ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / By Dishant Mehta / November 15, 2024 A quiz competition was organized in School of Eminence, Kiratpur Sahib dedicated to the birth anniversary of Sri Guru Nanak Dev Ji. ਸ਼੍ਰੀ ਕੀਰਤਪੁਰ ਸਾਹਿਬ, 14 ਨਵੰਬਰ :ਇਥੋਂ ਦੇ ਸਕੂਲ ਆਫ ਐਮੀਨੈਂਸ,ਸ੍ਰੀ ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ.ਸਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਵਿਗਿਆਨ ਅਧਿਆਪਕ ਗੁਰਸੇਵਕ ਸਿੰਘ ਵਲੋਂ ਇਸ ਕੁਇਜ਼ ਮੁਕਾਬਲੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਕਰਵਾਇਆ ਗਿਆ । ਸਭ ਤੋਂ ਪਹਿਲਾ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਤ ਸ਼ਬਦ ਗਾਇਨ,ਉਹਨਾਂ ਦੀ ਜੀਵਨੀ, ਯਾਤਰਾਵਾਂ, ਸਿੱਖਿਆਵਾਂ ਨੂੰ ਵਿਸਥਾਰ ਪੂਰਵਕ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਵਿੱਚ ਸਕੂਲ ਦੇ ਚਾਰ ਹਾਊਸ ਦੀਆਂ ਟੀਮਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਜਿਸ ਦੇ ਵਿੱਚ ਪਹਿਲਾਂ ਸਥਾਨ ਸਤਲੁਜ ਹਾਊਸ’, ਦੂਜਾ ਸਥਾਨ ਜਿਹਲਮ ਹਾਊਸ’ ਅਤੇ ਤੀਜਾ ਸਥਾਨ ਬਿਆਸ ਹਾਊਸ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਸਕੋਕਰ ਦੀ ਭੂਮਿਕਾ ਅਨੂਪਜੋਤ ਕੌਰ ਅਤੇ ਦਵਿੰਦਰ ਸਿੰਘ ਵਲੋਂ ਟਾਈਮ ਕੀਪਰ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਕੁਇਜ਼ ਮੁਕਾਬਲੇ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਸਕੂਲ ਵਲੋਂ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਰਮਿੰਦਰਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਸਿੰਘ, ਲੈਕ. ਤੇਜਿੰਦਰ ਕੌਰ,ਲੈਕ. ਜਸਵਿੰਦਰ ਸਿੰਘ, ਲੈਕ. ਤੇਜਿੰਦਰ ਸਿੰਘ ਦਵਿੰਦਰ ਸਿੰਘ, ਰਣਬੀਰ ਸਿੰਘ ,ਸੁਖਜੀਤ ਕੌਰ, ਮਨਪ੍ਰੀਤ ਕੌਰ,ਮਮਤਾ ਰਾਣੀ, ਪ੍ਰੀਤੀ,ਸੁਨੀਤਾ ਕੁਮਾਰੀ, ਜਸਵਿੰਦਰ ਕੌਰ, ਅਨੂਪਜੋਤ ਕੌਰ, ਸ.ਗੁਰਮੀਤ ਸਿੰਘ, ਸ.ਭੁਪਿੰਦਰ ਸਿੰਘ ਆਦਿ ਸਮੂਹ ਸਟਾਫ਼ ਹਾਜ਼ਰ ਸਨ। ਰੋਪੜ ਗੂਗਲ ਨਿਊਜ਼ Related Related Posts ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta 22 ਦਸੰਬਰ ਉੱਤਰੀ ਅਰਧ ਗੋਲੇ ਦੀ ਸਭ ਤੋਂ ਵੱਡੀ ਰਾਤ Leave a Comment / Ropar News / By Dishant Mehta December 22: Celebrating the Birth Anniversary of Srinivasa Ramanujan Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ Leave a Comment / Ropar News / By Dishant Mehta ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / Ropar News / By Dishant Mehta ਡਾਈਟ ਰੂਪਨਗਰ ਵਿਖੇ “ਸੋਸ਼ਲ ਮੀਡੀਆ ਅਤੇ ਪੰਜਾਬ ਦਾ ਭਵਿੱਖ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ Leave a Comment / Ropar News / By Dishant Mehta ਸੁਖਜੀਤ ਸਿੰਘ ਕੈਂਥ ਨੂੰ ਭਾਰਤ ਸਰਕਾਰ ਦੇ ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਭਾਰਤ ਵੱਲੋਂ ਕੀਤਾ ਸਨਮਾਨਿਤ Leave a Comment / Ropar News / By Dishant Mehta The Ministry of Environment Conservation and Climate Change honored Mr. Sukhjit Singh Kenth from Punjab Leave a Comment / Ropar News / By Dishant Mehta ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕ੍ਰਪਿਟੋ ਕਰੰਸੀ ਦਾ ਭਵਿੱਖ ਅਤੇ ਭਾਰਤ Leave a Comment / Poems & Article, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ Leave a Comment / Ropar News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta
Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta
December 22: Celebrating the Birth Anniversary of Srinivasa Ramanujan Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ Leave a Comment / Ropar News / By Dishant Mehta
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / Ropar News / By Dishant Mehta
ਡਾਈਟ ਰੂਪਨਗਰ ਵਿਖੇ “ਸੋਸ਼ਲ ਮੀਡੀਆ ਅਤੇ ਪੰਜਾਬ ਦਾ ਭਵਿੱਖ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ Leave a Comment / Ropar News / By Dishant Mehta
ਸੁਖਜੀਤ ਸਿੰਘ ਕੈਂਥ ਨੂੰ ਭਾਰਤ ਸਰਕਾਰ ਦੇ ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਭਾਰਤ ਵੱਲੋਂ ਕੀਤਾ ਸਨਮਾਨਿਤ Leave a Comment / Ropar News / By Dishant Mehta
The Ministry of Environment Conservation and Climate Change honored Mr. Sukhjit Singh Kenth from Punjab Leave a Comment / Ropar News / By Dishant Mehta
ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ Leave a Comment / Ropar News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / Ropar News / By Dishant Mehta