Home - Ropar News - ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / By Dishant Mehta / November 21, 2024 Sri Guru Ravidas Sewa Mission Sewa Society honored meritorious studentsSri Guru Ravidas Sewa Mission Sewa Society honored meritorious studentsਰੂਪਨਗਰ, 21 ਨਵੰਬਰ: ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫ਼ਿਜ਼ਾਬਾਦ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਅਧਿਆਪਕ ਅਤੇ ਮੀਡੀਆ ਇੰਚਾਰਜ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਸਮਾਗਮ ਵਿੱਚ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ, ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਉੱਪ ਚੇਅਰਮੈਨ ਜਸਵੀਰ ਸਿੰਘ ਪੁੱਜੇ। ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੁਸਾਇਟੀ ਦੀਆਂ ਗਤੀਵਿਧੀਆਂ ਦੱਸਦਿਆਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਇਹ ਇਲਮ ਹੋਣਾ ਚਾਹੀਦਾ ਹੈ ਕਿ ਮਿਹਨਤ ਦਾ ਕੋਈ ਬਦਲ ਨਹੀਂ। ਸਕੂਲ ਦੇ ਸੀਨੀਅਰ ਲੈਕਚਰਰ ਸੁਖਦੇਵ ਸਿੰਘ ਨੇ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਕੁਝ ਹੋਰ ਚੰਗੇਰਾ ਕਰਨ ਦਾ ਸੱਦਾ ਦਿੱਤਾ। ਪ੍ਰਿੰਸੀਪਲ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਆ ਕਿ ਉਹ ਅਗਲੇ ਸਾਲ ਮੈਰਿਟ ਵਿੱਚ ਆਉਣ ਲਈ ਪੂਰੀ ਤਨਦੇਹੀ ਨਾਲ਼ ਪੜ੍ਹਨ। ਮੰਚ ਸੰਚਾਲਨ ਕਰਦਿਆਂ ਸ੍ਰੀ ਰੱਬੀ ਨੇ ਵਿਦਿਆਰਥੀਆਂ ਨੂੰ ਕੁਝ ਨਾ ਕੁਝ ਵੱਖਰਾ ਅਤੇ ਮਿਆਰੀ ਕਾਰਜ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ, ਜਿਸ ਵਿੱਚ ਛੇਵੀਂ ਜਮਾਤ ਅਮਨਜੋਤ ਕੌਰ, ਪ੍ਰਭਜੋਤ ਕੌਰ, ਖ਼ੁਸ਼ਪ੍ਰੀਤ ਕੌਰ, ਜਸ਼ਨਦੀਪ ਸਿੰਘ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੱਤਵੀਂ ਜਮਾਤ ਵਿੱਚੋਂ ਅਮਨਦੀਪ ਸਿੰਘ, ਏਕਮਜੀਤ ਸਿੰਘ, ਏਕਮਜੋਤ ਕੌਰ, , ਅੱਠਵੀਂ ਜਮਾਤ ਵਿੱਚੋਂ ਗੁਰਕੀਰਤ ਸਿੰਘ, ਸਿਮਰਨਜੀਤ ਕੌਰ, ਪ੍ਰਦੀਪ ਸਿੰਘ, ਨੌਵੀਂ ਜਮਾਤ ਵਿੱਚੋਂ ਹਰਵਿੰਦਰ ਕੌਰ, ਅਮਨਪ੍ਰੀਤ ਕੌਰ, ਹਰਸਿਮਰਤ ਕੌਰ, ਦਸਵੀਂ ਵਿੱਚੋਂ ਜਸਪ੍ਰੀਤ ਸਿੰਘ, ਪ੍ਰਦੀਪ ਸਿੰਘ, ਕੋਮਲਪ੍ਰੀਤ ਕੌਰ, ਗਿਆਰਵੀਂ ਜਮਾਤ ਵਿੱਚੋਂ ਮਨਜੋਤ ਕੌਰ, ਦਲਜੀਤ ਕੌਰ, ਲਵਪ੍ਰੀਤ ਕੌਰ, ਬਾਰਵੀਂ ਵਿੱਚੋਂ ਗੁਰਵੀਰ ਸਿੰਘ, ਸਿਮਰਨ ਕੁਮਾਰੀ, ਪਰਮਜੋਤ ਸਿੰਘ, ਸੁਖਪ੍ਰੀਤ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਅਜੈਬ ਸਿੰਘ, ਗਿਆਨੀ ਸੁਖਵੀਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਇੰਦਰਜੀਤ ਸਿੰਘ, ਅਮਨਪ੍ਰੀਤ ਕੌਰ, ਰਮਨਦੀਪ ਕੌਰ, ਕਿਰਨ ਬਾਲਾ, ਮੈਡਮ ਬਬੀਤਾ ਅਤੇ ਮੈਡਮ ਅਮਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।Download Questionnaire Sample Parakh Rashtriya Sarvekshan 2024ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾThe play “Chanan Varga Sach” written by Tejinder Singh Baz was staged at Government Girls Senior Secondary School Rupnagar.ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾRopar Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta