Home - Ropar News - ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / By Dishant Mehta / November 20, 2024 The world famous 32nd Dasmesh Hawks All India Hockey Festival has startedਹਾਕਸ ਕਲੱਬ ਦੇ ਗਰਾਉਂਡ ਦੀ ਚਾਰ ਦਿਵਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ: ਸ. ਮਲਵਿੰਦਰ ਸਿੰਘ ਕੰਗਰੂਪਨਗਰ, 20 ਨਵੰਬਰ: ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ, ਹਾਕਸ ਸਟੇਡੀਅਮ ਬੇਲਾ ਰੋਡ, ਰੂਪਨਗਰ ਵਿਖੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਗੁਰੂਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਲਿਆਂਦੀ ਪਵਿੱਤਰ ਮਸ਼ਾਲ ਰਾਹੀਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸੂ ਜੈਨ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ।ਇਸ ਮੌਕੇ ਮੈਂਬਰ ਪਾਰਲੀਮੈਂਟ ਨੇ ਸਮੂਹ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਕਸ ਕਲੱਬ ਨੇ ਕਈ ਦੇਸ਼ ਅਤੇ ਸੂਬੇ ਨੂੰ ਕਈ ਉੱਚ ਪੱਧਰੀ ਖਿਡਾਰੀ ਉਭਾਰ ਕੇ ਦਿੱਤੇ ਹਨ। ਇਨ੍ਹਾਂ ਕਲੱਬਾਂ ਰਾਹੀ ਹੀ ਖਿਡਾਰੀਆਂ ਨੂੰ ਆਪਣਾ ਹੁਨਰ ਨਿਖਾਰ ਕੇ ਅੱਗੇ ਆਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹਾਕਸ ਕਲੱਬ ਨੂੰ ਐਸਟੌਟਰਫ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਨਾਲ ਤਾਲਮੇਲ ਕਰਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਣ ਕੋਲ ਇਸ ਦੀ ਮੰਗ ਰੱਖਣਗੇ।ਐਮ.ਪੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹਾਕਸ ਕਲੱਬ ਦੇ ਗਰਾਊਂਡ ਵਿਖੇ ਪਹੁੰਚ ਕੇ ਬਹੁਤ ਖੁਸ਼ੀ ਹੋਈ ਹੈ ਕਿ ਗਰਾਊਂਡ ਨੂੰ ਬਹੁਤ ਚੰਗੇ ਤਰੀਕੇ ਨਾਲ ਮਨਟੈਨ ਕਰਕੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਉਹ ਖੁਦ ਆਪਣੀ ਜਿੰਦਗੀ ਵਿਚ ਖਿਡਾਰੀ ਰਹਿ ਚੁੱਕੇ ਹਨ ਇਸ ਲਈ ਖਿਡਾਰੀਆਂ ਦੀ ਭਾਵਨਾਵਾਂ ਨੂੰ ਸਮਝਦੇ ਹੋਏ ਉਨ੍ਹਾ ਦੀ ਕੋਸ਼ਿਸ਼ ਰਹੇਗੀ ਕਿ ਇਸ ਕਲੱਬ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਕੋਸ਼ਿਸ਼ ਕਰਨਗੇ। ਉਨ੍ਹਾਂ ਐਮ.ਪੀ ਲੈਂਡ ਫੰਡ ਵਿਚੋਂ ਗਰਾਉਂਡ ਦੀ ਚਾਰ ਦਿਵਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਲੱਬ ਵਲੋਂ ਚਾਰੀ ਦੀਵਾਰੀ ਦੇ ਲਈ ਮੰਗੀ ਗਈ ਹੋਰ ਮੱਦਦ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹਲਕਾ ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਖੇਡਾਂ ਵਿਚ ਹੋਰ ਪ੍ਰਫੁਲਿਤ ਕਰਨ ਲਈ ਅਨੇਕਾਂ ਹੀ ਉਪਰਾਲੇ ਕੀਤੇ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਸੂਬੇ ਨੂੰ ਆਉਣ ਵਾਲੇ ਸਮੇਂ ਵਿਚ ਬਹੁਤ ਹੀ ਹੁਨਰਮੰਦ ਖਿਡਾਰੀ ਮੁਹੱਈਆ ਹੋਣਗੇ। ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੁਰਾਹੇ ਪੈਣ ਤੋਂ ਰੋਕਿਆ ਜਾ ਸਕਦਾ ਹੈ।ਇਸ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿਚ ਪ੍ਰਸਿੱਧ ਲੋਕ ਗਾਇਕ ਭੁਪਿੰਦਰ ਗਿੱਲ ਨੇ ਆਪਣੀ ਗੀਤਕਾਰੀ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ ਅਤੇ ਧੀਆਂ ਬਚਾਉ ਤੇ ਰੁੱਖ ਲਗਾਉ ਦਾ ਸੰਦੇਸ਼ ਵੀ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ 24 ਨਵੰਬਰ ਨੂੰ ਫ਼ਾਇਨਲ ਮੈਚ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜੇਤੂ ਟੀਮ ਨੂੰ 1 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਦੂਜੇ ਨੰਬਰ ਉਤੇ ਆਉਣ ਵਾਲੀ ਟੀਮ ਨੁੰ ਨਕਦ 51000 ਰੁਪਏ ਸਮੇਤ ਟਰਾਫੀ ਦਿੱਤੀ ਜਾਵੇਗੀ। ਇਸ ਮੌਕੇ ਜਨਰਲ ਸਕੱਤਰ, ਹਾਕਸ ਕਲੱਬ, ਐਸ.ਐਸ.ਸੈਣੀ ਨੇ ਕਿਹਾ ਕਿ ਹਾਕਸ ਕਲੱਬ, ਰੂਪਨਗਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਭਾਗ ਸਿੰਘ ਮਦਾਨ ਤੇ ਹੋਰ ਕਲੱਬ ਮੈਂਬਰ ਹਾਜ਼ਰ ਸਨ।The world famous 32nd Dasmesh Hawks All India Hockey Festival has started“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta