under PARAKH RASHTRIYA SARVEKSHAN -2024 Ropar Google News Related Related Posts Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta