Home - Ropar News - ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / By Dishant Mehta / November 18, 2024 Khedan Watan Punjab 2024 Khedan Watan Punjab 2024, In the under-17 sports competitions, Jalandhar got first place, Rupnagar got second place and Mansa and Ludhiana got third place. ਰੂਪਨਗਰ,17 ਨਵੰਬਰ: “ਖੇਡਾਂ ਵਤਨ ਪੰਜਾਬ ਦੀਆਂ 2024” ਸੀਜ਼ਨ-3 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਹੈਂਡਬਾਲ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਦੂਜੇ ਦਿਨ ਲੜਕੀਆ ਅੰਡਰ 17 ਦੇ ਖੇਡ ਮੁਕਾਬਲਿਆਂ ਵਿੱਚ ਜਲੰਧਰ ਨੇ ਪਹਿਲਾ ਸਥਾਨ, ਰੂਪਨਗਰ ਨੇ ਦੂਜਾ ਸਥਾਨ ਤੇ ਮਾਨਸਾ ਅਤੇ ਲੁਧਿਆਣਾ ਵੱਲੋ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਦੂਜੇ ਦਿਨ ਦੀ ਸ਼ੁਰੂਆਤ ਹੈਂਡਬਾਲ ਖੇਡ ਦੇ ਅੰਡਰ-14 ਸਾਲ ਲੜਕੀਆਂ ਦੀਆਂ ਜੇਤੂ ਟੀਮਾਂ ਨੂੰ ਸੁਪਰਡੈਂਟ ਦਫਤਰ ਡਾਇਰੈਕਟਰ ਸਪੋਰਟਸ ਪੰਜਾਬ ਸ਼੍ਰੀ ਦੀਪਕ ਸ਼ਰਮਾ ਅਤੇ ਸਾਬਕਾ ਡਿਪਟੀ ਡਾਇਰੈਕਟਰ ਸ. ਸੁਰਜੀਤ ਸਿੰਘ ਸੰਧੂ ਵੱਲੋਂ ਮੈਡਲ ਸੈਰਾਮਨੀ ਕੀਤੀ ਗਈ ਅਤੇ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਸ. ਜਗਜੀਵਨ ਸਿੰਘ, ਹੈਂਡਬਾਲ ਕੋਚ ਸ਼੍ਰੀ ਨੰਦ ਲਾਲ ਵਰਮਾ, ਫੁੱਟਬਾਲ ਕੋਚ ਸ. ਅਮਰਜੀਤ ਸਿੰਘ, ਐਥਲੈਟਿਕਸ ਕੋਚ ਸ. ਜਗਬੀਰ ਸਿੰਘ, ਐਥਲੈਟਿਕਸ ਕੋਚ ਸ. ਹਰਵਿੰਦਰ ਸਿੰਘ ਅਤੇ ਤੈਰਾਕੀ ਕੋਚ ਸ਼੍ਰੀ ਯਸ਼ਪਾਲ ਰਾਜੋਰੀਆਂ ਹਾਜ਼ਰ ਸਨ। 2024 Khedan Watan Punjab In the under-17 sports competitions, Jalandhar got first place, Rupnagar got second place and Mansa and Ludhiana got third place. Ropar Google News Related Related Posts ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta
World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta
ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta